By G-Kamboj on
INDIAN NEWS, News

ਨਵੀਂ ਦਿੱਲੀ, 15 ਦਸੰਬਰ- ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ’ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦੀ ਬੈਂਚ ਨੇ ਦੋਸ਼ੀ ਫਾਰੂਕ ਵੱਲੋਂ ਪੇਸ਼ ਹੋਏ ਵਕੀਲ ਦੀ ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 15 ਦਸੰਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਿਸੇ ਜਨਤਕ ਸੇਵਕ ਨੂੰ ਮੌਕੇ ਦੇ ਹਾਲਾਤ ਦੇ ਆਧਾਰ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਜਾ ਸਕਦਾ ਹੈ, ਚਾਹੇ ਉਸ ਖ਼ਿਲਾਫ਼ ਕੋਈ ਸਿੱਧਾ ਜ਼ੁਬਾਨੀ ਜਾਂ ਦਸਤਾਵੇਜ਼ੀ ਸਬੂਤ ਨਾ ਹੋਵੇ। ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਕਿ […]
By G-Kamboj on
INDIAN NEWS, World News

ਵਾਸ਼ਿੰਗਟਨ, 15 ਦਸੰਬਰ- ਭਾਰਤੀ-ਅਮਰੀਕੀ ਅੱਲੜ ਨੇ ਸਾਂ ਫਰਾਂਸਿਸਕੋ ਦੇ ਮਸ਼ਹੂਰ ‘ਗੋਲਡਨ ਗੇਟ ਬ੍ਰਿਜ’ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ। ਉਸ ਦੇ ਮਾਤਾ-ਪਿਤਾ ਅਤੇ ਅਮਰੀਕੀ ਕੋਸਟ ਗਾਰਡ ਅਧਿਕਾਰੀਆਂ ਨੇ ਦੱਸਿਆ ਕਿ ਪੁਲ ‘ਤੇ 16 ਸਾਲਾ ਲੜਕੇ ਦਾ ਸਾਈਕਲ, ਫ਼ੋਨ ਅਤੇ ਬੈਗ ਮਿਲਿਆ ਹੈ। ਮੰਨਿਆ ਜਾ ਰਿਹਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀ ਨੇ ਮੰਗਲਵਾਰ ਸ਼ਾਮ […]
By G-Kamboj on
INDIAN NEWS, News

ਨਵੀਂ ਦਿੱਲੀ, 15 ਦਸੰਬਰ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ […]
By G-Kamboj on
INDIAN NEWS, News

ਜਲੰਧਰ, 15 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਦੇ ਲਾਚੋਵਾਲ ਟੌਲ ਪਲਾਜ਼ਾ ‘ਤੇ ਪਹੁੰਚੇ ਅਤੇ ਤੇ ਉਸ ਨੂੰ ਟੌਲ ਮੁਕਤ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਲਾਚੋਵਾਲ ਟੌਲ, ਜਿਸਦੀ 14 ਦਸੰਬਰ ਅੱਧੀ ਰਾਤ ਤੋਂ ਮਿਆਦ ਖ਼ਤਮ ਹੋ ਚੁੱਕੀ ਸੀ, ਨੂੰ ਲੋਕਾਂ ਵਾਸਤੇ ਖੋਲ੍ਹ ਦਿੱਤਾ ਗਿਆ ਹੈ। ਆਉਣ ਵਾਲੇ ਸਮੇਂ […]