ਉੱਤਰਾਖੰਡ: ਹਲਦਵਾਨੀ ’ਚ ਹਿੰਸਾ, ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਹੁਕਮ

ਉੱਤਰਾਖੰਡ: ਹਲਦਵਾਨੀ ’ਚ ਹਿੰਸਾ, ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦਾ ਹੁਕਮ

ਹਲਦਵਾਨੀ, 9 ਫਰਵਰੀ- ਉੱਤਰਾਖੰਡ ਦੇ ਹਲਦਵਾਨੀ ਵਿੱਚ ਵੀਰਵਾਰ ਨੂੰ ਨਾਜਾਇਜ਼ ਮਦਰੱਸਾ ਅਤੇ ਨਮਾਜ਼ ਸਥਾਨ ਨੂੰ ਢਾਹੁਣ ਦੌਰਾਨ ਭੜਕੀ ਹਿੰਸਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਬਨਭੂਲਪੁਰਾ ਇਲਾਕੇ ‘ਚ ਹਿੰਸਾ ਤੋਂ ਬਾਅਦ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਹਲਦਵਾਨੀ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ ਅਤੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ […]

ਅਗਾਮੀ ਲੋਕ ਸਭਾ ਚੋਣਾਂ ਲਈ 97 ਕਰੋੜ ਦੇਸ਼ ਵਾਸੀ ਵੋਟ ਪਾਉਣ ਦੇ ਯੋਗ: ਚੋਣ ਕਮਿਸ਼ਨ

ਅਗਾਮੀ ਲੋਕ ਸਭਾ ਚੋਣਾਂ ਲਈ 97 ਕਰੋੜ ਦੇਸ਼ ਵਾਸੀ ਵੋਟ ਪਾਉਣ ਦੇ ਯੋਗ: ਚੋਣ ਕਮਿਸ਼ਨ

ਨਵੀਂ ਦਿੱਲੀ, 9 ਫਰਵਰੀ- ਭਾਰਤੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਰੀਬ 97 ਕਰੋੜ ਲੋਕ ਵੋਟ ਪਾਉਣ ਦੇ ਯੋਗ ਹਨ। 18 ਤੋਂ 29 ਸਾਲ ਦੀ ਉਮਰ ਦੇ ਦੋ ਕਰੋੜ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਸੂਚੀਆਂ ‘ਚ ਸ਼ਾਮਲ ਕੀਤਾ ਗਿਆ ਹੈ।

ਆਸਟ੍ਰੇਲੀਆ ‘ਚ ਵਰਕਰਾਂ ਲਈ ਨਵਾਂ ‘ਬਿੱਲ’ ਪੇਸ਼

ਆਸਟ੍ਰੇਲੀਆ ‘ਚ ਵਰਕਰਾਂ ਲਈ ਨਵਾਂ ‘ਬਿੱਲ’ ਪੇਸ਼

ਸਿਡਨੀ – ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਹਫ਼ਤੇ ਆਸਟ੍ਰੇਲੀਆਈ ਸੰਸਦ ‘ਚ ਇਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਇਸ ਤਹਿਤ ਕਰਮਚਾਰੀ ਨੂੰ ਡਿਊਟੀ ਖ਼ਤਮ ਹੋਣ ਤੋਂ ਬਾਅਦ ਬੌਸ ਦੀ ਕਾਲ ਅਟੈਂਡ ਕਰਨੀ ਜ਼ਰੂਰੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਰਮਚਾਰੀ ਨੂੰ ਡਿਊਟੀ ਤੋਂ ਬਾਅਦ ਕੋਈ ਵੀ ਦਫ਼ਤਰੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਬਿੱਲ ਦੇ […]

ਕਾਂਗਰਸ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਬਲੈਕ ਪੇਪਰ ਜਾਰੀ ਕੀਤਾ

ਕਾਂਗਰਸ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਬਲੈਕ ਪੇਪਰ ਜਾਰੀ ਕੀਤਾ

ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ ’ਤੇ ‘ਬਲੈਕ ਪੇਪਰ’ ਜਾਰੀ ਕੀਤਾ ਹੈ। ਕਾਂਗਰਸ ਵੱਲੋਂ ਜਾਰੀ ਇਹ ਬਲੈਕ ਪੇਪਰ ’ਚ ਪਾਰਟੀ ਨੇ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਸਮੱਸਿਆਵਾਾਂ ’ਤੇ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਲਿਆਂਦਾ ਹੈ। ਸ੍ਰੀ ਖੜਗੇ ਨੇ ਕਿਹਾ ਕਿ ਸਰਕਾਰ ਨੇ 2 ਕਰੋੜ […]

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਜਦੋਂ ਵੀ ਲੋਕਤੰਤਰ ਦੀ ਗੱਲ ਛਿੜੇਗੀ ਤਾਂ ਮਨਮੋਹਨ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ: ਮੋਦੀ

ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਸ਼ ਲਈ ਯੋਗਦਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਵੀ ਲੋਕਤੰਤਰ ਦੀ ਗੱਲ ਕੀਤੀ ਜਾਵੇਗੀ ਤਾਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਰਾਜ ਸਭਾ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦੀ ਵਿਦਾਇਗੀ ਮੌਕੇ ਉਪਰਲੇ ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ […]