ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ

ਅੰਮ੍ਰਿਤਸਰ, 1 ਫਰਵਰੀ- ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਕ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ, ਜਿਸ ਵਾਸਤੇ ਪਹਿਲਾਂ ਅਕਾਲ ਤਖਤ ਵਿਖੇ ਸਮੂਹ ਅਕਾਲੀ ਲੀਡਰਸ਼ਿਪ ਵੱਲੋਂ ਯਾਤਰਾ ਦੀ ਆਰੰਭਤਾ ਅਤੇ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਅਕਾਲ ਤਖਤ ਦੇ ਸਨਮੁੱਖ ਕੀਤੀ ਅਰਦਾਸ […]

ਚੋਣਾਂ ਜਿੱਤਣ ਲਈ ਸਾਰਿਆਂ ਨੂੰ ਜੇਲ੍ਹਾਂ ’ਚ ਸੁੱਟ ਰਹੀ ਹੈ ਭਾਜਪਾ: ਮਮਤਾ

ਚੋਣਾਂ ਜਿੱਤਣ ਲਈ ਸਾਰਿਆਂ ਨੂੰ ਜੇਲ੍ਹਾਂ ’ਚ ਸੁੱਟ ਰਹੀ ਹੈ ਭਾਜਪਾ: ਮਮਤਾ

ਸਾਂਤੀਪੁਰ (ਪੱਛਮੀ ਬੰਗਾਲ), 1 ਫਰਵਰੀ- ਝਾਰਖੰਡ ਦੇ ਆਪਣੇ ਹਮਰੁਤਬਾ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਉਣ ਵਾਲੀਆਂ ਆਮ ਚੋਣਾਂ ਜਿੱਤਣ ਲਈ ਵਿਰੋਧੀ ਆਗੂਆਂ ਨੂੰ ਕੈਦ ਕਰ […]

ਗਾਇਕ ਬਿੱਟੂ ਖੰਨੇ ਵਾਲੇ ਦੇ ਗੀਤ ‘ਤਵਾਰੀਖ-ਏ-ਪੰਜਾਬ’ ਨੇ ਹਰ ਪੰਜਾਬੀ ਦਾ ਧਿਆਨ ਖਿੱਚਿਆ

ਗਾਇਕ ਬਿੱਟੂ ਖੰਨੇ ਵਾਲੇ ਦੇ ਗੀਤ ‘ਤਵਾਰੀਖ-ਏ-ਪੰਜਾਬ’ ਨੇ ਹਰ ਪੰਜਾਬੀ ਦਾ ਧਿਆਨ ਖਿੱਚਿਆ

ਜਲੰਧਰ – ਅੱਜ ਦੀ ਚਕਾਚੌਂਧ ਭਰੀ ਦੁਨੀਆ ’ਚ ਸੰਗੀਤ ਨੇ ਵੀ ਸ਼ੋਰ-ਸ਼ਰਾਬੇ ਦਾ ਰੂਪ ਧਾਰਨ ਕੀਤਾ ਹੋਇਆ ਹੈ, ਪਰ ਅਜਿਹੇ ਸਮੇਂ ਵਿਚ ਬਿੱਟੂ ਖੰਨੇ ਵਾਲੇ ਦਾ ਲਿਖਿਆ ਤੇ ਗਾਇਆ ਗੀਤ ‘ਤਵਾਰੀਖ-ਏ-ਪੰਜਾਬ’ 6 ਕੁ ਮਿੰਟ ਵਿਚ ਪੰਜਾਬ ਦਾ ਇਤਿਹਾਸ ਬਿਆਨ ਕਰ ਗਿਆ ਜਿਸ ਨੇ ਹਰ ਪੰਜਾਬੀ ਦਾ ਧਿਆਨ ਖਿੱਚਿਆ ਹੈ। ਬਿੱਟੂ ਨੇ ਦੱਸਿਆ ਕਿ ਦੁਨੀਆ ਭਰ […]

ਕੈਨੇਡਾ: ਬ੍ਰਿਟਿਸ਼ ਕੋਲੰਬੀਆ ’ਚ ਨਿੱਜੀ ਵਿੱਦਿਅਕ ਅਦਾਰਿਆਂ ’ਤੇ ਸਖ਼ਤੀ

ਕੈਨੇਡਾ: ਬ੍ਰਿਟਿਸ਼ ਕੋਲੰਬੀਆ ’ਚ ਨਿੱਜੀ ਵਿੱਦਿਅਕ ਅਦਾਰਿਆਂ ’ਤੇ ਸਖ਼ਤੀ

ਵੈਨਕੂਵਰ, 31 ਜਨਵਰੀ- ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕੀਤੇ ਜਾਣ ਮਗਰੋਂ ਸੂਬਾ ਸਰਕਾਰਾਂ ਵੀ ਹਰਕਤ ’ਚ ਆ ਗਈਆਂ ਹਨ। ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸੈਲੀਨਾ ਰੌਬਿਨਸਨ ਨੇ ਕਿਹਾ ਹੈ ਕਿ ਹਰੇਕ ਵਿੱਦਿਅਕ ਸੰਸਥਾ ਦੀ ਅਚਾਨਕ ਜਾਂਚ ਯਕੀਨੀ ਬਣਾਈ ਜਾ ਰਹੀ ਹੈ ਜਦ ਕਿ ਪਹਿਲਾਂ ਇਹ ਜਾਂਚ ਸ਼ਿਕਾਇਤ ਮਿਲਣ […]

ਈਡੀ ਨੇ ਕੇਜਰੀਵਾਲ ਨੂੰ 5ਵਾਂ ਸੰਮਨ ਭੇਜਿਆ

ਈਡੀ ਨੇ ਕੇਜਰੀਵਾਲ ਨੂੰ 5ਵਾਂ ਸੰਮਨ ਭੇਜਿਆ

ਨਵੀਂ ਦਿੱਲੀ, 31 ਜਨਵਰੀ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਵਾਂ ਸੰਮਨ ਜਾਰੀ ਕੀਤਾ ਹੈ। ਕੇਜਰੀਵਾਲ ਪਹਿਲਾਂ ਹੀ ਇਨ੍ਹਾਂ ਸੰਮਨ ਨੂੰ ਗੈਰਕਾਨੂੰਨੀ ਤੇ ਗਲਤ ਕਰਾਰ ਦੇ ਚੁੱਕੇ ਹਨ।ਕੇਜਰੀਵਾਲ, ਜੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਵੀ ਹਨ, ਨੇ […]