By G-Kamboj on
INDIAN NEWS, News, World News

ਤਲ ਅਵੀਵ, 24 ਜੂਨ : ਇਜ਼ਰਾਈਲ ਅਤੇ ਇਰਾਨ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਤਜਵੀਜ਼ਤ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ ਹੈ। ਤਹਿਰਾਨ ਵੱਲੋਂ ਅੱਜ ਸਵੇਰੇ ਇਜ਼ਰਾਈਲ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਵਾਈ ਹਮਲਿਆਂ, ਜਿਸ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ, ਮਗਰੋਂ ਦੋਵਾਂ ਧਿਰਾਂ ਨੇ ਸਮਝੌਤੇ ਨੂੰ ਸਵੀਕਾਰ ਕੀਤਾ ਹੈ। ਉਧਰ […]
By G-Kamboj on
INDIAN NEWS, News, SPORTS NEWS

ਓਂਟਾਰੀਓ: ਕੈਨੇਡਾ ਦੀ ਪੁਰਸ਼ ਕ੍ਰਿਕਟ ਟੀਮ ਨੇ ਅਮਰੀਕੀ ਕੁਆਲੀਫਾਇਰ ਵਿੱਚ ਬਹਾਮਾਸ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਅਗਲੇ ਸਾਲ ਭਾਰਤ ਅਤੇ ਸ੍ਰੀਲੰਕਾ ਵਿੱਚ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲਿਆ ਹੈ। ਇਹ ਕੈਨੇਡਾ ਦੀ ਲਗਾਤਾਰ ਪੰਜਵੀਂ ਜਿੱਤ ਹੈ। ਕੈਨੇਡਾ ਨੇ ਇੱਥੇ ਖੇਡੇ ਗਏ ਕੁਆਲੀਫਾਇਰ ਵਿੱਚ 57 ਦੌੜਾਂ ਦਾ ਟੀਚਾ ਤਿੰਨ ਵਿਕਟਾਂ ਗੁਆ ਕੇ […]
By G-Kamboj on
INDIAN NEWS, News, World News

ਸ਼ਿੰਗਟਨ: ਅਮਰੀਕਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ’ਚ ਅਪਰਾਧ ਤੇ ਜਬਰ ਜਨਾਹ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ‘ਵਧੇਰੇ ਚੌਕਸੀ ਵਰਤਣ’ ਲਈ ਕਿਹਾ ਗਿਆ ਹੈ ਅਤੇ ਅਤਿਵਾਦ ਕਾਰਨ ਮੱਧ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਪਿਛਲੇ ਮਹੀਨੇ […]
By G-Kamboj on
INDIAN NEWS, News, SPORTS NEWS

ਕੋਲਕਾਤਾ, 23 ਜੂਨ : ਭਾਰਤ ਦੇ ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਨੇ ਸਿਆਸਤ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ, ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਟੀਮ ਦਾ ਕੋਚ ਬਣਨ ’ਤੇ ਕੋਈ ਇਤਰਾਜ਼ ਨਹੀਂ ਹੈ। ਜੁਲਾਈ ਵਿੱਚ 53 ਸਾਲ ਦੇ ਹੋਣ ਜਾ ਰਹੇ ਗਾਂਗੁਲੀ 2018-19 ਅਤੇ 2022-24 ਵਿਚਾਲੇ ਦਿੱਲੀ ਕੈਪੀਟਲਜ਼ ਦੇ ਟੀਮ ਡਾਇਰੈਕਟਰ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੂਨ : ਇਜ਼ਰਾਈਲ ਵੱਲੋਂ ਇਰਾਨ ’ਤੇ ਹਮਲੇ ਮਗਰੋਂ ਬਾਜ਼ਾਰ ’ਚ ਆਏ ਉਤਰਾਅ-ਚੜ੍ਹਾਅ ਵਿਚਾਲੇ ਭਾਰਤ ਨੇ ਜੂਨ ਮਹੀਨੇ ਵਿੱਚ ਰੂਸ ਤੇ ਅਮਰੀਕਾ ਤੋਂ ਕੱਚੇ ਤੇਲ ਦੀ ਦਰਾਮਦ ਵਧਾ ਦਿੱਤੀ ਹੈ। ਭਾਰਤ ਦੀ ਜੂਨ ’ਚ ਰੂਸ ਤੋਂ ਕੀਤੀ ਗਈ ਖਰੀਦ ਪੱਛਮੀ ਏਸ਼ੀਆ ਦੇ ਸਪਲਾਈਕਾਰਾਂ ਸਾਊਦੀ ਅਰਬ ਤੇ ਇਰਾਕ ਤੋਂ ਕੀਤੀ ਦਰਾਮਦ ਮੁਕਾਬਲੇ ਵਧ ਰਹੀ […]