By G-Kamboj on
INDIAN NEWS, News

ਚੰਡੀਗੜ੍ਹ, 28 ਮਈ : ਜੇਲ੍ਹ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਪੱਧਰੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ 25 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟ ਸ਼ਾਮਲ ਹਨ, ਜੋ ਸਰਕਾਰ ਦੇ ਯਤਨਾਂ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ। ਕਿਹਾ ਗਿਆ ਹੈ ਕਿ ਇਹ ਮੁਅੱਤਲੀਆਂ ਜੇਲ੍ਹਾਂ ’ਚੋਂ ਭ੍ਰਿਸ਼ਟਾਚਾਰ […]
By G-Kamboj on
INDIAN NEWS, News

ਫਗਵਾੜਾ, 28 ਜੂਨ : ਇਥੇ ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ ਨਾਲ ਟਕਰਾਉਣ ਕਰਕੇ ਦੋ ਮਹਿਲਾਵਾਂ ਸਣੇ ਤਿੰੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 14 ਤੋਂ 15 ਵਿਅਕਤੀ ਹੋਰ ਜ਼ਖ਼ਮੀ ਦੱਸਦੇ ਜਾਂਦੇ ਹਨ। ਮੁੱਢਲੀਆਂ ਰਿਪੋਰਟਾਂ ਅਨੁਸਾਰ ਇਹ ਘਟਨਾ ਸਵੇਰੇ 5:00 […]
By G-Kamboj on
INDIAN NEWS, News

ਮੁੰਬਈ, 28 ਜੂਨ :‘ਕਾਂਟਾ ਲੱਗਾ’ ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਜਰੀਵਾਲਾ ਨੂੰ ਉਨ੍ਹਾਂ ਦੇ ਪਤੀ ਅਦਾਕਾਰ ਪਰਾਗ ਤਿਆਗੀ ਵੱਲੋਂ ਮੁੰਬਈ ਦੇ ਉਪਨਗਰ ਵਿੱਚ ਸਥਿਤ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ, “ਉਨ੍ਹਾਂ ਨੂੰ ਰਾਤ […]
By G-Kamboj on
INDIAN NEWS, News

ਮੁਹਾਲੀ, 28 ਜੂਨ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 ਜੁਲਾਈ ਨੂੰ ਫੈਸਲਾ ਲਿਆ […]
By G-Kamboj on
INDIAN NEWS, News

ਕੋਲਕਾਤਾ, 27 ਜੂਨ : ਕੋਲਕਾਤਾ ਦੇ ਇੱਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਇੱਕ ਸਾਬਕਾ ਵਿਦਿਆਰਥੀ ਵੱਲੋਂ ਸੰਸਥਾ ਦੇ ਅੰਦਰ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਕਿ ਵਿਦਿਅਕ ਸੰਸਥਾ ਦੇ ਦੋ ਸੀਨੀਅਰ ਵਿਦਿਆਰਥੀਆਂ ਨੇ ਇਸ ਕਾਰੇ ਵਿਚ ਮੁੱਖ ਮੁਲਜ਼ਮ ਦੀ ਮਦਦ ਕੀਤੀ। ਇਹ ਜਾਣਕਾਰੀ ਇੱਕ ਪੁਲੀਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਪੁਲੀਸ ਵੱਲੋਂ […]