By G-Kamboj on
AUSTRALIAN NEWS, News

ਬਜ਼ੁਰਗ ਤੇ ਬੱਚਿਆਂ ਸਮੇਤ 800 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ ਸਿਡਨੀ : ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ (ਏ. ਐਸ. ਏ.) ਵਲੋਂ ਬੀਤੇ ਦਿਨੀਂ ਸਿਡਨੀ ਵਿਖੇ ਦੂਜੀ ਸਲਾਨਾ ਐਥਲੇਟਿਕਸ ਕਾਰਨੀਵਾਲ ਕਰਵਾਈ ਗਈ। ਇਸ ਦੌਰਾਨ ਦੌੜਾਂ, ਥਰੋਅ ਅਤੇ ਜੰਪ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 800 ਤੋਂ ਵੱਧ ਐਥਲੀਟਾਂ ਨੇ ਭਾਗ ਲਿਆ। ਇਸ ਮੌਕੇ ਸੰਸਥਾ ਦੇ ਸਪੋਰਟਸ ਐਂਡ […]
By G-Kamboj on
INDIAN NEWS, News, World News

ਰਬਾਤ, 9 ਸਤੰਬਰ- ਮੋਰੱਕੋ ਵਿਚ ਸ਼ੁੱਕਰਵਾਰ ਰਾਤ ਨੂੰ 7.2 ਦੀ ਸ਼ਿੱਦਤ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ-ਘੱਟ 632 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਤਿਹਾਸਕ ਸ਼ਹਿਰ ਮਰਾਕੇਸ਼ ਤੋਂ ਲੈ ਕੇ ਐਟਲਸ ਪਹਾੜਾਂ ਦੇ ਪਿੰਡਾਂ ਤੱਕ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਅੱਜ ਤੜਕੇ ਦੱਸਿਆ ਕਿ ਭੂਚਾਲ ਕਾਰਨ ਘੱਟੋ-ਘੱਟ 820 ਵਿਅਕਤੀਆਂ ਦੀ […]
By G-Kamboj on
INDIAN NEWS, News

ਚੰਡੀਗੜ੍ਹ, 9 ਸਤੰਬਰ- ਚੰਡੀਗੜ੍ਹ ਪੁਲੀਸ ਨੇ ਚਾਰ ਮਹੀਨੇ ਬਾਅਦ ਇਥੋਂ ਦੇ ਸੈਕਟਰ-1 ’ਚ ਸਥਿਤ ਪੰਜਾਬ ਆਰਮਡ ਪੁਲੀਸ (ਪੀਏਪੀ) 82ਵੀਂ ਬਟਾਲੀਅਨ ਦੀ ਜੀਓ ਮੈੱਸ ਦੇ ਮੂਹਰੇ ਤੋਂ ਵਿਰਾਸਤੀ ਤੋਪ ਚੋਰੀ ਹੋਣ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਤੋਪ ਮੈੱਸ ਦੇ ਰਸੋਈਏ ਨੇ ਚੋਰੀ ਕੀਤੀ ਸੀ, ਜਿਸ ਨੂੰ ਪੁਲੀਸ ਨੇ ਚਾਰ ਮਹੀਨੇ […]
By G-Kamboj on
INDIAN NEWS, News

ਚੰਡੀਗੜ੍ਹ, 9 ਸਤੰਬਰ- ਪੰਜਾਬ ਪੁਲੀਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫ਼ਾਜ਼ਿਲਕਾ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ, ਜੋ ਬੀਤੇ 45 ਦਿਨਾਂ ’ਚ 147 ਕਿਲੋ ਹੈਰੋਇਨ ਜ਼ਬਤ ਕਰ ਚੁੱਕੀ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਚੰਗੀ ਖ਼ਬਰ ਹੈ, ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ’ਤੇ ਸਹਿਮਤੀ ਬਣ ਗਈ ਹੈ। ਸ੍ਰੀ ਮੋਦੀ ਨੇ ਸਾਂਝੇ ਐਲਾਨ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋ ਪਹਿਲਾਂ […]