ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਰੱਦ ਕੀਤੀ, ਗ਼ੈਰ-ਸੰਵਿਧਾਨਕ ਕਰਾਰ

ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਰੱਦ ਕੀਤੀ, ਗ਼ੈਰ-ਸੰਵਿਧਾਨਕ ਕਰਾਰ

ਨਵੀਂ ਦਿੱਲੀ, 15 ਫਰਵਰੀ- ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸੂਚਨਾ ਦੇ ਅਧਿਕਾਰ ਅਤੇ ਸੰਵਿਧਾਨ ਵੱਲੋਂ ਗਾਰੰਟੀਸ਼ੁਦਾ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦੋ […]

ਵਿਕਟੋਰੀਆ ‘ਚ ‘ਤੂਫਾਨ’ ਨੇ ਮਚਾਈ ਤਬਾਹੀ, 5 ਲੱਖ ਘਰਾਂ ਦੀ ਬਿਜਲੀ ਗੁੱਲ

ਵਿਕਟੋਰੀਆ ‘ਚ ‘ਤੂਫਾਨ’ ਨੇ ਮਚਾਈ ਤਬਾਹੀ, 5 ਲੱਖ ਘਰਾਂ ਦੀ ਬਿਜਲੀ ਗੁੱਲ

ਸਿਡਨੀ- ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿਚ ਭਿਆਨਕ ਤੂਫਾਨ ਨੇ ਦਸਤਕ ਦਿੱਤੀ ਹੈ। ਭਿਆਨਕ ਤੂਫਾਨ ਕਾਰਨ ਇੱਥੇ ਵੱਡੀਆਂ ਬਿਜਲੀ ਟਰਾਂਸਮਿਸ਼ਨ ਲਾਈਨਾਂ ਅਤੇ ਪਾਵਰ ਜਨਰੇਟਰ ਫੇਲ੍ਹ ਹੋ ਗਏ ਹਨ। ਇਨ੍ਹਾਂ ਹਾਲਾਤ ਵਿਚ ਅੰਦਾਜ਼ਨ ਅੱਧਾ ਮਿਲੀਅਨ ਵਿਕਟੋਰੀਆ ਵਾਸੀ ਬਿਜਲੀ ਤੋਂ ਬਿਨਾਂ ਹਨ। ਅੱਜ ਦੁਪਹਿਰ ਖੇਤਰੀ ਵਿਕਟੋਰੀਆ ਅਤੇ ਮੈਲਬੌਰਨ ਦੇ ਵੱਡੇ ਹਿੱਸਿਆਂ ਵਿੱਚ ਤੂਫਾਨੀ ਮੌਸਮ ਨੇ ਗੋਲਫ-ਬਾਲ ਦੇ ਆਕਾਰ ਦੇ ਗੜੇ, […]

ਅਮਰੀਕਾ: ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ’ਚ ਮ੍ਰਿਤ ਮਿਲੇ

ਅਮਰੀਕਾ: ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ’ਚ ਮ੍ਰਿਤ ਮਿਲੇ

ਚੰਡੀਗੜ੍ਹ, 14 ਫਰਵਰੀ- ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਕੈਲੀਫੋਰਨੀਆ ਦੇ ਸਾਂ ਮਾਟੇਓ ਵਿੱਚ ਆਪਣੇ ਘਰ ਵਿੱਚ ਮ੍ਰਿਤ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲੀਸ ਮੁਤਾਬਕ ਹੈਨਰੀ ਤੇ ਐਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ […]

ਕਿਸਾਨ ਅੰਦੋਲਨ: ਹਰਿਆਣਾ ਸਾਡੇ ਇਲਾਕੇ ’ਚ ਡਰੋਨ ਨਾ ਉਡਾਏ: ਪੰਜਾਬ ਦੀ ਚਿਤਾਵਨੀ

ਕਿਸਾਨ ਅੰਦੋਲਨ: ਹਰਿਆਣਾ ਸਾਡੇ ਇਲਾਕੇ ’ਚ ਡਰੋਨ ਨਾ ਉਡਾਏ: ਪੰਜਾਬ ਦੀ ਚਿਤਾਵਨੀ

ਚੰਡੀਗੜ੍ਹ, 14 ਫਰਵਰੀ- ਪੰਜਾਬ ਨੇ ਸ਼ੰਭੂ ਸਰਹੱਦ ’ਤੇ ਆਪਣੇ ਖੇਤਰ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ’ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਅੰਦਰ […]

ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਦਿੱਲੀ ਦੀ ਕਿਲਾਬੰਦੀ, ਸਿੰਘੂ ਤੇ ਟਿੱਕਰੀ ਸਰਹੱਦਾਂ ’ਤੇ ਆਵਾਜਾਈ ਰੋਕੀ

ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਦਿੱਲੀ ਦੀ ਕਿਲਾਬੰਦੀ, ਸਿੰਘੂ ਤੇ ਟਿੱਕਰੀ ਸਰਹੱਦਾਂ ’ਤੇ ਆਵਾਜਾਈ ਰੋਕੀ

ਨਵੀਂ ਦਿੱਲੀ, 14 ਫਰਵਰੀ- ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕੇਂਦਰੀ ਦਿੱਲੀ ਅਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ‘ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਬੈਰੀਕੇਡ ਲਗਾਏ ਗਏ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ […]