ਝਾਰਖੰਡ: ਚੰਪਈ ਸੋਰੇਨ ਸਰਕਾਰ ਨੇ ਬਹੁਮਤ ਹਾਸਲ ਕੀਤਾ

ਝਾਰਖੰਡ: ਚੰਪਈ ਸੋਰੇਨ ਸਰਕਾਰ ਨੇ ਬਹੁਮਤ ਹਾਸਲ ਕੀਤਾ

ਰਾਂਚੀ, 5 ਫਰਵਰੀ- ਚੰਪਈ ਸੇਰੋਨ ਦੀ ਸਰਕਾਰ ਨੇ ਇਥੇ ਝਾਰਖੰਡ ਵਿਧਾਨ ਸਭਾ ਦੇ ਸੈਸ਼ਨ ’ਚ ਸਮਰਥਨ ਹਾਸਲ ਕਰ ਲਿਆ ਹੈ। ਉਨ੍ਹਾਂ ਦੇ ਹੱਕ ’ਚ 47 ਵੋਟ ਅਤੇ ਵਿਰੋਧ ’ਚ 29 ਵੋਟ ਪਏ ਹਨ। ਇਸ ਤੋਂ ਪਹਿਲਾਂ ਸਵੇਰੇ ਚੰਪਈ ਸੋਰੇਨ ਸਰਕਾਰ ਵੱਲੋਂ ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਸੀ। ਚੰਪਈ […]

ਸਿਡਨੀ ’ਚ ‘ਧੀ ਪੰਜਾਬ ਦੀ’ ਸ਼ੋਅ 6 ਜੁਲਾਈ ਨੂੰ

ਸਿਡਨੀ ’ਚ ‘ਧੀ ਪੰਜਾਬ ਦੀ’ ਸ਼ੋਅ 6 ਜੁਲਾਈ ਨੂੰ

ਸਿਡਨੀ, 5 ਫਰਵਰੀ (ਪੰ. ਐ. ਬਿਊਰੋ)— ‘ਧੀ ਪੰਜਾਬ ਦੀ’ ਦੀ ਥੀਮ ਹੇਠ ਮਿਸ ਆਸਟ੍ਰੇਲੀਆ ਪੰਜਾਬ ਮੁਕਾਬਲੇ 6 ਜੁਲਾਈ 2024 ਨੂੰ ਬੋਵਮੈਨ ਹਾਲ, ਬਲੈਕਟਾਊਨ ਵਿਖੇ ਕਰਵਾਏ ਜਾ ਰਹੇ ਹਨ।ਇਨ੍ਹਾਂ ਮੁਕਾਬਲਿਆਂ ਦੇ ਸਪੋਂਸਰ ਹਰਜਿੰਦਰ ਸਿੰਘ ਅਤੇ ਪਰਦੀਪ ਕੌਰ ਹਨ।ਇਹ ਮੁਕਾਬਲੇ ਸਵੇਰੇ 11:30 ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲਣਗੇ।ਇਹ ਈਵੇਂਟ ਕੇਵਲ ਲੇਡੀਜ਼ ਲਈ ਹੈ।ਇਸ […]

ਜੇ ਸੁਪਰੀਮ ਕੋਰਟ ਗੱਲ ਨਹੀਂ ਸੁਣੇਗੀ ਤਾਂ ਲੋਕ ਕਿੱਥੇ ਜਾਣ: ਸਿੱਬਲ

ਜੇ ਸੁਪਰੀਮ ਕੋਰਟ ਗੱਲ ਨਹੀਂ ਸੁਣੇਗੀ ਤਾਂ ਲੋਕ ਕਿੱਥੇ ਜਾਣ: ਸਿੱਬਲ

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਵੱਲੋਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਰਾਜ ਸਭਾ ਮੈਂਬਰ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਜੇਕਰ ਸਿਖਰਲੀ ਅਦਾਲਤ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ ਤਾਂ ਉਹ ਕਿੱਥੇ ਜਾਣਗੇ। ਉਨ੍ਹਾਂ ਸਿਖਰਲੀ ਅਦਾਲਤ ਨੂੰ ਅਪੀਲ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ

ਚੰਡੀਗੜ੍ਹ, 3 ਫਰਵਰੀ- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਕਾਰਨ ਅਸਤੀਫ਼ਾ ਦਿੱਤਾ।

ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ, 3 ਫਰਵਰੀ- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਸੁਣਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਿਸੋਦੀਆ ਪਿਛਲੇ ਸਾਲ 26 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਉਹ ਜ਼ਮਾਨਤ ਲਈ ਸੁਪਰੀਮ ਕੋਰਟ ਗਏ ਸਨ […]