By G-Kamboj on
AUSTRALIAN NEWS, FEATURED NEWS, INDIAN NEWS, News

ਮੈਲਬੌਰਨ – ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ STEM ਖੇਤਰਾਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਆਸਟ੍ਰੇਲੀਆਈ ਸਰਕਾਰ ਦੇ ਮਾਹਰ ਪੈਨਲ ਵਿੱਚ ਭਾਰਤੀ ਮੂਲ ਦੀ ਬਾਇਓਟੈਕਨਾਲੋਜਿਸਟ ਨੂੰ ਨਿਯੁਕਤ ਕੀਤਾ ਗਿਆ ਹੈ।ਐਸੋਸੀਏਟ ਪ੍ਰੋਫੈਸਰ ਪਰਵਿੰਦਰ ਕੌਰ, ਯੂਨੀਵਰਸਿਟੀ ਆਫ ਵੈਸਟਰਨ ਆਸਟ੍ਰੇਲੀਆ ਪਬਲਿਕ ਪਾਲਿਸੀ ਇੰਸਟੀਚਿਊਟ ਫੈਲੋ, ਜੋ ਕਿ ਨਵਾਂਸ਼ਹਿਰ, ਪੰਜਾਬ ਤੋਂ ਹੈ, ਆਸਟ੍ਰੇਲੀਆ ਦੇ STEM ਸੈਕਟਰਾਂ ਵਿੱਚ ਵਿਭਿੰਨਤਾ ਦਾ ਸਮਰਥਨ […]
By G-Kamboj on
News, World News

ਨਿਊਯਾਰਕ, 25 ਦਸੰਬਰ- ਮਿਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਸ਼ਹਿਰ ਲੋਡੀ ਦਾ ਮੇਅਰ ਚੁਣ ਲਿਆ ਗਿਆ ਹੈ। ਉਹ ਸ਼ਹਿਰ ਦੇ ਇਤਿਹਾਸ ਵਿੱਚ ਅਜਿਹਾ ਵੱਡਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਹਨ। ਹੋਥੀ ਦੇ ਮਾਤਾ-ਪਿਤਾ ਭਾਰਤ ਤੋਂ ਹਨ।
By G-Kamboj on
INDIAN NEWS, News

ਕਾਠਮੰਡੂ, 25 ਦਸੰਬਰ- ਸੀਪੀਐੱਨ-ਮਾਓਵਾਦੀ ਸੈਂਟਰ ਦੇ ਚੇਅਰਮੈਨ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਰਾਸ਼ਟਰਪਤੀ ਬਿਧਿਆ ਦੇਵੀ ਭੰਡਾਰੀ ਨੇ ਅੱਜ ਉਨ੍ਹਾਂ ਦੀ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਕੀਤੀ ਹੈ। ਨੇਪਾਲ ਰਾਸ਼ਟਰਪਤੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਪ੍ਰਚੰਡ ਭਲਕੇ ਸੋਮਵਾਰ ਸ਼ਾਮ ਚਾਰ ਵਜੇ ਅਹੁਦੇ ਲਈ ਹਲਫ਼ ਲੈਣਗੇ। ਵਿਰੋਧੀ ਸੀਪੀਐੱਨ-ਯੂਐੱਮਐੱਲ ਅਤੇ ਹੋਰ ਛੋਟੀਆਂ ਪਾਰਟੀਆਂ ਵੱਲੋਂ […]
By G-Kamboj on
INDIAN NEWS, News
ਚੰਡੀਗੜ੍ਹ, 25 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਲ ਹੋਣ ਦਾ ਸਨਮਾਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਮਨ ਕੀ ਬਾਤ ’ਚ ਕਿਹਾ, ‘26 ਦਸੰਬਰ ਨੂੰ ਪਹਿਲਾ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ […]
By G-Kamboj on
INDIAN NEWS, News

ਨਵੀਂ ਦਿੱਲੀ, 25 ਦਸੰਬਰ- ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਜ਼ੋਰ ਰਹੇਗਾ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। 25 ਅਤੇ 26 ਦਸੰਬਰ ਨੂੰ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।