Work on new $11.5 million Hunts Creek Bridge starts this month

Work on new $11.5 million Hunts Creek Bridge starts this month

Work is set to start on a new $11.5 million bridge on North Rocks Road at North Parramatta that will help alleviate local flooding and improve access for cyclists and pedestrians. At 14.4 metres long and 28m wide, the new Hunts Creek Bridge will support three lanes of traffic and feature a 3m shared pedestrian […]

ਆਸਟ੍ਰੇਲੀਆ ‘ਚ ਪਤਨੀ ਦੇ ਕਤਲ ਮਾਮਲੇ ‘ਚ ਪੰਜਾਬੀ ਗ੍ਰਿਫ਼ਤਾਰ

ਆਸਟ੍ਰੇਲੀਆ ‘ਚ ਪਤਨੀ ਦੇ ਕਤਲ ਮਾਮਲੇ ‘ਚ ਪੰਜਾਬੀ ਗ੍ਰਿਫ਼ਤਾਰ

ਬ੍ਰਿਸਬੇਨ – ਇੱਕ ਵਿਅਕਤੀ ‘ਤੇ ਆਪਣੇ ਖੇਤ ਵਿੱਚ ਆਪਣੀ ਪਤਨੀ ਦਾ ਕਤਲ ਕਰਨ ਦਾ ਦੋਸ਼ ਹੈ ਅਤੇ ਉਸ ਨੇ ਉਸ ਨੂੰ ਟਰੈਕਟਰ ਨਾਲ ਕੁਚਲ ਕੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਕਿ ਉਸ ਦੀ ਮੌਤ ਇੱਕ ਹਾਦਸਾ ਸੀ। 44 ਸਾਲਾ ਯਾਦਵਿੰਦਰ ਸਿੰਘ ‘ਤੇ ਦੋਸ਼ ਹੈ ਕਿ ਉਸ ਨੇ ਵੀਰਵਾਰ ਸਵੇਰੇ 9 ਵਜੇ ਬ੍ਰਿਸਬੇਨ ਦੇ ਦੱਖਣ ਵਿਚ […]

ਚੰਡੀਗੜ੍ਹ ਮੇਅਰ ਦਾ ਅਸਤੀਫਾ ਦਰਸਾਉਂਦਾ ਹੈ ਕਿ ਭਾਜਪਾ ਨੇ ਧੱਕੇਸ਼ਾਹੀ ਨਾਲ ਚੋਣ ਜਿੱਤੀ: ਕੇਜਰੀਵਾਲ

ਚੰਡੀਗੜ੍ਹ ਮੇਅਰ ਦਾ ਅਸਤੀਫਾ ਦਰਸਾਉਂਦਾ ਹੈ ਕਿ ਭਾਜਪਾ ਨੇ ਧੱਕੇਸ਼ਾਹੀ ਨਾਲ ਚੋਣ ਜਿੱਤੀ: ਕੇਜਰੀਵਾਲ

ਨਵੀਂ ਦਿੱਲੀ, 19 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਆਗੂ ਮਨੋਜ ਸੋਨਕਰ ਦਾ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦਰਸਾਉਂਦਾ ਹੈ ਕਿ ਉਨ੍ਹਾਂ ਨੇ ਧੱਕੇਸ਼ਾਹੀ ਕਰਕੇ ਚੋਣਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, “ਜੇਕਰ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ ਤਾਂ […]

ਬੈਡਮਿੰਟਨ ਚੈਂਪੀਅਨਸ਼ਿਪ: ਭਾਰਤੀ ਮਹਿਲਾਵਾਂ ਨੇ ਸੋਨ ਤਗ਼ਮਾ ਜਿੱਤ ਕੇ ਰਚਿਆ ਇਤਿਹਾਸ

ਬੈਡਮਿੰਟਨ ਚੈਂਪੀਅਨਸ਼ਿਪ: ਭਾਰਤੀ ਮਹਿਲਾਵਾਂ ਨੇ ਸੋਨ ਤਗ਼ਮਾ ਜਿੱਤ ਕੇ ਰਚਿਆ ਇਤਿਹਾਸ

ਸ਼ਾਹ ਆਲਮ (ਮਲੇਸ਼ੀਆ), 19 ਫਰਵਰੀ- ਅਨਮੋਲ ਖਰਬ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾਵਾਂ ਨੇ ਅੱਜ ਇੱਥੇ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਰੁਮਾਂਚਿਕ ਫਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਇਸ ਮੁਕਾਬਲੇ ’ਚ ਆਪਣਾ ਪਹਿਲਾ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ। ਪੀਵੀ ਸਿੰਧੂ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਟੀਮ ਨੇ ਸਾਰੇ ਉਲਟ ਹਾਲਾਤ ਦੇ ਬਾਵਜੂਦ […]

ਦਿੱਲੀ ਸ਼ਰਾਬ ਨੀਤੀ: ਕੇਜਰੀਵਾਲ ਈਡੀ ਅੱਗੇ ਪੇਸ਼ ਨਹੀਂ ਹੋਣਗੇ

ਦਿੱਲੀ ਸ਼ਰਾਬ ਨੀਤੀ: ਕੇਜਰੀਵਾਲ ਈਡੀ ਅੱਗੇ ਪੇਸ਼ ਨਹੀਂ ਹੋਣਗੇ

ਨਵੀਂ ਦਿੱਲੀ, 19 ਫਰਵਰੀ- ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਪਾਰਟੀ ਨੇ ਏਜੰਸੀ ਵੱਲੋਂ ਆਪਣੇ ਕੌਮੀ ਕਨਵੀਨਰ ਨੂੰ ਜਾਰੀ ਛੇਵੇਂ ਸੰਮਨ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਕਿਹਾ ਕਿ ਈਡੀ ਨੂੰ […]