ਅਫਰੀਕੀ ਮਹਾਦੀਪ ਦੀਆਂ ਤਿੰਨ ਥਾਵਾਂ ਯੂਨੈਸਕੋ ਵਿਸ਼ਵ ਵਿਰਾਸਤੀ ਖ਼ਤਰੇ ਦੀ ਸੂਚੀ ’ਚੋਂ ਬਾਹਰ

ਅਫਰੀਕੀ ਮਹਾਦੀਪ ਦੀਆਂ ਤਿੰਨ ਥਾਵਾਂ ਯੂਨੈਸਕੋ ਵਿਸ਼ਵ ਵਿਰਾਸਤੀ ਖ਼ਤਰੇ ਦੀ ਸੂਚੀ ’ਚੋਂ ਬਾਹਰ

ਨਵੀਂ ਦਿੱਲੀ: ਵਿਸ਼ਵ ਵਿਰਾਸਤੀ ਕਮੇਟੀ ਨੇ ਮੈਡਾਗਾਸਕਰ, ਮਿਸਰ ਅਤੇ ਲਿਬੀਆ ਵਿਚਲੀਆਂ ਤਿੰਨ ਅਫਰੀਕੀ ਵਿਰਾਸਤੀ ਥਾਵਾਂ ਨੂੰ ਯੂਨੈਸਕੋ ਦੀ ਖ਼ਤਰੇ ਵਾਲੀ ਸੂਚੀ ’ਚੋਂ ਹਟਾ ਦਿੱਤਾ ਹੈ। ਇਨ੍ਹਾਂ ਥਾਵਾਂ ’ਤੇ ਖ਼ਤਰੇ ਨੂੰ ਘੱਟ ਕਰਨ ਅਤੇ ਉਨ੍ਹਾਂ ਦੀ ਸੱਭਿਆਚਾਰਕ ਪਛਾਣ ਬਹਾਲ ਕਰਨ ’ਚ ਸਫ਼ਲਤਾ ਮਿਲਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ ਹੈ। ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ […]

ਟਰੰਪ ਦੀ ਕੈਨੇਡੀਅਨ ਸਮਾਨ ’ਤੇ ਟੈਕਸ 35 ਫੀਸਦੀ ਤੱਕ ਵਧਾਉਣ ਦੀ ਯੋਜਨਾ

ਟਰੰਪ ਦੀ ਕੈਨੇਡੀਅਨ ਸਮਾਨ ’ਤੇ ਟੈਕਸ 35 ਫੀਸਦੀ ਤੱਕ ਵਧਾਉਣ ਦੀ ਯੋਜਨਾ

ਵਾਸ਼ਿੰਗਟਨ, 11 ਜੁਲਾਈ : ਦੋ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਵੀਰਵਾਰ ਦੇ ਪੱਤਰ ਵਿੱਚ ਟਰੰਪ ਨੇ ਦੱਸਿਆ ਹੈ ਕਿ ਉਹ ਕੈਨੇਡੀਅਨ ਦਰਾਮਦ ਕੀਤੀਆਂ ਵਸਤਾਂ ’ਤੇ ਟੈਕਸ 35 ਫੀਸਦੀ ਤੱਕ ਵਧਾਉਣਗੇ। ਫਰਵਰੀ ਵਿੱਚ ਟਰੰਪ ਵੱਲੋ ਪਹਿਲਾਂ 25 ਫੀਸਦੀ ਟੈਕਸ ਐਲਾਨਿਆ ਗਿਆ ਸੀ […]

ਦਿੱਲੀ ਦੰਗੇ: ਅਦਾਲਤ ਨੇ ਲੋੜੀਂਦੇ ਦਸਤਾਵੇਜ਼ ਤਿਆਰ ਨਾ ਕਰਨ ਲਈ ਪੁਲੀਸ ਅਧਿਕਾਰੀ ਝਾੜਿਆ

ਦਿੱਲੀ ਦੰਗੇ: ਅਦਾਲਤ ਨੇ ਲੋੜੀਂਦੇ ਦਸਤਾਵੇਜ਼ ਤਿਆਰ ਨਾ ਕਰਨ ਲਈ ਪੁਲੀਸ ਅਧਿਕਾਰੀ ਝਾੜਿਆ

ਨਵੀਂ ਦਿੱਲੀ, 10 ਜੁਲਾਈ : ਦਿੱਲੀ ਦੀ ਇੱਕ ਅਦਾਲਤ ਨੇ ਫਰਵਰੀ 2020 ਦੇ ਦੰਗਿਆਂ ਦੇ ਇੱਕ ਕੇਸ ਵਿੱਚ ਲੋੜੀਂਦੀਆਂ ਕਾਪੀਆਂ ਮੁਲਜ਼ਮਾਂ ਨੂੰ ਮੁਹੱਈਆ ਨਾ ਕਰਵਾ ਕੇ ਦੇਰੀ ਕਰਨ ਲਈ ਇੱਕ ਪੁਲੀਸ ਅਧਿਕਾਰੀ ਨੂੰ ਫਟਕਾਰ ਲਾਈ ਹੈ। ਐਡੀਸ਼ਨਲ ਸੈਸ਼ਨ ਜੱਜ ਪਰਵੀਨ ਸਿੰਘ ਨੇ 4 ਜੁਲਾਈ ਨੂੰ ਕਿਹਾ ਕਿ ਪ੍ਰੌਸੀਕਿਊਸ਼ਨ ਨੇ ਇੱਕ ਸਪਲੀਮੈਂਟਰੀ ਚਾਰਜਸ਼ੀਟ, ਫੋਰੈਂਸਿਕ ਸਾਇੰਸ ਲੈਬਾਰਟਰੀ […]

ਸੱਤਿਆਪਾਲ ਮਲਿਕ ਦੇ ਦੇਹਾਂਤ ਦੀ ਖ਼ਬਰ ਫਰਜ਼ੀ, ਨਿੱਜੀ ਸਕੱਤਰ ਨੇ ਜਾਰੀ ਕੀਤਾ ਬਿਆਨ

ਸੱਤਿਆਪਾਲ ਮਲਿਕ ਦੇ ਦੇਹਾਂਤ ਦੀ ਖ਼ਬਰ ਫਰਜ਼ੀ, ਨਿੱਜੀ ਸਕੱਤਰ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ, 10 ਜੁਲਾਈ: ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਬਾਰੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਇਸ ਤੋਂ ਇਲਾਵਾ ਫੇਸਬੁੱਕ ’ਤੇ ਵੀ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਇਹ ਦਾਅਵੇ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਜਾਣਕਾਰੀ ਸਾਬਕਾ ਰਾਜਪਾਲ ਦੇ ਨਿੱਜੀ ਸਕੱਤਰ ਕੰਵਰ ਸਿੰਘ […]

ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਕੈਨੇਡਾ: ਜਹਾਜ਼ ਟਕਰਾਉਣ ਕਾਰਨ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ 2 ਦੀ ਮੌਤ

ਓਟਵਾ, 10 ਜੁਲਾਈ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ ਸ੍ਰੀਹਰੀ ਸੁਕੇਸ਼ ਵਜੋਂ ਹੋਈ ਹੈ, ਦਾ ਸਿੰਗਲ-ਇੰਜਣ ਵਾਲਾ ਜਹਾਜ਼ ਅਜਿਹੇ ਹੀ ਇੱਕ […]