By G-Kamboj on
AUSTRALIAN NEWS, INDIAN NEWS, News

ਮੈਲਬੌਰਨ, 18 ਜੂਨ – ਇੰਗਲੈਂਡ ਦੀ ਸੰਸਥਾ ‘ਦੀ ਇਕਾਨਮਿਸਟ ਇੰਟੈਲ਼ੀਜੈਂਸ ਯੂਨਿਟ’ ਵਲੋਂ ਕਰਵਾਏ ਗਏ ਤਾਜ਼ੇ ਸਰਵੇਖਣ ਵਿੱਚ ਯੂਰਪੀ ਦੇਸ਼ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ ਗਿਆ ਹੈ। ਯੂਰਪੀ ਦੇਸ਼ ਆਸਟਰੀਆ ਦੇ ਸ਼ਹਿਰ ਵਿਆਨਾ ਅਤੇ ਖੂਬਸੂਰਤ ਦੇਸ਼ ਸਵਿਟਜ਼ਰਲੈਂਡ ਦੇ ਸ਼ਹਿਰ ਜਿਉਰਿਚ ਨੂੰ ਸਾਂਝੇ ਤੌਰ ‘ਤੇ ਦੂਜਾ ਦਰਜਾ ਪ੍ਰਾਪਤ ਹੋਇਆ […]
By G-Kamboj on
INDIAN NEWS, News, World News

ਦੁਬਈ, 17 ਜੂਨ : ਇਜ਼ਰਾਈਲ ਨੇ ਇਰਾਨ ਦੇ ਫੌਜੀ ਅਤੇ ਪ੍ਰਮਾਣੂ ਪ੍ਰੋਗਰਾਮ ’ਤੇ ਆਪਣੇ ਅਚਾਨਕ ਹਮਲੇ ਦੇ ਪੰਜ ਦਿਨਾਂ ਬਾਅਦ ਤਹਿਰਾਨ ‘ਤੇ ਆਪਣੇ ਹਵਾਈ ਹਮਲੇ ਤੇਜ਼ ਕਰਦਾ ਦਿਖਾਈ ਦੇ ਰਿਹਾ ਹੈ। ਉਧਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਦੇ ਲੋਕਾਂ ਨੂੰ ਸ਼ਹਿਰ ਖਾਲੀ ਕਰਨ ਦੀ ਚੇਤਾਵਨੀ ਦਿੰਦੇ ਹੋਏ ਇੱਕ ਖਤਰਨਾਕ ਸੰਦੇਸ਼ ਪੋਸਟ ਕੀਤਾ। ਟਰੰਪ ਨੇ […]
By G-Kamboj on
INDIAN NEWS, News, World News

ਕਨਾਨਸਕੀ, 17 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਵਧਣ ਮਗਰੋਂ ਜੀ7 ਸਿਖਰ ਸੰਮੇਲਨ ਅੱਧ ਵਿਚਾਲੇ ਛੱਡ ਕੇ ਇਕ ਦਿਨ ਪਹਿਲਾਂ ਹੀ ਇਥੋਂ ਰਵਾਨਾ ਹੋ ਰਹੇ ਹਨ। ਉਝ ਅਮਰੀਕੀ ਆਗੂ ਨੇ ਆਪਣੇ ਸੰਬੋਧਨ ਵਿਚ ਐਲਾਨ ਕੀਤਾ ਕਿ ਤਹਿਰਾਨ ਨੂੰ ਫੌਰੀ ਖਾਲੀ ਕਰ ਦੇਣਾ ਚਾਹੀਦਾ ਹੈ। ਅਮਰੀਕੀ ਸਦਰ ਨੇ ਇਰਾਨ ਨੂੰ ਆਪਣੇ […]
By G-Kamboj on
INDIAN NEWS, News, World News

ਵੈਨਕੂਵਰ, 17 ਜੂਨ : ਪੀਲ ਪੁਲੀਸ ਨੇ ਪ੍ਰੋਜੈਕਟ ਆਊਟਸੋਰਸ ਅਧੀਨ ਲੰਮੀ ਜਾਂਚ ਪੜਤਾਲ ਤੋਂ ਬਾਅਦ ਫਿਰੌਤੀਆਂ, ਲੁੱਟਮਾਰ, ਚੋਰੀਆਂ ਤੇ ਧੋਖਾਧੜੀ ਕਰਨ ਵਾਲੇ ਦੋ ਗਰੋਹਾਂ ਦੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ 16 ਭਾਰਤੀ ਮੂਲ ਦੇ ਅਤੇ ਇੱਕ ਔਰਤ ਸ਼ਾਮਲ ਹੈ। ਇਨ੍ਹਾਂ ਤੋਂ ਕਰੀਬ 27 ਕਰੋੜ ਰੁਪਏ (42 ਲੱਖ ਡਾਲਰ) ਦਾ ਸਮਾਨ ਬਰਾਮਦ ਕੀਤਾ […]
By G-Kamboj on
INDIAN NEWS, News, World News

ਵੈਨਕੂਵਰ, 17 ਜੂਨ : ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿਨਾ ਜੀ 7 ਸੰਮੇਲਨ ਵਿੱਚ ਸ਼ਮੂਲੀਅਤ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੈਲਗਰੀ ਦੇ ਸੂਤਰਾਂ ਅਨੁਸਾਰ ਖ਼ਬਰ ਲਿਖੇ ਜਾਣ ਤੱਕ ਭਾਰਤੀ ਪ੍ਰਧਾਨ ਮੰਤਰੀ ਦਾ ਕਾਫ਼ਲਾ ਹਵਾਈ ਅੱਡੇ ਤੋਂ ਰਵਾਨਾ […]