ਭਾਰਤੀ ਕਾਨੂੰਨੀ ਪ੍ਰਣਾਲੀ ਨੂੰ ਠੀਕ ਕਰਨ ਦੀ ਲੋੜ ਹੈ: ਚੀਫ ਜਸਟਿਸ

ਭਾਰਤੀ ਕਾਨੂੰਨੀ ਪ੍ਰਣਾਲੀ ਨੂੰ ਠੀਕ ਕਰਨ ਦੀ ਲੋੜ ਹੈ: ਚੀਫ ਜਸਟਿਸ

ਹੈਦਰਾਬਾਦ, 12 ਜੁਲਾਈ : ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਭਾਰਤੀ ਕਾਨੂੰਨੀ ਪ੍ਰਣਾਲੀ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਇਸ ਨੂੰ ਠੀਕ ਕਰਨਾ ਅਤਿ ਜਰੂਰੀ ਹੈ। ਨਲਸਰ ਯੂਨੀਵਰਸਿਟੀ ਆਫ਼ ਲਾਅ ਹੈਦਰਾਬਾਦ ਵਿੱਚ ਕਨਵੋਕੇਸ਼ਨ ਭਾਸ਼ਣ ਦਿੰਦੇ ਹੋਏ ਜਸਟਿਸ ਗਵਈ ਨੇ ਵਿਦਿਆਰਥੀਆਂ ਨੂੰ ਮਾਪਿਆਂ ਤੇ ਦਬਾਅ ਪਾਉਣ ਦੀ ਬਜਾਏ ਸਕਾਲਰਸ਼ਿਪ […]

ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

ਨਵੀਂ ਦਿੱਲੀ, 12 ਜੁਲਾਈ : ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਗ੍ਰਸਤ ਹੋਏ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿਚ ਆਈ ਰਿਪੋਰਟ ਅਨੁਸਾਰ ਏਅਰ ਇੰਡੀਆ ਦੇ ਜਹਾਜ਼ 171 ਦੇ ਦੋਵੇਂ ਇੰਜਣਾਂ ਨੂੰ ਤੇਲ ਸਪਲਾਈ ਕਰਨ ਵਾਲੇ ਦੋਵੇਂ ਸਵਿੱਚ ਬੰਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਪਾਇਲਟ ਉਲਝਣ ਵਿੱਚ ਪੈ ਗਏ ਅਤੇ […]

ਏਅਰ ਇੰਡੀਆ ਕਰੈਸ਼ ਰਿਪੋਰਟ ਨਾਲ ਸਬੰਧਤ ਘਟਨਾਵਾਂ

ਏਅਰ ਇੰਡੀਆ ਕਰੈਸ਼ ਰਿਪੋਰਟ ਨਾਲ ਸਬੰਧਤ ਘਟਨਾਵਾਂ

ਨਵੀਂ ਦਿੱਲੀ, 12 ਜੁਲਾਈ : ਦੇਸ਼ ਦੇ ਸਭ ਤੋਂ ਭਿਆਨਕ ਜਹਾਜ਼ ਹਾਦਸਿਆਂ ਵਿੱਚੋਂ ਇੱਕ 12 ਜੂਨ ਦੇ ਅਹਿਮਦਾਬਾਦ ਏਅਰ ਇੰਡੀਆ ਹਵਾਈ ਹਾਦਸੇ ਦੀ ਮੁੱਢਲੀ ਰਿਪੋਰਟ ਹਵਾਈ ਹਾਦਸਾ ਜਾਂਚ ਬਿਊਰੋ (Aircraft Accident Investigation Bureau – AAIB) ਵੱਲੋਂ ਜਾਰੀ ਕੀਤੀ ਗਈ ਹੈ। ਹੇਠਾਂ ਪੇਸ਼ ਹੈ 12 ਜੂਨ ਤੋਂ ਬਾਅਦ ਏਅਰ ਇੰਡੀਆ ਕਰੈਸ਼ ਰਿਪੋਰਟ ਨਾਲ ਸਬੰਧਤ ਘਟਨਾਵਾਂ ‘ਤੇ […]

ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

ਰੋਪੜ, 11 ਜੁਲਾਈ : ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ ਤੋਂ ਕਾਰਨ ਦਹਿਸ਼ਤ ਫੈਲ ਗਈ। ਇਹ ਦੇਖ ਕੇ ਪਾਣੀ ਦੇ ਸੰਭਾਵਿਤ ਦੂਸ਼ਿਤ ਹੋਣ ਜਾਂ ਜ਼ਹਿਰੀਲੇ ਹੋਣ ਦੀਆਂ ਚਿੰਤਾਵਾਂ ਪੈਦਾ ਹੋਣ ਕਾਰਨ ਸਥਾਨਕ ਲੋਕ ਇਕੱਠੇ ਹੋ ਗਏ। ਸਥਾਨਕ […]

ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ

ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ

ਚੰਡੀਗੜ੍ਹ, 11 ਜੁਲਾਈ : ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਮਤੇ ’ਤੇ ਸਹਿਮਤੀ ਦਿੱਤੀ। ਮੁੱਖ ਮੰਤਰੀ ਦੀ ਹਾਜ਼ਰੀ ’ਚ ਮਤਾ ਪਾਸ ਹੋਇਆ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ […]