ਭਰਾਵਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਐੱਸਐੱਚਓ ਨਵਦੀਪ ਸਿੰਘ ਨੌਕਰੀ ਤੋਂ ਬਰਖ਼ਾਸਤ

ਭਰਾਵਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਐੱਸਐੱਚਓ ਨਵਦੀਪ ਸਿੰਘ ਨੌਕਰੀ ਤੋਂ ਬਰਖ਼ਾਸਤ

ਜਲੰਧਰ, 6 ਸਤੰਬਰ-ਪੰਜਾਬ ਪੁਲੀਸ ਨੇ ਇਥੋਂ ਦੇ ਥਾਣਾ-1 ਦੇ ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਸ ’ਤੇ ਜਲੰਧਰ ਵਿੱਚ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਢਿੱਲੋਂ ਦੇ ਪਰਿਵਾਰ ਵੱਲੋਂ ਆਤਮਹੱਤਿਆ ਲਈ ਉਕਸਾਉਣ ਦਾ ਦੋਸ਼ ਲਗਾਇਆ ਗਿਆ ਸੀ। ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਐੱਸਐੱਚਓ ਨੂੰ ਬਰਖਾਸਤ ਕਰਨ ਦੀ ਪੁਸ਼ਟੀ ਕੀਤੀ ਹੈ। ਕਰੀਬ 20 […]

Starry Sari Nights back again to delight crowds

Starry Sari Nights back again to delight crowds

Liverpool’s spectacular Starry Sari Nights pageant is returning to again delight big crowds in Macquarie Mall with its colour and culture. Starry Sari Nights is the festival that brings India to Liverpool’s doorstep. It’s one of the most popular events on Liverpool’s extensive program of cultural celebrations, drawing upwards of 30,000 people from all over […]

ਅਦਾਲਤ ਨੇ ਕੇਜਰੀਵਾਲ ਦੀ ਪਤਨੀ ਨੂੰ ਤਲਬ ਕੀਤਾ

ਅਦਾਲਤ ਨੇ ਕੇਜਰੀਵਾਲ ਦੀ ਪਤਨੀ ਨੂੰ ਤਲਬ ਕੀਤਾ

ਨਵੀਂ ਦਿੱਲੀ, 5 ਸਤੰਬਰ- ਇਥੋਂ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਦੋ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਸੰਮਨ ਜਾਰੀ ਕੀਤਾ ਹੈ। ਮੈਟਰੋਪੋਲੀਟਨ ਮੈਜਿਸਟਰੇਟ ਅਰਜਿੰਦਰ ਕੌਰ ਨੇ ਭਾਜਪਾ ਆਗੂ ਹਰੀਸ਼ ਖੁਰਾਣਾ ਵੱਲੋਂ ਦਾਇਰ ਅਰਜ਼ੀ ’ਤੇ ਸੁਨੀਤਾ […]

ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਖ਼ਿਲਾਫ਼ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 5 ਸਤੰਬਰ- ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖਿਆ।

ਅੰਤਰਰਾਜੀ ਗਰੋਹ ਨੇ 2 ਲੱਖ ਜਾਅਲੀ ਆਧਾਰ ਤੇ ਪੈਨ ਕਾਰਡ ਤਿਆਰ ਕਰਕੇ 15-15 ਰੁਪਏ ’ਚ ਵੇਚੇ

ਅੰਤਰਰਾਜੀ ਗਰੋਹ ਨੇ 2 ਲੱਖ ਜਾਅਲੀ ਆਧਾਰ ਤੇ ਪੈਨ ਕਾਰਡ ਤਿਆਰ ਕਰਕੇ 15-15 ਰੁਪਏ ’ਚ ਵੇਚੇ

ਸੂਰਤ, 5 ਸਤੰਬਰ- ਗੁਜਰਾਤ ਦੇ ਸੂਰਤ ਸ਼ਹਿਰ ਵਿਚ ਵੈੱਬਸਾਈਟ ਦੀ ਵਰਤੋਂ ਕਰਕੇ ਫਰਜ਼ੀ ਆਧਾਰ, ਪੈਨ ਕਾਰਡ ਅਤੇ ਵੋਟਰ ਆਈਡੀ ਕਾਰਡ ਬਣਾਉਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਇਹ ਮਾਮਲਾ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਹੈ ਕਿਉਂਕਿ ਮੁਲਜ਼ਮ ਸਰਕਾਰੀ ਸੂਚਨਾ ਹਾਸਲ ਕਰ ਰਹੇ ਹਨ, ਜੋ ਗੈਰ-ਕਾਨੂੰਨੀ ਅਤੇ ਗੰਭੀਰ ਮੁੱਦਾ ਹੈ। […]