ਹਿੰਦੂਆਂ ਨੂੰ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕਰਨ ਲਈ ਪੂਰਾ ਹੱਕ: ਪ੍ਰਗਿਆ ਠਾਕੁਰ

ਹਿੰਦੂਆਂ ਨੂੰ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕਰਨ ਲਈ ਪੂਰਾ ਹੱਕ: ਪ੍ਰਗਿਆ ਠਾਕੁਰ

ਸ਼ਿਵਾਮੋਗਾ (ਕਰਨਾਟਕ), 26 ਦਸੰਬਰ- ਭਾਜਪਾ ਆਗੂ ਤੇ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੇ ‘ਲਵ ਜੇਹਾਦ’ ਦਾ ਜ਼ਿਕਰ ਕਰਦਿਆਂ ਬਿਆਨ ਦਿੱਤਾ ਹੈ ਕਿ ਹਿੰਦੂਆਂ ਨੂੰ ਜੇਕਰ ਕੋਈ ਮਾਰਨ ਦੀ ਕੋਸ਼ਿਸ਼ ਕਰਦਾ ਹੈ ਜਾਂ ਉਨ੍ਹਾਂ ਦੀ ਅਣਖ ਨੂੰ ਹਾਨੀ ਪਹੁੰਚਾਉਂਦਾ ਹੈ ਤਾਂ ਉਨ੍ਹਾਂ ਨੂੰ ਵੀ ਜਵਾਬੀ ਕਾਰਵਾਈ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਨੇ ਹਿੰਦੂ ਭਾਈਚਾਰੇ ਨੂੰ ਸੱਦਾ […]

ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਗਰੋਹ ਦਾ ਮੈਂਬਰ ਕਾਬੂ

ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਗਰੋਹ ਦਾ ਮੈਂਬਰ ਕਾਬੂ

ਗੁਰਦਾਸਪੁਰ, 26 ਦਸੰਬਰ- ਗੁਰਦਾਸਪੁਰ ਪੁਲੀਸ ਦੇ ਸੀਆਈਏ ਸਟਾਫ਼ ਅਤੇ ਬੀਐੱਸਐੱਫ ਦੀ ਟੀਮ ਨੇ ਸਾਂਝੇ ਅਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਰੋਹ ਦੇ ਮੈਂਬਰ ਗੁਰਵਿੰਦਰ ਚੰਦ ਉਰਫ਼ ਕੇਵਰਾ ਵਾਸੀ ਸਰਜੇ ਚੱਕ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 3 ਲੱਖ ਤੋਂ ਇਲਾਵਾ ਉਸ ਦੀ ਨਿਸ਼ਾਨਦੇਹੀ ’ਤੇ ਹੋਰ 2 ਲੱਖ 54 ਹਜ਼ਾਰ […]

ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਰ ਬਾਲ ਦਿਵਸ ਮਨਾਉਂਦਿਆਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫਤਹਿ ਸਿੰਘ ਅਤੇ ਮਾਤਾ ਗੁਜਰੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ ਟਵੀਟ ਕਰਦਿਆਂ ਵੀਰ ਬਾਲ ਦਿਵਸ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ […]

ਸੂਲਰ ਰੋਡ ’ਤੇ ਲੰਗਰ ਲਗਾਇਆ

ਸੂਲਰ ਰੋਡ ’ਤੇ ਲੰਗਰ ਲਗਾਇਆ

ਪਟਿਆਲਾ, 26 ਦਸੰਬਰ (ਕੰਬੋਜ)- ਸੂਲਰ ਰੋਡ ਦੀ ਮਾਰਕਿਟ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਕੁਮਾਰ ਰਾਜੂ ਤੇ ਸੁਖਮਨ ਮੈਡੀਕੋਜ਼ ਵਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ਸ੍ਰ. ਰਾਜਨਪ੍ਰੀਤ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਬਹੁਤ ਲਾਸਾਨੀ ਹੈ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ […]