By G-Kamboj on
INDIAN NEWS, News

ਨਵੀਂ ਦਿੱਲੀ, 14 ਸਤੰਬਰ- ਦੇਸ਼ ਦੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਅੱਜ ਐਲਾਨ ਕੀਤਾ ਕਿ ਸੁਪਰੀਮ ਕੋਰਟ ਦੇ ਡੇਟਾ ਨੂੰ ਛੇਤੀ ਹੀ ਕੌਮੀ ਨਿਆਂਇਕ ਡੇਟਾ ਗਰਿੱਡ (ਐੱਨਜੇਡੀਜੀ) ਨਾਲ ਜੋੜਿਆ ਜਾਵੇਗਾ ਤਾਂ ਕਿ ਲੰਬਿਤ ਕੇਸਾਂ ਅਤੇ ਜਿਨ੍ਹਾਂ ਕੇਸਾਂ ਦਾ ਨਿਬੇੜਾ ਹੋ ਚੁੱਕਾ ਹੈ, ਉਨ੍ਹਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਮਿਲ ਸਕੇ। ਮੌਜੂਦਾ ਸਮੇਂ ਇਸ ਪੋਰਟਲ […]
By G-Kamboj on
INDIAN NEWS, News

ਅੰਮ੍ਰਿਤਸਰ, 14 ਸਤੰਬਰ- ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿੱਚ ਸਰਕਾਰ-ਸਨਅਤਕਾਰ ਮਿਲਣੀ ਸ਼ੁਰੂ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇੰਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ […]
By G-Kamboj on
INDIAN NEWS, News

ਨਵੀਂ ਦਿੱਲੀ, 14 ਸਤੰਬਰ- ਕਾਂਗਰਸ ਤੇ ਭਾਜਪਾ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਪੰਜ ਰੋਜ਼ਾ ਸੈਸ਼ਨ ਲਈ ਆਪਣੇ ਰਾਜ ਸਭਾ ਤੇ ਲੋਕ ਸਭਾ ਮੈਂਬਰਾਂ ਨੂੰ ਸਦਨ ਵਿੱਚ ਹਾਜ਼ਰ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ। ਕਾਂਗਰਸ ਅਨੁਸਾਰ ਇਸ ਵਿਸ਼ੇਸ਼ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ। ਕਾਂਗਰਸ ਵੱਲੋਂ ਜਾਰੀ […]
By G-Kamboj on
INDIAN NEWS, News

ਜੈਪੁਰ, 14 ਸਤੰਬਰ- ਰਾਜਸਥਾਨ ਪੁਲੀਸ ਨੇ ਨਾਸਿਰ-ਜੂਨੈਦ ਹੱਤਿਆ ਮਾਮਲੇ ’ਚ ਸ਼ੱਕੀ ਮੋਨੂ ਮਾਨੇਸਰ ਨੂੰ ਅੱਜ ਮੁੜ ਸਥਾਨਕ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਮੋਨੂ ਮਾਨੇਸਰ ਤੋਂ ਦੋ ਦਿਨ ਕੀਤੀ ਗਈ ਪੁੱਛ-ਪੜਤਾਲ ਦੌਰਾਨ ਉਸ ਨੇ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਪਹਿਲਾਂ ਤੋਂ […]
By G-Kamboj on
AUSTRALIAN NEWS, INDIAN NEWS, News

ਬਟਾਲਾ : ਡੇਢ ਮਹੀਨੇ ਪਹਿਲਾਂ ਵਿਦੇਸ਼ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਬ੍ਰੇਨ ਅਟੈਕ ਦੇ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ (67) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਅਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਕਰੀਬ ਡੇਢ […]