ਜੇ ਸੁਪਰੀਮ ਕੋਰਟ ਗੱਲ ਨਹੀਂ ਸੁਣੇਗੀ ਤਾਂ ਲੋਕ ਕਿੱਥੇ ਜਾਣ: ਸਿੱਬਲ

ਜੇ ਸੁਪਰੀਮ ਕੋਰਟ ਗੱਲ ਨਹੀਂ ਸੁਣੇਗੀ ਤਾਂ ਲੋਕ ਕਿੱਥੇ ਜਾਣ: ਸਿੱਬਲ

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਵੱਲੋਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਰਾਜ ਸਭਾ ਮੈਂਬਰ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਜੇਕਰ ਸਿਖਰਲੀ ਅਦਾਲਤ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ ਤਾਂ ਉਹ ਕਿੱਥੇ ਜਾਣਗੇ। ਉਨ੍ਹਾਂ ਸਿਖਰਲੀ ਅਦਾਲਤ ਨੂੰ ਅਪੀਲ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਸਤੀਫ਼ਾ ਦਿੱਤਾ

ਚੰਡੀਗੜ੍ਹ, 3 ਫਰਵਰੀ- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਪਾਲ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਕਾਰਨ ਅਸਤੀਫ਼ਾ ਦਿੱਤਾ।

ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ, 3 ਫਰਵਰੀ- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਸੁਣਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਿਸੋਦੀਆ ਪਿਛਲੇ ਸਾਲ 26 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਉਹ ਜ਼ਮਾਨਤ ਲਈ ਸੁਪਰੀਮ ਕੋਰਟ ਗਏ ਸਨ […]

ਗਿਆਨਵਾਪੀ: ਅਦਾਲਤ ਦੇ ਹੁਕਮ ਤੋਂ ਕੁੱਝ ਘੰਟਿਆਂ ਬਾਅਦ ਖੋਲ੍ਹਿਆ ਵਿਆਸ ਦਾ ਤਹਿਖਾਨਾ

ਗਿਆਨਵਾਪੀ: ਅਦਾਲਤ ਦੇ ਹੁਕਮ ਤੋਂ ਕੁੱਝ ਘੰਟਿਆਂ ਬਾਅਦ ਖੋਲ੍ਹਿਆ ਵਿਆਸ ਦਾ ਤਹਿਖਾਨਾ

ਵਾਰਾਨਸੀ (ਯੂਪੀ), 1 ਫਰਵਰੀ- ਇਥੋਂ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿਆਨਵਾਪੀ ਕੰਪਲੈਕਸ ਸਥਿਤ ਵਿਆਸ ਜੀ ਤਹਿਖਾਨੇ ਵਿਚ ਹਿੰਦੂਆਂ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਬੁੱਧਵਾਰ ਦੇਰ ਰਾਤ ਤਹਿਖਾਨੇ ਨੂੰ ਖੋਲ੍ਹ ਕੇ ਸਾਫ਼ ਕਰ ਦਿੱਤਾ ਗਿਆ ਅਤੇ ਫਿਰ ਉੱਥੇ ਪੂਜਾ ਕੀਤੀ ਗਈ। ਪੂਜਾ ‘ਚ ਸ਼ਾਮਲ ਹੋਏ ਵਿਆਸ ਪਰਿਵਾਰ ਦੇ ਮੈਂਬਰ ਜਤਿੰਦਰ ਨਾਥ […]

ਅੰਤ੍ਰਿਮ ਬਜਟ ’ਚ ਆਮ ਬੰਦੇ ਲਈ ਕੁੱਝ ਵੀ ਨਹੀਂ, ਸਰਕਾਰ ਨੇ ਨਿਰਾਸ਼ ਕੀਤਾ: ਕਾਂਗਰਸ

ਅੰਤ੍ਰਿਮ ਬਜਟ ’ਚ ਆਮ ਬੰਦੇ ਲਈ ਕੁੱਝ ਵੀ ਨਹੀਂ, ਸਰਕਾਰ ਨੇ ਨਿਰਾਸ਼ ਕੀਤਾ: ਕਾਂਗਰਸ

ਨਵੀਂ ਦਿੱਲੀ, 1 ਫਰਵਰੀ- ਕਾਂਗਰਸ ਦੇ ਕਈ ਸੰਸਦ ਮੈਂਬਰਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤ੍ਰਿਮ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਆਮ ਲੋਕਾਂ ਲਈ ਇਸ ਵਿਚ ਕੁਝ ਵੀ ਨਹੀਂ ਹੈ। ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਬਜਟ ਭਾਸ਼ਨ ਬਹੁਤ ਛੋਟਾ ਅਤੇ ਨਿਰਾਸ਼ਾਜਨਕ ਸੀ। ਬਹੁਤ ਜ਼ਿਆਦਾ […]