By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਕੋਵਿਡ ਦੇ ਦੋ ਭਿਆਨਕ ਸਾਲਾਂ ਬਾਅਦ ਭਾਰਤ ’ਚ ਜ਼ਿੰਦਗੀ ਹਾਲੇ ਪੂਰੀ ਤਰ੍ਹਾਂ ਆਮ ਵਰਗੀ ਨਹੀਂ ਤੇ ਹੁਣ ਹੱਥ-ਪੈਰ ਅਤੇ ਮੂੰਹ ਦੀ ਬਿਮਾਰੀ ਨੇ ਹਮਲਾ ਕਰ ਦਿੱਤਾ ਹੈ। ਇਸ ਨੂੰ ਟੋਮੈਟੋ ਫਲੂ ਵੀ ਕਿਹਾ ਜਾਂਦਾ ਹੈ ਤੇ ਇਸ ਨੇ ਬਹੁਤ ਸਾਰੇ ਰਾਜਾਂ ਵਿੱਚ ਕਾਫ਼ੀ ਖੌ਼ਫ ਪੈਦਾ ਕਰ ਦਿੱਤਾ ਹੈ। ਇਹ ਫਲੂ ਦੁਰਲੱਭ […]
By G-Kamboj on
INDIAN NEWS, News, SPORTS NEWS

ਚਟਗਾਂਵ, 18 ਦਸੰਬਰ-ਸਪਿੰਨਰ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਪਹਿਲੇ ਟੈਸਟ ਵਿੱਚ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਮੈਚ ਦੇ ਪੰਜਵੇਂ ਅਤੇ ਆਖ਼ਰੀ ਦਿਨ ਖੇਡ […]
By G-Kamboj on
INDIAN NEWS, News

ਚੰਡੀਗੜ੍ਹ, 18 ਦਸੰਬਰ- ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਧੁੰਦ ਨੇ ਜ਼ੋਰ ਫੜ ਲਿਆ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ’ਚ ਧੁੰਦ ਕਾਰਨ ਜਨਜੀਵਨ ’ਤੇ ਮਾੜਾ ਅਸਰ ਪਿਆ। ਖਾਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਸਮੇਂ ਸ਼ਹਿਰਾਂ ਦੇ ਬਾਹਰੀ ਖੇਤਰ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਦੇਸ਼ ਦੇ ਕੋਚਿੰਗ ਹੱਬ ਕੋਟਾ (ਰਾਜਸਥਾਨ) ਵਿੱਚ ਮੈਡੀਕਲ ਜਾਂ ਇੰਜਨੀਅਰਿੰਗ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ ਦੇ ਤਾਜ਼ਾ ਮਾਮਲਿਆਂ ਨੇ ਸਖ਼ਤ ਮੁਕਾਬਲੇ ਅਤੇ ਨਾ ਖ਼ਤਮ ਹੋਣ ਵਾਲੇ ਦਬਾਅ ਬਾਰੇ ਬਹਿਸ ਛੇੜ ਦਿੱਤੀ ਹੈ। ਦੇਸ਼ ਭਰ ਵਿੱਚ ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ ਜਿੱਥੇ ਨੌਜਵਾਨ ਵਿਦਿਆਰਥੀ, ਆਪਣੇ ਅਕਾਦਮਿਕ ਕਰੀਅਰ ਕੁੱਝ ਕਰਨ […]
By G-Kamboj on
News, World News

ਨਵੀਂ ਦਿੱਲੀ, 17 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਗਲਵਾਨ ਘਾਟੀ ਸੰਘਰਸ਼ ਅਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਹਾਲ ਹੀ ‘ਚ ਪੈਦਾ ਹੋਏ ਤਣਾਅਤ ਦੌਰਾਨ ਭਾਰਤੀ ਜਵਾਨਾਂ ਵਲੋਂ ਦਿਖਾਈ ਬਹਾਦਰੀ ਅਤੇ ਹੌਸਲਾ ਸ਼ਲਾਘਾਯੋਗ ਹੈ ਅਤੇ ਇਸ ਲਈ ਉਨ੍ਹਾਂ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੈ। ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ […]