By G-Kamboj on
COMMUNITY, INDIAN NEWS, News

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫ਼ਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫ਼ੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇੱਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ […]
By G-Kamboj on
INDIAN NEWS, News

ਚੰਡੀਗੜ੍ਹ, 13 ਦਸੰਬਰ- ਪੰਜਾਬ ਸਰਕਾਰ ਨੇ ਕੁਲਦੀਪ ਚਾਹਲ ਦੀ ਥਾਂ ਹਰਿਆਣਾ ਕੇਡਰ ਦੀ ਅਧਿਕਾਰੀ ਨੂੰ ਚੰਡੀਗੜ੍ਹ ਦੀ ਐੱਸਐੱਸਪੀ ਲਾਉਣ ’ਤੇ ਇਤਰਾਜ਼ ਜਤਾਇਆ ਹੈ। ਚਹਿਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਬੀਤੀ ਰਾਤ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ‘ਤੇ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਦਸ ਮਹੀਨੇ ਪਹਿਲਾਂ ਵਾਪਸ ਭੇਜ ਦਿੱਤਾ ਸੀ। ਯੂਟੀ ਪ੍ਰਸ਼ਾਸਕ ਪੰਜਾਬ ਦੇ […]
By G-Kamboj on
INDIAN NEWS, News
ਤਿਰੂਵਨੰਤਪੁਰਮ, 13 ਦਸੰਬਰ-ਕੇਰਲ ਵਿਧਾਨ ਸਭਾ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਬਿੱਲ ਪਾਸ ਕਰ ਦਿੱਤਾ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐੱਮ. ਤ੍ਰਿਵੇਦੀ ਨੇ ਬਿਲਕੀਸ ਬਾਨੋ ਵੱਲੋਂ ਉਸ ਦੇ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਨੂੰ ਮੁਆਫ਼ ਕਰਨ ਦੇ ਗੁਜਰਾਤ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਖ਼ੁਦ ਨੂੰ ਵੱਖ ਕਰ ਲਿਆ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ […]
By G-Kamboj on
INDIAN NEWS, News

ਪੇਈਚਿੰਗ, 13 ਦਸੰਬਰ- ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਝੜਪ ਤੋਂ ਕੁਝ ਦਿਨ ਬਾਅਦ ਚੀਨ ਨੇ ਅੱਜ ਕਿਹਾ ਕਿ ਭਾਰਤ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਆਮ ਤੌਰ ‘ਤੇ ਸਥਿਰ’ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੋਵਾਂ ਧਿਰਾਂ ਨੇ ਕੂਟਨੀਤਕ ਅਤੇ ਫੌਜੀ ਚੈਨਲਾਂ ਰਾਹੀਂ ਸਰਹੱਦੀ ਮੁੱਦਿਆਂ ‘ਤੇ ਸੁਚਾਰੂ […]