By G-Kamboj on
INDIAN NEWS, News, World News

ਵਾਸ਼ਿੰਗਟਨ, 21 ਜੂਨ : ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ ਨੂੰ ਇਰਾਨ ਅਤੇ ਇਜ਼ਰਾਈਲ ਨੇ ਇਕ-ਦੂਜੇ ਦੇ ਟਿਕਾਣਿਆਂ ਉਤੇ ਤਾਜ਼ਾ ਹਮਲੇ ਕੀਤੇ ਹਨ, ਜਦੋਂਕਿ ਦੂਜੇ ਪਾਸੇ ਯੂਰਪ ਵੱਲੋਂ ਅਮਨ ਵਾਰਤਾ ਨੂੰ ਟੁੱਟਣ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]
By G-Kamboj on
INDIAN NEWS, News

ਮੁੰਬਈ, 21 ਜੂਨ : ਹਵਾਬਾਜ਼ੀ ਸੁਰੱਖਿਆ ਨਿਗਰਾਨੀ ਸੰਸਥਾ ਡੀਜੀਸੀਏ ਨੇ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ (Tata Group-owned Air India) ਨੂੰ ਉਡਾਣ ਅਮਲੇ ਲਈ ਫਲਾਈਟ ਡਿਊਟੀ ਸਮਾਂ ਸੀਮਾਵਾਂ (FDTL) ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਦਿੱਤੀ ਹੈ। ਨੋਟਿਸ ਅਨੁਸਾਰ ਏਅਰਲਾਈਨ ਦੀਆਂ 16 ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅੱਜ ‘ਪੰਜਾਬ ਜਲ ਯੋਜਨਾ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੋਜਨਾ 14 ਨੁਕਾਤੀ ਐਕਸ਼ਨ ਪਲਾਨ ’ਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਸਾਂਝੀ ਸੂਬਾਈ ਜਲ ਯੋਜਨਾ ਬਾਰੇ ਮੀਟਿੰਗ ’ਚ ਇਸ ਨਵੀਂ ਯੋਜਨਾ ਦੇ ਤਕਨੀਕੀ ਪਹਿਲੂਆਂ ’ਤੇ ਚਰਚਾ ਕੀਤੀ। ਯੋਜਨਾ ਦਾ […]
By G-Kamboj on
INDIAN NEWS, News

ਚੰਡੀਗੜ੍ਹ, 21 ਜੂਨ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ ਨਾ ਕਿਸੇ ਮੁੱਦੇ ’ਤੇ ਵਿਵਾਦ ਰਿਹਾ ਹੈ। ਹੁਣ ਜਦੋਂ ਕੇਂਦਰ […]
By G-Kamboj on
INDIAN NEWS, News, World News

ਤਹਿਰਾਨ – ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਈਰਾਨ ਦੇ ਸਾਰੇ ਪ੍ਰਮਾਣੂ ਪਲਾਂਟਾਂ ‘ਤੇ ਹਮਲਾ ਕਰਨ ਦੇ ਸਮਰੱਥ ਹੈ ਅਤੇ ਈਰਾਨ ਦੇ ਅੱਧੇ ਤੋਂ ਵੱਧ ਮਿਜ਼ਾਈਲ ਲਾਂਚਰ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਹਨ। ਇਜ਼ਰਾਈਲ ਪਬਲਿਕ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨਾਲ ਇੱਕ ਇੰਟਰਵਿਊ ਵਿੱਚ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜਾਂ […]