By G-Kamboj on
INDIAN NEWS, News, World News

ਸ੍ਰੀ ਆਨੰਦਪੁਰ ਸਾਹਿਬ, 22 ਦਸੰਬਰ- ਸਾਹਿਬ-ਏ-ਕਮਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਵੱਲੋਂ ਸੰਨ 1704 ਵਿਚ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਛੱਡਡਣ ਵੇਲੇ ਆਨੰਦਪੁਰ ਸਾਹਿਬ ਨੂੰ ਅਲਵਿਦਾ ਆਖ ਦਿੱਤਾ ਗਿਆ ਸੀ, ਉਸ ਵਿਰਾਗਮਈ ਪਲ ਨੂੰ ਯਾਦ ਕਰਦਿਆਂ 6-7 ਪੋਹ ਦੀ ਦਰਮਿਆਨੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ […]
By G-Kamboj on
COMMUNITY, INDIAN NEWS, News, World News

ਘਨੌਲੀ, 22 ਦਸੰਬਰ- ਗੁਰੂ ਗੋਬਿੰਦ ਸਿੰਘ ਵੱਲੋਂ ਅਨੰਦਗੜ੍ਹ ਦਾ ਕਿਲ੍ਹਾ ਛੱਡਣ ਬਾਅਦ ਸਿਰਸਾ ਨਦੀ ਕੰਢੇ ਪਰਿਵਾਰ ਵਿਛੜਨ ਦੀ ਯਾਦ ਨੂੰ ਰੂਪਮਾਨ ਕਰਦੇ ਹੋਏ ਗੁਰਦੁਆਰਾ ਪਰਿਵਾਰ ਵਿਛੋੜਾ ਤੋਂ ਯਾਦਗਾਰ ਛੰਨ ਕੁੰਮਾ ਮਾਸ਼ਕੀ ਤੱਕ ਸਜਾਇਆ ਜਾਣ ਵਾਲਾ ਸਫ਼ਰ-ਏ-ਸ਼ਹਾਦਤ ਸ਼ੁਰੂ ਹੋ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਇਹ […]
By G-Kamboj on
INDIAN NEWS, News
ਨਵੀਂ ਦਿੱਲੀ, 22 ਦਸੰਬਰ- ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ (ਪੀਆਈਐੱਲ) ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫ਼ਰ ਕਰਨ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਨੋਟੀਫਿਕੇਸ਼ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 22 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਵਿਡ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇ ਪੱਤਰ ਬਾਰੇ ਕਿਹਾ ਕਿ ਸਰਕਾਰ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ਲਈ ਬਹਾਨੇ ਲੱਭ ਰਹੀ ਹੈ।
By G-Kamboj on
INDIAN NEWS, News

ਚੰਡੀਗੜ੍ਹ, 22 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਕੁਝ ਦੇਸ਼ਾਂ ਵਿੱਚ ਕਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਨਾਲ ਸਬੰਧਤ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ […]