By G-Kamboj on
INDIAN NEWS, News, World News

ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਵਿੱਚ ਭਾਰਤੀ ਮੂਲ ਦੇ ਰਿਪਬਲੀਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਵਿਵੇਕ ਰਾਮਾਸਵਾਮੀ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਬੱਝਵੀਂ ਗੁਲਾਮੀ ਦੱਸਦੇ ਹੋਏ 2024 ਵਿੱਚ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਲਾਟਰੀ ਆਧਾਰਿਤ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਇਸ ਦੀ ਜਗ੍ਹਾ ਯੋਗਤਾ ਆਧਾਰਿਤ ਪ੍ਰਵੇਸ਼ ਪ੍ਰਣਾਲੀ ਲਿਆਉਣ ਦਾ ਵਾਅਦਾ ਕੀਤਾ ਹੈ। ਭਾਰਤੀ ਸੂਚਨਾ ਤਕਨਾਲੋਜੀ […]
By G-Kamboj on
INDIAN NEWS, News, SPORTS NEWS

ਕੋਲੰਬੋ, 17 ਸਤੰਬਰ- ਭਾਰਤੀ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਖ਼ਿਤਾਬ ਜਿੱਤ ਲਿਆ ਹੈ। ਟੀਮ ਦੇ ਖਿਡਾਰੀ ਈਸ਼ਾਨ ਕਿਸ਼ਨ ਨੇ 23 ਦੌੜਾਂ ਦੀ ਨਾਬਾਦ ਪਾਰੀ ਖੇਡੀ ਤੇ ਸ਼ੁਭਮਨ ਗਿੱਲ 27 ਦੌੜਾਂ ਬਣਾ ਕੇ ਨਾਬਾਦ ਰਿਹਾ। ਭਾਰਤ ਟੀਮ ਨੂੰ ਇਕ ਵਾਧੂ ਦੌੜ ਮਿਲੀ ਤੇ ਟੀਮ ਨੇ 6.1 ਓਵਰਾਂ ਵਿੱਚ ਕੁੱਲ […]
By G-Kamboj on
INDIAN NEWS, News

ਨਵੀਂ ਦਿੱਲੀ, 15 ਸਤੰਬਰ- ਵਿਗਿਆਨੀਆਂ ਨੂੰ ਭਾਰਤ ਦੇ ਚੰਦਰਯਾਨ-1 ਚੰਦ ਮਿਸ਼ਨ ਦੇ ਰਿਮੋਟ ਸੈਂਸਿਗ ਡੇਟਾ ਦੀ ਸਮੀਖਿਆ ਦੌਰਾਨ ਪਤਾ ਲੱਗਾ ਹੈ ਕਿ ਧਰਤੀ ਤੋਂ ਆਉਂਦੇ ਹਾਈ ਐਨਰਜੀ ਇਲੈਕਟਰੋਨਜ਼ (ਬਿਜਲਈ ਅਣੂ) ਚੰਦ ’ਤੇ ਪਾਣੀ ਪੈਦਾ ਹੋਣ ਦੀ ਵਜ੍ਹਾ ਹੋ ਸਕਦੇ ਹਨ। ਅਮਰੀਕਾ ਵਿੱਚ ਹਵਾਈ ਯੂਨੀਵਰਸਿਟੀ ਦੇ ਖੋਜਾਰਥੀਆਂ ਦੀ ਅਗਵਾਈ ਵਾਲੀ ਟੀਮ ਨੇ ਪਤਾ ਲਾਇਆ ਹੈ ਕਿ […]
By G-Kamboj on
INDIAN NEWS, News

ਚੰਡੀਗੜ੍ਹ/ਪਾਣੀਪਤ, 16 ਸਤੰਬਰ- ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਪਿੰਡ ਭੜੌਜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਦਹਿਸ਼ਤਗਰਦਾਂ ਦੇ ਹਮਲੇ ਦੌਰਾਨ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਸੀ। ਅੱਜ ਸਵੇਰੇ ਸਾਢੇ ਗਿਆਰਾਂ ਵਜੇ ਪਿੰਡ ਵਿੱਚ ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚਣ ਵੇਲੇ ਵੱਡੀ ਗਿਣਤੀ ਲੋਕਾਂ ਨੇ […]
By G-Kamboj on
INDIAN NEWS, News, SPORTS NEWS

ਕੋਲੰਬੋ, 16 ਸਤੰਬਰ- ਏਸ਼ੀਆ ਕੱਪ ਦੇ ਐਤਵਾਰ ਨੂੰ ਖੇਡੇ ਜਾਣ ਵਾਲੇ ਫਾਈਨਲ ਲਈ ਅਕਸ਼ਰ ਪਟੇਲ ਦੇ ਕਵਰ ਵਜੋਂ ਵਾਸ਼ਿੰਗਟਨ ਸੁੰਦਰ ਨੂੰ ਸੱਦਿਆ ਗਿਆ ਹੈ। ਅਕਸ਼ਰ ਪਟੇਲ ਸ਼ੁੱਕਰਵਾਰ ਨੂੰ ਬੰਗਲਾਦੇਸ਼ ਖਿਲਾਫ਼ ਸੁਪਰ-4 ਦੇ ਆਖਰੀ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ। ਭਾਰਤ ਇਹ ਮੈਚ ਛੇ ਦੌੜਾਂ ਨਾਲ ਹਾਰ ਗਿਆ ਸੀ। ਅਕਸ਼ਰ ਦੀ ਸੱਟ ਕਿੰਨੀ ਕੁ ਗੰਭੀਰ ਹੈ, […]