By G-Kamboj on
INDIAN NEWS, News

ਚੰਡੀਗੜ੍ਹ,18 ਸਤੰਬਰ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਪ੍ਰਸ਼ਾਸਨ ਨੇ ਝੀਲ ਦਾ ਇੱਕ ਫਲੱਡ ਗੇਟ […]
By G-Kamboj on
INDIAN NEWS, News

ਜਲੰਧਰ, 18 ਸਤੰਬਰ : ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਈਆਂ ਹਨ।ਇਸ ਦੇ ਨਾਲ ਹੀ ਧੁੱਸੀ ਬੰਨ੍ਹ ਨੂੰ ਖਤਰਾ ਹੋਰ ਵਧ ਗਿਆ ਹੈ। ਨਾਲ ਲੱਗਦੇ ਚਾਰ ਘਰ ਡਿੱਗਣ ਲੱਗ ਪਏ ਹਨ।ਨੋਚਾਂ […]
By G-Kamboj on
INDIAN NEWS, News

ਨਵੀਂ ਦਿੱਲੀ, 18 ਸਤੰਬਰ : ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਹੈ।ਉਂਝ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਐਕਸ ਖਾਤੇ ’ਤੇ ਇਕ ਵੀਡੀਓ ਪਾਇਆ ਹੈ, ਜਿਸ ਦੀ ਕੈਪਸ਼ਨ ਵਿਚ ਲਿਖਿਆ […]
By akash upadhyay on
SPORTS NEWS

ਨਵਾਂ ਚੰਡੀਗੜ੍ਹ, 17 ਸਤੰਬਰ – ਓਪਨਰ ਸਮ੍ਰਿਤੀ ਮੰਧਾਨਾ (117 ਰਨ 91 ਗੇਂਦਾਂ ’ਤੇ) ਦੀ ਧਮਾਕੇਦਾਰ ਪਾਰੀ ਨੇ ਭਾਰਤ ਨੂੰ ਮਹਿਲਾ ਵਨਡੇ ਸੀਰੀਜ਼ ਦੇ ਦੂਜੇ ਮੈਚ ਵਿੱਚ ਆਸਟ੍ਰੇਲੀਆ ’ਤੇ 102 ਰਨਾਂ ਦੀ ਸ਼ਾਨਦਾਰ ਜਿੱਤ ਦਿਵਾਈ ਅਤੇ ਤਿੰਨ ਮੈਚਾਂ ਦੀ ਸੀਰੀਜ਼ 1–1 ਦੀ ਬਰਾਬਰੀ ’ਤੇ ਲੈ ਆਈ। ਪਹਿਲਾਂ ਬੱਲੇਬਾਜ਼ੀ ਕਰਦਿਆਂ, ਭਾਰਤ ਨੇ 49.5 ਓਵਰਾਂ ਵਿੱਚ 292 ਰਨ […]
By akash upadhyay on
News

ਨਵੀਂ ਦਿੱਲੀ, 17 ਸਤੰਬਰ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਭਾਰਤ ਦੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਨੇਤਾਵਾਂ ਦਾ ਆਪਣੇ 75ਵੇਂ ਜਨਮਦਿਨ ਮੌਕੇ ਮਿਲੀਆਂ ਸ਼ੁਭਕਾਮਨਾਵਾਂ, ਦੁਆਵਾਂ ਅਤੇ ਸੰਦੇਸ਼ਾਂ ਲਈ ਦਿਲੋਂ ਧੰਨਵਾਦ ਕੀਤਾ। ਇਕ ਸੰਦੇਸ਼ ਵਿੱਚ, ਜੋ ਉਨ੍ਹਾਂ ਨੇ X ‘ਤੇ ਪੋਸਟ ਕੀਤਾ, ਮੋਦੀ ਨੇ ਕਿਹਾ ਕਿ ਉਹ ਦੇਸ਼ ਅਤੇ ਵਿਦੇਸ਼ਾਂ ਤੋਂ ਮਿਲੇ ਬੇਅੰਤ […]