ਬਾਦਲਾਂ ਤੇ ਵੱਡੇ ਟਰਾਂਸਪੋਰਟਰਾਂ ਦੀਆਂ ਬੱਸਾਂ ਦਾ ਚੰਡੀਗੜ੍ਹ ’ਚ ਦਾਖ਼ਲਾ ਬੰਦ: ਭੁੱਲਰ

ਬਾਦਲਾਂ ਤੇ ਵੱਡੇ ਟਰਾਂਸਪੋਰਟਰਾਂ ਦੀਆਂ ਬੱਸਾਂ ਦਾ ਚੰਡੀਗੜ੍ਹ ’ਚ ਦਾਖ਼ਲਾ ਬੰਦ: ਭੁੱਲਰ

ਚੰਡੀਗੜ੍ਹ, 13 ਦਸੰਬਰ- ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਅਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ […]

ਕੈਨੇਡਾ ਵਿੱਚ ਸਿੱਖ ਨੌਜਵਾਨ ਦੀ ਹੱਤਿਆ

ਕੈਨੇਡਾ ਵਿੱਚ ਸਿੱਖ ਨੌਜਵਾਨ ਦੀ ਹੱਤਿਆ

ਟਰਾਂਟੋ, 12 ਦਸੰਬਰ- ਕੈਨੇਡਾ ਵਿੱਚ ਗੋਲੀਆਂ ਮਾਰ ਕੇ ਸਿੱਖ ਨੌਜਵਾਨ ਦੀ ਹੱਤਿਆ ਦਾ ਕੇਸ ਸਾਹਮਣਾ ਆਇਆ ਹੈ। ਇਹ ਘਟਨਾ ਐਲਬਰਟਾ ਪ੍ਰਾਂਤ ਵਿੱਚ ਵਾਪਰੀ ਹੈ। ਪੁਲੀਸ ਅਨੁਸਾਰ ਐਲਬਰਟਾ ਦੀ ਰਾਜਧਾਨੀ ਐਡਮੋਨਟਨ ਦੀ 51 ਸਟਰੀਟ ਵਿੱਚ 3 ਦਸੰਬਰ ਨੂੰ ਰਾਤ 8.40 ਵਜੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲੀਸ ਜਦੋਂ ਘਟਨਾ ਵਾਲੀ ਥਾਂ ’ਤੇ ਪਹੁੰਚੀ ਤਾਂ ਦੇਖਿਆ […]

ਕੋਟਕਪੂਰਾ ਗੋਲੀਬਾਰੀ ਕਾਂਡ: ਸੁਖਬੀਰ ਬਾਦਲ ਸਿਟ ਅੱਗੇ ਪੇਸ਼

ਕੋਟਕਪੂਰਾ ਗੋਲੀਬਾਰੀ ਕਾਂਡ: ਸੁਖਬੀਰ ਬਾਦਲ ਸਿਟ ਅੱਗੇ ਪੇਸ਼

ਚੰਡੀਗੜ੍ਹ, 12 ਦਸੰਬਰ- ਕੋਟਕਪੂਰਾ ਗੋਲੀਬਾਰੀ ਕਾਂਡ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਇਸ ਜਾਂਚ ਟੀਮ ਦੀ ਅਗਵਾਈ ਐਡੀਨਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ ਐੱਲ.ਕੇ. ਯਾਦਵ ਵੱਲੋਂ ਕੀਤੀ ਜਾ ਰਹੀ ਹੈ। ਟੀਮ ਨੇ ਸੁਖਬੀਰ ਬਾਦਲ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ […]

ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ

ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ

ਨਵੀਂ ਦਿੱਲੀ, 12 ਦਸੰਬਰ- ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਮਾਮਲੇ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਤੇ ਜਸਟਿਸ ਐੱਸ ਰਵਿੰਦਰ ਭੱਟ ’ਤੇ ਅਧਾਰਿਤ ਬੈਂਚ ਨੇ ਕੇਸ ਦੀ ਸੁਣਵਾਈ ਮੁਲਤਵੀ ਕੀਤੀ ਹੈ ਜਦੋਂ ਕਿ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਹਾਜ਼ਰ ਨਹੀਂ ਸਨ। ਇਹ ਕੇਸ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ […]

ਪੰਜਾਬ ਵਿੱਚ ਹਰ ਵਰ੍ਹੇ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਪੰਜਾਬ ਵਿੱਚ ਹਰ ਵਰ੍ਹੇ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ

ਚੰਡੀਗੜ੍ਹ, 12 ਦਸੰਬਰ- ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ […]