ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਹੋਣ ਦੇ ਆਸਾਰ

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਹੋਣ ਦੇ ਆਸਾਰ

ਨਵੀਂ ਦਿੱਲੀ, 4 ਜੁਲਾਈ : ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ ਮੱਦੇਨਜ਼ਰ ਇਸ ਤਜਾਰਤੀ ਇਕਰਾਰਨਾਮੇ ਨੂੰ 9 ਜੁਲਾਈ ਤੋਂ ਪਹਿਲਾਂ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਤਾਂ ਵੀ ਹਾਲੇ […]

ਏਅਰ ਇੰਡੀਆ ਵੱਲੋਂ ਵਿਆਨਾ ਵਿੱਚ ਦਿੱਲੀ-ਵਾਸ਼ਿੰਗਟਨ ਉਡਾਣ ਰੱਦ

ਏਅਰ ਇੰਡੀਆ ਵੱਲੋਂ ਵਿਆਨਾ ਵਿੱਚ ਦਿੱਲੀ-ਵਾਸ਼ਿੰਗਟਨ ਉਡਾਣ ਰੱਦ

ਮੁੰਬਈ, 3 ਜੁਲਾਈ- ਦਿੱਲੀ ਤੋਂ ਵਾਸ਼ਿੰਗਟਨ ਲਈ 2 ਜੁਲਾਈ ਨੂੰ ਏਅਰ ਇੰਡੀਆ ਨੇ ਉਡਾਣ ਭਰੀ ਸੀ ਜਿਸ ਵਿਚ ਤਕਨੀਕੀ ਖਰਾਬੀ ਆ ਗਈ ਸੀ ਤੇ ਇਹ ਉਡਾਣ ਵਿਆਨਾ ਵਿੱਚ ਰਿਫਿਊਲਿੰਗ ਲਈ ਰੁਕੀ ਸੀ ਪਰ ਇਹ ਉਡਾਣ ਆਪਣੀ ਮੰਜ਼ਿਲ ’ਤੇ ਨਹੀਂ ਜਾ ਸਕੇਗੀ। ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਨੇ ਅੱਜ ਦੱਸਿਆ ਕਿ ਇਸ ਉਡਾਣ ਦੇ ਇਵਜ਼ […]

ਟਰੰਪ ਨਾਲ ਗੱਲਬਾਤ ਕਰਨਗੇ ਵਲਾਦੀਮੀਰ ਪੂਤਿਨ

ਟਰੰਪ ਨਾਲ ਗੱਲਬਾਤ ਕਰਨਗੇ ਵਲਾਦੀਮੀਰ ਪੂਤਿਨ

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ

ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ

ਨਵੀਂ ਦਿੱਲੀ, 3 ਜੁਲਾਈ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ।  ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਨਿਰਾਸ਼ਾ […]

ਸ਼ੁਭਮਨ ਗਿੱਲ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਬਣੇ

ਸ਼ੁਭਮਨ ਗਿੱਲ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਬਣੇ

ਬਰਮਿੰਘਮ, 3 ਜੁਲਾਈ : ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਬਰਮਿੰਘਮ ਦੇ ਅਜਬੈਸਟਨ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਦੂਜੇ ਦਿਨ ਦੀ ਖੇਡ ਜਾਰੀ ਹੈ ਤੇ ਭਾਰਤ ਨੇ ਪਹਿਲੀ ਪਾਰੀ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 558 ਦੌੜਾਂ ਲਈਆਂ ਹਨ। ਇਸ ਵੇਲੇ ਸ਼ੁਭਮਨ ਗਿੱਲ ਨੇ 260 ਦੌੜਾਂ ਬਣਾ ਲਈਆਂ ਹਨ। ਗਿੱਲ ਇਨ੍ਹਾਂ ਦੌੜਾਂ […]