By G-Kamboj on
News, World News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਓਟੈਗੋ ਸਟਰੀਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਲਗਾਤਾਰ ਸ਼ਾਮ ਦੇ ਦੀਵਾਨ ਸਜਾਏ ਗਏ। ਜਿਸ ਦੌਰਾਨ ਸਕਾਟਲੈਂਡ ਦੇ ਜੰਮਪਲ ਨਿੱਕੇ ਨਿੱਕੇ ਭੁਝੰਗੀ ਸਿੰਘ ਸਿੰਘਣੀਆਂ ਵੱਲੋਂ ਵੀ ਸਾਰੇ ਦਿਨ ਅਣਥੱਕ ਸੇਵਾ ਕਾਰਜ ਕੀਤੇ ਗਏ। ਨਵੀਂ ਪੀੜ੍ਹੀ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਦਾ ਇਹ ਉਪਰਾਲਾ […]
By G-Kamboj on
INDIAN NEWS, News

ਮੁਹਾਲੀ, 30 ਦਸੰਬਰ-ਪੰਜਾਬ ਦੇ ਬਹੁਚਰਚਿਤ ਸਿੰਜਾਈ ਘਪਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਨੇਤਾ ਜਨਮੇਜਾ ਸਿੰਘ ਸੇਖੋਂ ਪਾਸੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਮੌਕੇ ਪੱਤਰਕਾਰਾਂ ਨੇ ਸ੍ਰੀ ਸੇਖੋਂ ਨੂੰ ਰੋਕ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਆਗੂ ਕੋਈ ਟਿੱਪਣੀ ਨਹੀਂ ਕਹਿ […]
By G-Kamboj on
INDIAN NEWS, News

ਅਹਿਮਦਾਬਾਦ, 30 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 100 ਸਾਲਾਂ ਦੀ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ‘ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ […]
By G-Kamboj on
INDIAN NEWS, News

ਘਨੌਰ, 30 ਦਸੰਬਰ- ਟਰੱਕ ਯੂਨੀਅਨਾਂ ਬਹਾਲ ਕਰਾਉਣ ਅਤੇ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਕੰਮ ਦੇ ਟੈਂਡਰ ਸਿੱਧੇ ਟਰੱਕ ਯੂਨੀਅਨਾਂ ਨੂੰ ਦੇਣ ਸਮੇਤ ਹੋਰ ਮੰਗਾਂ ਨੂੰ ਮਨਵਾਉਣ ਲਈ ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ਵਿਖੇ ਆਵਾਜਾਈ ਠੱਪ ਕਰ ਕੇ ਜਾਮ ਲਗਾ ਦਿੱਤਾ।
By G-Kamboj on
INDIAN NEWS, News

ਸ਼ਿਮਲਾ, 30 ਦਸੰਬਰ- ਬਰਫ਼ਬਾਰੀ ਕਾਰਨ ਰੋਹਤਾਂਗ ਦੱਰੇ ਵਿੱਚ ਅਟਲ ਸੁਰੰਗ ਦੇ ਦੱਖਣੀ ਪੋਰਟਲ ਨੇੜੇ 400 ਤੋਂ ਵੱਧ ਵਾਹਨਾਂ ਵਿੱਚ ਫਸੇ ਵੱਡੀ ਗਿਣਤੀ ਸੈਲਾਨੀਆਂ ਨੂੰ ਬਚਾ ਲਿਆ ਗਿਆ ਹੈ। ਮਨਾਲੀ-ਲੇਹ ਹਾਈਵੇਅ ‘ਤੇ ਸੁਰੰਗ ਅਤੇ ਆਸਪਾਸ ਦੇ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਤਿਲਕਣ ਵਾਲੀ ਸਥਿਤੀ ਬਣਨ ਕਾਰਨ ਵਾਹਨ ਫਸ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੇਲੌਂਗ ਅਤੇ ਮਨਾਲੀ […]