By G-Kamboj on
INDIAN NEWS, News, World News

ਨਵੀਂ ਦਿੱਲੀ, 19 ਜੂਨ : ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ ਗਈ ਹੈ। ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ’ਚੋਂ ਸੁਰੱਖਿਅਤ ਬਾਹਰ ਕੱਢਣ ਮਗਰੋਂ ਸਰਹੱਦ ਰਸਤੇ ਅਰਮੀਨੀਆ ਲਿਜਾਇਆ ਗਿਆ ਸੀ। Operation Sindhu […]
By G-Kamboj on
INDIAN NEWS, News

ਅੰਮ੍ਰਿਤਸਰ, 19 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੀ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 19 ਜੂਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ […]
By G-Kamboj on
INDIAN NEWS, News

ਨੈਨੀਤਾਲ, 19 ਜੂਨ : ਉੱਤਰਾਖੰਡ ਹਾਈ ਕੋਰਟ ਨੇ ਫਰਵਰੀ 2024 ਵਿੱਚ ਹਲਦਵਾਨੀ ਵਿੱਚ ਹੋਏ ਬਨਭੂਲਪੁਰਾ ਦੰਗਿਆਂ ਦੌਰਾਨ ਗੋਲੀ ਲੱਗਣ ਨਾਲ ਮਰਨ ਵਾਲੇ ਫਾਹੀਮ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਕਾਇਮ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਗੁਹਾਨਾਥਨ ਨਰਿੰਦਰ ਅਤੇ ਜਸਟਿਸ ਆਲੋਕ ਮਹਿਰਾ (Chief Justice Guhanathan Narendar and Justice Alok Mehra) […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੂਨ : ਲੇਹ ਜਾਣ ਵਾਲੀ ਇੰਡੀਗੋ ਦੀ ਇਕ ਉਡਾਣ ਜਹਾਜ਼ ਵਿਚ ਤਕਨੀਕੀ ਨੁਕਸ ਕਾਰਨ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਹਵਾ ਵਿੱਚ ਰਹਿਣ ਤੋਂ ਬਾਅਦ ਵੀਰਵਾਰ ਸਵੇਰੇ ਕੌਮੀ ਰਾਜਧਾਨੀ ਵਾਪਸ ਆਈ। ਫਲਾਈਟ ਟਰੈਕਿੰਗ ਵੈੱਬਸਾਈਟ ਫਲਾਈਟਰਡਾਰ24ਡੌਟਕੌਮ ‘ਤੇ ਉਪਲਬਧ ਜਾਣਕਾਰੀ ਅਨੁਸਾਰ ਦਿੱਲੀ ਤੋਂ ਲੇਹ ਜਾਣ ਵਾਲੀ ਫਲਾਈਟ 6ਈ2006 ਚਲਾਉਣ ਵਾਲਾ ਏ320 ਜਹਾਜ਼ ਦੋ ਘੰਟਿਆਂ […]