By G-Kamboj on
INDIAN NEWS, News

ਪੰਜਾਬ ਦੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਸੀ ਬੀ ਆਈ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਕਥਿਤ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਭੁੱਲਰ ਤੇ ਉਸ ਦੇ ਕਥਿਤ ਸਹਿਯੋਗੀ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਕਬਾੜੀਏ ਤੋਂ ਰਿਸ਼ਵਤ […]
By G-Kamboj on
INDIAN NEWS, News, SPORTS NEWS

India vs South Africa ਦੱਖਣੀ ਅਫਰੀਕਾ ਨੇ ਬੱਲੇਬਾਜ਼ ਐੱਸ.ਮੁਥੂਸਵਾਮੀ ਦੇ ਨੀਮ ਸੈਂਕੜੇ ਦੀ ਬਦੌਲਤ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਦੂਜੇ ਦਿਨ ਚਾਹ ਦੀ ਬ੍ਰੇਕ ਤੱਕ 6 ਵਿਕਟਾਂ ਦੇ ਨੁਕਸਾਨ ਨਾਲ 316 ਦੌੜਾਂ ਬਣਾ ਲਈਆਂ ਹਨ। ਮਹਿਮਾਨ ਟੀਮ ਨੇ ਦੂਜੇ ਦਿਨ ਪਹਿਲੇ ਸੈਸ਼ਨ ਵਿਚ ਬਿਨਾਂ ਕੋਈ ਵਿਕਟ ਗੁਆਇਆਂ 69 ਦੌੜਾਂ ਜੋੜੀਆਂ।ਐੱਸ.ਮੁਥੂਸਵਾਮੀ 58 ਤੇ […]
By G-Kamboj on
INDIAN NEWS, News, World News

ਵਾਸ਼ਿੰਗਟ, 21 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਬਣਾਈ ਯੋਜਨਾ ਦੇ ਖਰੜੇ ਮੁਤਾਬਕ ਰੂਸ ਨੂੰ ਜ਼ਮੀਨ ਦਿੱਤੀ ਜਾਵੇਗੀ ਤੇ ਕੀਵ ਦੀ ਫੌਜ ਦੇ ਆਕਾਰ ਨੂੰ ਘੱਟ ਕੀਤਾ ਜਾਵੇਗਾ। ਇਸ ਖ਼ਬਰ ਏਜੰਸੀ ਕੋਲ ਖਰੜੇ ਦੀ ਕਾਪੀ ਮੌਜੂਦ ਹੈ। ਇਹ ਤਜਵੀਜ਼, ਜੋ ਵਾਸ਼ਿੰਗਟਨ ਤੇ ਮਾਸਕੋ ਦਰਮਿਆਨ ਗੱਲਬਾਤ ’ਚੋਂ ਨਿਕਲੀ ਸੀ, ਰੂਸ […]
By G-Kamboj on
INDIAN NEWS, News, World News

ਵਾਸ਼ਿੰਗਟ, 21 ਨਵੰਬਰ : ਟਰੰਪ ਪ੍ਰਸ਼ਾਸਨ ਨੇ ਇਰਾਨ ਦੇ ਪੈਟਰੋਲੀਅਮ ਤੇ ਇਸ ਨਾਲ ਜੁੜੇ ਹੋਰ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਭਾਰਤੀ ਸੰਸਥਾਵਾਂ ਤੇ ਵਿਅਕਤੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਇਸ ਵਪਾਰ ਤੋਂ ਮਿਲਣ ਵਾਲਾ ਪੈਸਾ ਤਹਿਰਾਨ ਦੇ ਖੇਤਰੀ ਅਤਿਵਾਦੀ ਸਮੂਹਾਂ ਨੂੰ ਹਮਾਇਤ ਦੇਣ ਤੇ ਹਥਿਆਰ ਪ੍ਰਣਾਲੀਆਂ ਦੀ ਖਰੀਦ ਲਈ ਵਰਤਿਆ […]
By G-Kamboj on
INDIAN NEWS, News

ਦਿੱਲੀ ਸਰਕਾਰ ਨੇ ਸੇਂਟ ਕੋਲੰਬਾ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਖੁਦਕੁਸ਼ੀ ਦੀ ਜਾਂਚ ਲਈ ਇੱਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਵਿਦਿਆਰਥੀ ਦੀ ਮੌਤ 18 ਨਵੰਬਰ ਨੂੰ ਹੋਈ ਸੀ। ਸਿੱਖਿਆ ਡਾਇਰੈਕਟੋਰੇਟ ਨੇ ਜਾਂਚ ਸ਼ੁਰੂ ਕਰਨ ਲਈ ਇੱਕ ਰਸਮੀ ਹੁਕਮ ਜਾਰੀ ਕੀਤਾ ਹੈ, ਜਿਸ ਵਿੱਚ ਘਟਨਾ ਨੂੰ ਮੰਦਭਾਗਾ ਦੱਸਿਆ ਗਿਆ ਅਤੇ […]