By G-Kamboj on
INDIAN NEWS, News

ਬੰਗਲੌਰ, 11 ਸਤੰਬਰ – ਸੁਪਰੀਮ ਕੋਰਟ ਦੇ ਉੱਘੇ ਵਕੀਲ ਅਤੇ ਕਾਰਕੁਨ ਪ੍ਰਸ਼ਾਂਤ ਭੂਸ਼ਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਇਰਾਦੇ ਨਾਲ ‘ਇਕ ਦੇਸ਼-ਇੱਕ ਚੋਣ’ ਦਾ ਪ੍ਰਚਾਰ ਕਰ ਰਹੀ ਹੈ। ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤਿਲੰਗਾਨਾ ਅਤੇ ਮਿਜ਼ੋਰਮ ਵਿੱਚ ਇਸ ਸਾਲ ਦੇ ਅੰਤ ਵਿੱਚ […]
By G-Kamboj on
INDIAN NEWS, News

ਪੰਚਕੂਲਾ, 11 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) […]
By G-Kamboj on
INDIAN NEWS, News

ਮੁਹਾਲੀ, 11 ਸਤੰਬਰ- ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਅਤੇ […]
By G-Kamboj on
INDIAN NEWS, News, SPORTS NEWS

ਕੋਲੰਬੋ, 10 ਸਤੰਬਰ- ਏਸ਼ੀਆ ਕੱਪ ਦੇ ਸੁਪਰ 4 ਦੇ ਭਾਰਤ ਬਨਾਮ ਪਾਕਿਸਤਾਨ ਦੇ ਮੁਕਾਬਲੇ ਵਿੱਚ ਮੀਂਹ ਇਕ ਵਾਰ ਮੁੜ ਅੜਿੱਕਾ ਬਣਿਆ ਹੈ। ਖੇਡ ਰੋਕੇ ਜਾਣ ਮੌਕੇ ਭਾਰਤ ਨੇ 24.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ਨਾਲ 147 ਦੌੜਾਂ ਬਣਾਂ ਲਈਆਂ ਸਨ। ਵਿਰਾਟ ਕੋਹਲੀ(8) ਤੇ ਕੇ.ਐੱਲ ਰਾਹੁਲ(17) ਕਰੀਜ਼ ’ਤੇ ਡਟੇ ਹੋਏ ਸਨ। ੲਿਸ ਤੋਂ ਪਹਿਲਾਂ ਪਾਕਿਸਤਾਨ […]
By G-Kamboj on
INDIAN NEWS, News

ਨਵੀਂ ਦਿੱਲੀ, 10 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਸਿਖਰ ਵਾਰਤਾ ਤੋਂ ਇਕਪਾਸੇ ਆਪਣੇ ਕੈਨੇਡਿਆਈ ਹਮਰੁਤਬਾ ਜਸਟਿਨ ਟਰੂਡੋ ਨਾਲ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਬੈਠਕ ਦੌਰਾਨ ਵੱਖ ਵੱਖ ਸੈਕਟਰਾਂ ਵਿਚ ਦੁਵੱਲੇ ਸਹਿਯੋਗ ਬਾਰੇ ਵਿਚਾਰ ਵਟਾਂਦਰਾ ਕੀਤਾ। ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਜੀ-20 ਸਿਖਰ ਸੰਮੇਲਨ ਤੋਂ ਇਕਪਾਸੇ ਪ੍ਰਧਾਨ ਮੰਤਰੀ ਜਸਟਿਨ […]