By G-Kamboj on
INDIAN NEWS, News

ਨਵੀਂ ਦਿੱਲੀ, 21 ਦਸੰਬਰ- ਸਰਕਾਰ ਨੇ ਯੂ-ਟਿਊਬ ਨੂੰ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਬਾਰੇ ਝੂਠੇ ਅਤੇ ਸਨਸਨੀਖੇਜ਼ ਦਾਅਵੇ ਕਰਨ ਅਤੇ ਫਰਜ਼ੀ ਖਬਰਾਂ ਫੈਲਾਉਣ ਲਈ ਤਿੰਨ ਚੈਨਲਾਂ ਨੂੰ ਬਲਾਕ ਕਰਨ ਲਈ ਕਿਹਾ ਹੈ। ਪ੍ਰੈੱਸ ਇਨਫਰਮੇਸ਼ਨ ਬਿਊਰੋ ਦੀ ‘ਫੈਕਟ ਚੈੱਕ ਯੂਨਿਟ’ ਨੇ ਤਿੰਨ ਚੈਨਲਾਂ ਨੂੰ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ ਕਰਾਰ ਦਿੱਤਾ ਹੈ। ਸੂਤਰ ਨੇ ਕਿਹਾ, ‘ਸੂਚਨਾ ਅਤੇ ਪ੍ਰਸਾਰਣ […]
By G-Kamboj on
INDIAN NEWS, News

ਕੁਰੂਕਸ਼ੇਤਰ, 21 ਦਸੰਬਰ- ਸ੍ਰੀ ਕਰਮਜੀਤ ਸਿੰਘ ਨੂੰ ਐਡਹਾਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸਰਕਾਰ ਨੇ 11 ਮੈਂਬਰੀ ਕਾਰਜਕਾਰਨੀ ਦੀ ਨਿਯੁਕਤੀ ਕੀਤੀ ਹੈ, ਜਿਨ੍ਹਾਂ ’ਚੋਂ ਪੰਜ ਅਹੁਦੇਦਾਰ ਅਤੇ ਛੇ ਕਾਰਜਕਾਰੀ ਮੈਂਬਰ ਹਨ। ਭੁਪਿੰਦਰ ਸਿੰਘ ਸੰਧਵਾਂ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਧਮੀਜਾ ਨੂੰ ਜਨਰਲ ਸਕੱਤਰ […]
By G-Kamboj on
INDIAN NEWS, News

ਮਾਨਸਾ, 21 ਦਸੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਵਲੋਂ ਪੰਜਾਬ ਪੁਲੀਸ ਰਾਹੀਂ ਸੰਮਨ ਸੌਂਪੇ ਗਏ ਹਨ। ਮਾਨਸਾ ਪੁਲੀਸ ਅਨੁਸਾਰ ਸ੍ਰੀ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੁਲੀਸ ਵਲੋਂ ਇਹ ਸੰਮਨ ਮਾਨਸਾ ਦੇ ਡੀਐੱਸਪੀ ਸੰਜੀਵ ਗੋਇਲ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ […]
By G-Kamboj on
INDIAN NEWS, News

ਮਾਨਸਾ, 21 ਦਸੰਬਰ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਦੀ ਸਰਗਰਮ ਸਿਆਸਤ ਤੋਂ ਦੂਰ ਹੋ ਕੇ ਵਿਦੇਸ਼ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪੁੱਜੇ। ਉਨ੍ਹਾਂ ਮੂਸੇ ਵਾਲੇ ਦੇ ਘਰ ਹੀ ਪਰਿਵਾਰ ਨਾਲ ਰਾਤ ਗੁਜ਼ਾਰੀ ਹੈ। ਉਹ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ […]
By G-Kamboj on
INDIAN NEWS, News

ਮਾਨਸਾ, 21 ਦਸੰਬਰ- ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।