By G-Kamboj on
INDIAN NEWS, News

ਕੋਲਕਾਤਾ, 18 ਸਤੰਬਰ- ਭਾਰਤੀ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ (ਐੱਫਐੱਸਐੱਸਏਆਈ) ਨੇ ਮਿਲਾਵਟ ਨੂੰ ਰੋਕਣ ਲਈ ਇਸ ਮਹੀਨੇ ਦੁੱਧ ਅਤੇ ਦੁੱਧ ਉਤਪਾਦਾਂ ਬਾਰੇ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਅਕਤੂਬਰ ਤੱਕ ਜਾਰੀ ਰਹੇਗੀ ਤੇ ਅਥਾਰਟੀ ਦਸੰਬਰ ਤੱਕ ਸਿਹਤ ਮੰਤਰਾਲੇ ਨੂੰ ਆਪਣੀ ਰਿਪੋਰਟ ਸੌਂਪ ਸਕਦੀ ਹੈ। ਐੱਫਐੱਸਐੱਸਏਆਈ ਸਲਾਹਕਾਰ (ਕੁਆਲਟੀ ਐਸ਼ੋਰੈਂਸ) ਸਤਯੇਨ ਕੇ ਪਾਂਡਾ ਨੇ ਕਿਹਾ,‘ਨਿਗਰਾਨੀ […]
By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਟੀਵੀ ਨਿਊਜ਼ ਚੈਨਲਾਂ ਦੀ ਨਿਗਰਾਨੀ ਦੇ ਸਵੈ-ਨਿਯੰਤ੍ਰਕ ਤੰਤਰ (ਸੈਲਫ ਰੈਗੂਲੇਟਰੀ ਮੈਕਨਿਜ਼ਮ) ਨੂੰ ‘ਸਖਤ’ ਬਣਾਉਣਾ ਚਾਹੁੰਦੀ ਹੈ ਅਤੇ ਨਿਊਜ਼ ਬਰਾਡਕਾਸਟਰਾਂ ਅਤੇ ਡਿਜੀਟਲ ਐਸੋਸੀਏਸ਼ਨ (ਐੱਨਬੀਡੀਏ) ਨੂੰ ਨਵੇਂ ਦਿਸ਼ਾ-ਨਿਰਦੇਸ਼ ਲਿਆਉਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ […]
By G-Kamboj on
INDIAN NEWS, News, World News

ਟੋਰਾਂਟੋ, 18 ਸਤੰਬਰ- ਖਾਲਿਸਤਾਨ ਦੇ ਸਮਰਥਨ ਲਈ ਅਗਲੇ ਮਹੀਨੇ ਕੈਨੇਡਾ ਵਿੱਚ ਹੋਣ ਵਾਲੀ ਰਾਇਸ਼ੁਮਾਰੀ ਦੇ ਦੂਜੇ ਪੜਾਅ ਵਿੱਚ ਹੁਣ ਵੋਟਰਾਂ ਤੋਂ ਪੁੱਛਿਆ ਜਾਵੇਗਾ ਕਿ ਕੀ ਜੂਨ ਵਿੱਚ ਕੱਟੜਪੰਥੀ ਸਿੱਖ ਆਗੂ ਦੀ ਮੌਤ ਲਈ ਭਾਰਤੀ ਹਾਈ ਕਮਿਸ਼ਨਰ ਜ਼ਿੰਮੇਵਾਰ ਸੀ ਜਾਂ ਨਹੀਂ। ਵੈਨਕੂਵਰ ਸਨ ਅਖਬਾਰ ਦੀ ਰਿਪੋਰਟ ਅਨੁਸਾਰ ਗੈਰਕਾਨੂੰਨੀ ਕੱਟੜਪੰਥੀ ਸਮੂਹ ਸਿੱਖਸ ਫਾਰ ਜਸਟਿਸ (ਐੱਸਐੱਫਜੇ), ਜਿਸ ਨੇ […]
By G-Kamboj on
INDIAN NEWS, News, World News

ਨਿਹਾਲ ਸਿੰਘ ਵਾਲਾ, 18 ਸਤੰਬਰ- ਪਿੰਡ ਭਾਗੀ ਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹ ਪੰਜ ਸਾਲ ਤੋਂ ਕੈਨੇਡਾ ਵਿੱਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਹਰਪ੍ਰੀਤ ਦੀ ਭੈਣ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਪਤਾ ਲੱਗਣ ’ਤੇ ਐਂਬੂਲੈਂਸ ਬੁਲਾਈ […]
By G-Kamboj on
INDIAN NEWS, News, World News

ਸਿਆਟਲ (ਅਮਰੀਕਾ), 17 ਸਤੰਬਰ- ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ ਵਾਸਤੇ ਨਿਆਂ ਤੇ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦੀ ਮੰਗ ਕਰਦੇ ਹੋਏ ਦੱਖਣੀ ਏਸ਼ਿਆਈ ਭਾਈਚਾਰੇ ਦੇ 100 ਤੋਂ ਵੱਧ ਮੈਂਬਰਾਂ ਨੇ ਇਕ ਰੈਲੀ ਕੀਤੀ। ਇਹ ਰੈਲੀ ਉਸੇ ਥਾਂ ’ਤੇ ਹੋਈ ਜਿੱਥੇ ਪੁਲੀਸ ਦੀ ਤੇਜ਼ ਰਫ਼ਤਾਰ ਕਾਰ ਨੇ ਕੰਦੂਲਾ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਉਸ ਦੀ […]