ਅਮਰੀਕਾ ’ਚ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਭਾਰਤੀ ਕਾਰੋਬਾਰੀ ਦੀ ਮੌਤ

ਅਮਰੀਕਾ ’ਚ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਭਾਰਤੀ ਕਾਰੋਬਾਰੀ ਦੀ ਮੌਤ

ਵਾਸ਼ਿੰਗਟਨ, 10 ਫਰਵਰੀ- ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ […]

ਹਲਦਵਾਨੀ ਹਿੰਸਾ ਵਿੱਚ 6 ਦੰਗਾਕਾਰੀ ਹਲਾਕ

ਹਲਦਵਾਨੀ ਹਿੰਸਾ ਵਿੱਚ 6 ਦੰਗਾਕਾਰੀ ਹਲਾਕ

ਹਲਦਵਾਨੀ (ਉੱਤਰਾਖੰਡ), 9 ਫਰਵਰੀ- ਉੱਤਰਾਖੰਡ ਦੇ ਹਲਦਵਾਨੀ ਕਸਬੇ ਵਿੱਚ ਗੈਰਕਾਨੂੰਨੀ ਤੌਰ ’ਤੇ ਉਸਾਰੇ ਮਦਰੱਸੇ ਨੂੰ ਢਾਹੁਣ ਮਗਰੋਂ ਵੀਰਵਾਰ ਨੂੰ ਭੜਕੀ ਹਿੰਸਾ ਵਿੱਚ ਹੁਣ ਤੱਕ ਛੇ ਦੰਗਾਕਾਰੀ ਮਾਰੇ ਗਏ ਹਨ। ਇਹਤਿਆਤ ਵਜੋਂ ਕਸਬੇ ਵਿਚ ਕਰਫਿਊ ਲਾ ਦਿੱਤਾ ਗਿਆ ਹੈ ਤੇ ਪੁਲੀਸ ਨੂੰ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਦੰਗਾਕਾਰੀ ਤੇ ਪੱਥਰਬਾਜ਼ਾਂ […]

ਨਾਂਦੇੜ: ਐਕਟ ’ਚ ਸੋਧ ਖ਼ਿਲਾਫ਼ ਸਿੱਖਾਂ ਵੱਲੋਂ ਪ੍ਰਦਰਸ਼ਨ

ਨਾਂਦੇੜ: ਐਕਟ ’ਚ ਸੋਧ ਖ਼ਿਲਾਫ਼ ਸਿੱਖਾਂ ਵੱਲੋਂ ਪ੍ਰਦਰਸ਼ਨ

ਅੰਮ੍ਰਿਤਸਰ, 9 ਫਰਵਰੀ- ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਪ੍ਰਤੀਨਿਧ ਸ਼ਾਮਲ ਹੋਏ। ਰੋਸ ਵਜੋਂ […]

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਮੈਡਰਿਡ, 9 ਫਰਵਰੀ- ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ ਕਾਰਨ ਕਈ ਮੁੱਖ ਰਾਸ਼ਟਰੀ […]

ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ

ਕੈਨੇਡਾ: ਨਿੱਝਰ ਦੇ ਨਜ਼ਦੀਕੀ ਦੇ ਘਰ ’ਤੇ ਗੋਲੀਆਂ ਚਲਾਉਣ ਦੋ ਦੋਸ਼ ’ਚ ਦੋ ਅੱਲੜ ਗ੍ਰਿਫ਼ਤਾਰ

ਟੋਰਾਂਟੋ, 9 ਫਰਵਰੀ- ਪਿਛਲੇ ਹਫ਼ਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਨੇੜਲੇ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਮਰਨਜੀਤ ਸਿੰਘ ਦੇ ਸਾਊਥ ਸਰੀ ਸਥਿਤ ਘਰ ‘ਤੇ 1 ਫਰਵਰੀ ਨੂੰ ਤੜਕੇ 1.20 ਵਜੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ ਤਿੰਨ ਹਥਿਆਰ ਅਤੇ ਕਈ ਇਲੈਕਟ੍ਰਾਨਿਕ […]