ਅਮੋਨੀਅਮ ਨਾਈਟ੍ਰੇਟ ਦੇ ਖਰੀਦ ਤੇ ਵੇਚ ਦਾ ਰਿਕਾਰਡ ਰੱਖਿਆ ਜਾਵੇ: ਐੱਲਜੀ

ਅਮੋਨੀਅਮ ਨਾਈਟ੍ਰੇਟ ਦੇ ਖਰੀਦ ਤੇ ਵੇਚ ਦਾ ਰਿਕਾਰਡ ਰੱਖਿਆ ਜਾਵੇ: ਐੱਲਜੀ

ਨਵੀਂ ਦਿੱਲੀ , 21 ਨਵੰਬਰ : ਦਿੱਲੀ ਸਰਕਾਰ ਨੇ ਸੇਂਟ ਕੋਲੰਬਾ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਖੁਦਕੁਸ਼ੀ ਦੀ ਜਾਂਚ ਲਈ ਇੱਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਵਿਦਿਆਰਥੀ ਦੀ ਮੌਤ 18 ਨਵੰਬਰ ਨੂੰ ਹੋਈ ਸੀ। ਸਿੱਖਿਆ ਡਾਇਰੈਕਟੋਰੇਟ ਨੇ ਜਾਂਚ ਸ਼ੁਰੂ ਕਰਨ ਲਈ ਇੱਕ ਰਸਮੀ ਹੁਕਮ ਜਾਰੀ ਕੀਤਾ ਹੈ, ਜਿਸ ਵਿੱਚ […]

ਕੈਨੇਡਾ: ਓਂਟਾਰੀਓ ’ਚ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ

ਕੈਨੇਡਾ: ਓਂਟਾਰੀਓ ’ਚ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ

ਓਂਟਾਰੀਓ, 21 ਨਵੰਬਰ :ਕੈਨੇਡਾ ਵਿੱਚ ਹਜ਼ਾਰਾਂ ਬਿਨੈਕਾਰਾਂ ਦੇ ਪੀਆਰ ਲੈਣ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਹੈ। ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ […]

ਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਤਲਬ

ਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਤਲਬ

ਚੰਡੀਗੜ੍ਹ, 19 ਨਵੰਬਰ : ਚੋਣ ਕਮਿਸ਼ਨ ਨੇ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਮਾਮਲਾ ਤਰਨ ਤਾਰਨ ਦੀ ਉਪ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਖ਼ਿਲਾਫ਼ ਦਰਜ ਨੌਂ ਪੁਲੀਸ ਕੇਸਾਂ ਨਾਲ ਸਬੰਧਤ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਡੀ ਜੀ ਪੀ ਤੋਂ ਚੋਣ ਪ੍ਰਚਾਰ ਦੌਰਾਨ ਦਰਜ […]

ਟਰਾਲੀ ਚੋਰੀ ਮਾਮਲਾ: ਈਓ ਦੀ ਕੋਠੀ ਬਾਹਰ ਲਗਾਤਾਰ ਪਹਿਰੇ ’ਤੇ ਡਟੇ ਕਿਸਾਨ

ਟਰਾਲੀ ਚੋਰੀ ਮਾਮਲਾ: ਈਓ ਦੀ ਕੋਠੀ ਬਾਹਰ ਲਗਾਤਾਰ ਪਹਿਰੇ ’ਤੇ ਡਟੇ ਕਿਸਾਨ

ਨਾਭਾ, 19 ਨਵੰਬਰ :ਈਓ ਦੀ ਕੋਠੀ ਅੰਦਰ ਸ਼ੰਭੂ ਤੋਂ ਕਥਿਤ ਚੋਰੀ ਹੋਈਆਂ ਟਰਾਲੀਆਂ ਦਾ ਸਾਮਾਨ ਹੋਣ ਦਾ ਦਾਅਵਾ ਕਰਦੇ ਕਿਸਾਨਾਂ ਨੇ ਰਾਤ ਕੋਠੀ ਦੇ ਬਾਹਰ ਸੜਕ ’ਤੇ ਪਹਿਰਾ ਦਿੰਦੇ ਹੋਏ ਕੱਟੀ। ਬੀਤੇ ਦਿਨ ਸਵੇਰ ਤੋਂ ਕੋਠੀ ਦਾ ਘਿਰਾਓ ਕਰਕੇ ਬੈਠੇ ਕਿਸਾਨਾਂ ਨੇ ਰੋਸ ਜਾਹਰ ਕਰਦਿਆਂ ਕਿਹਾ ਕਿ ਪੂਰਾ ਦਿਨ ਪ੍ਰਸ਼ਾਸਨ ਨੇ ਉਨ੍ਹ਼ਾਂ ਦੀ ਸਾਰ ਨਹੀਂ […]

ਨਗਰ ਕੀਰਤਨ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

ਨਗਰ ਕੀਰਤਨ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

ਸ੍ਰੀਨਗਰ, 19 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ ਹੈ। ਨਗਰ ਕੀਰਤਨ ਦੇ ਆਰੰਭ ਹੋਣ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਕੌਮੀ […]