By G-Kamboj on
INDIAN NEWS, News

ਮੰਡੀ, 1 ਜੁਲਾਈ : ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 18 ਵਿਅਕਤੀ ਲਾਪਤਾ ਦੱਸੇ ਜਾਂਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਐੱਸਡੀਆਰਐੱਫ ਦੀਆਂ ਟੀਮਾਂ ਨੇ ਵੱਖ ਵੱਖ […]
By G-Kamboj on
INDIAN NEWS, News

ਨਵੀਂ ਦਿੱਲੀ, 30 ਜੂਨ : ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਾਰ ਮੱਧ ਭਾਰਤ, ਉੱਤਰਾਖੰਡ ਅਤੇ ਹਰਿਆਣਾ ਵਿੱਚ ਜ਼ਿਆਦਾ ਮੀਂਹ ਪੈਣਗੇ। ਇਸ ਲਈ ਅਧਿਕਾਰੀਆਂ ਅਤੇ ਲੋਕਾਂ ਨੂੰ ਹੜ੍ਹਾਂ ਦੇ ਖਤਰੇ ਕਾਰਨ ਚੌਕਸ ਰਹਿਣ ਲਈ ਕਿਹਾ ਗਿਆ ਹੈ। ਆਈਐਮਡੀ […]
By G-Kamboj on
ENTERTAINMENT, INDIAN NEWS, News, Punjabi Movies

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ […]
By G-Kamboj on
INDIAN NEWS, News

ਰਿਆਸੀ, 30 ਜੂਨ : ਜੰਮੂ ਅਤੇ ਕਸ਼ਮੀਰ ਵਿਚ ਭਾਰੀ ਮੀਂਹ ਪੈ ਰਹੇ ਹਨ ਜਿਸ ਕਾਰਨ ਚਨਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬਗਲੀਹਾਰ ਡੈਮ ਦੇ ਤਿੰਨ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ ਕਿਉਂਕਿ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ […]
By G-Kamboj on
News, World News

ਕੀਵ, 29 ਜੂਨ : ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਆਪਣਾ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਯੂਕਰੇਨ ਦੇ ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਹਮਲੇ ਨਾਲ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਯੂਕਰੇਨ ਦੀ ਹਵਾਈ ਫੌਜ ਨੇ ਦੱਸਿਆ ਕਿ ਰੂਸ […]