ਕੈਨੇਡਾ: ਸਰੀ ’ਚ ਸਿੱਖ ਔਰਤ ਦੀ ਘਰ ’ਚ ਚਾਕੂ ਮਾਰ ਕੇ ਹੱਤਿਆ

ਕੈਨੇਡਾ: ਸਰੀ ’ਚ ਸਿੱਖ ਔਰਤ ਦੀ ਘਰ ’ਚ ਚਾਕੂ ਮਾਰ ਕੇ ਹੱਤਿਆ

ਟੋਰਾਂਟੋ, 10 ਦਸੰਬਰ- ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਕਿਹਾ ਕਿ ਕੈਨੇਡਾ ਵਿੱਚ 40 ਸਾਲਾ ਸਿੱਖ ਔਰਤ ਦੀ ਸਰੀ (ਬ੍ਰਿਟਿਸ਼ ਕੋਲੰਬੀਆ) ਵਿੱਚ ਉਸ ਦੇ ਘਰ ਵਿੱਚ ਚਾਕੂ ਦੇ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲੀਸ ਨੇ ਔਰਤ ਹਰਪ੍ਰੀਤ ਕੌਰ ਦੇ ਪਤੀ ਨੂੰ ਮਸ਼ਕੂਕ ਵਜੋਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਉਸ ਨੂੰ ਛੱਡ […]

ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ’ਤੇ ਤੜਕਸਾਰ ਰਾਕੇਟ ਹਮਲਾ

ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ’ਤੇ ਤੜਕਸਾਰ ਰਾਕੇਟ ਹਮਲਾ

ਪੱਟੀ, 10 – ਨੇੜਲੇ ਥਾਣਾ ਸਰਹਾਲੀ ਅੰਦਰ ਅੱਜ ਤੜਕਸਾਰ ਅਣਪਛਾਤਿਆਂ ਨੇ ਰਾਕੇਟ ਨਾਲ ਹਮਲਾ ਕੀਤਾ। ਹਮਲੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਾਕੇਟ ਥਾਣੇ ਦੇ ਸਾਂਝ ਕੇਂਦਰ ਦੀ ਇਮਾਰਤ ਵਿਚ ਲੱਗਾ, ਜਿਸ ਨਾਲ ਪੁਲੀਸ ਸਾਂਝ ਕੇਂਦਰ ਦੇ ਸ਼ੀਸ਼ੇ ਟੁੱਟ ਗਏ। ਜ਼ਿਲ੍ਹਾ ਤਰਨਤਾਰਨ ਦੇ ਪੁਲੀਸ ਅਧਿਕਾਰੀ ਥਾਣਾ ਸਰਹਾਲੀ ਅੰਦਰ ਪਹੁੰਚ ਚੁੱਕੇ ਹਨ ਅਤੇ ਘਟਨਾ ਦੀ ਜਾਂਚ […]

ਕੌਲਿਜੀਅਮ ਦੇ ਫ਼ੈਸਲੇ ਜਨਤਕ ਨਹੀਂ ਕੀਤੇ ਜਾ ਸਕਦੇ: ਸੁਪਰੀਮ ਕੋਰਟ

ਕੌਲਿਜੀਅਮ ਦੇ ਫ਼ੈਸਲੇ ਜਨਤਕ ਨਹੀਂ ਕੀਤੇ ਜਾ ਸਕਦੇ: ਸੁਪਰੀਮ ਕੋਰਟ

ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਆਰਟੀਆਈ ਐਕਟ ਤਹਿਤ 12 ਦਸੰਬਰ 2018 ਨੂੰ ਹੋਈ ਕੌਲਿਜੀਅਮ ਮੀਟਿੰਗ ਦਾ ਖੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵੇਰਵੇ ਮੰਗਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਕੌਲਿਜੀਅਮ ਬਹੁ-ਮੈਂਬਰੀ ਸੰਸਥਾ ਹੈ, ਜਿਸ ਦੇ ਆਰਜ਼ੀ ਫੈਸਲੇ ਜਨਤਕ ਨਹੀਂ ਕੀਤੇ ਜਾ ਸਕਦੇ।

ਲਖੀਮਪੁਰ ਖੀਰੀ ਮਾਮਲੇ ’ਤੇ ਰਾਜ ਸਭਾ ’ਚ ਹੰਗਾਮਾ

ਲਖੀਮਪੁਰ ਖੀਰੀ ਮਾਮਲੇ ’ਤੇ ਰਾਜ ਸਭਾ ’ਚ ਹੰਗਾਮਾ

ਨਵੀਂ ਦਿੱਲੀ, 9 ਦਸੰਬਰ- ਬਿਹਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲਖੀਮਪੁਰ ਖੀਰੀ ਮਾਮਲੇ ’ਤੇ ਅੱਜ ਨੂੰ ਰਾਜ ਸਭਾ ਵਿੱਚ ਹੰਗਾਮਾ ਹੋਇਆ। ਭਾਜਪਾ ਦੇ ਸੰਸਦ ਮੈਂਬਰ ਸਤੀਸ਼ ਚੰਦਰ ਦੂਬੇ ਨੇ ਬਿਹਾਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਮੁੱਦਾ ਉਠਾਇਆ ਅਤੇ ਆਰਐੱਲਡੀ ਮੈਂਬਰ ਜਯੰਤ ਚੌਧਰੀ ਨੇ ਲਖੀਮਪੁਰ ਖੀਰੀ ਕਾਂਡ ਦੇ ਸਾਲ ਬਾਅਦ ਵੀ ਕਿਸਾਨਾਂ ਨੂੰ ਮੁਆਵਜ਼ਾ ਨਾ […]

ਮਾਨ ਨੇ ਸ਼ਾਹ ਨਾਲ ਮੁਲਾਕਾਤ ਕੀਤੀ: ਕੰਡਿਆਲੀ ਤਾਰ, ਡਰੋਨ ਤੇ ਬੇਅਦਬੀ ਮਾਮਲਿਆਂ ’ਤੇ ਚਰਚਾ

ਮਾਨ ਨੇ ਸ਼ਾਹ ਨਾਲ ਮੁਲਾਕਾਤ ਕੀਤੀ: ਕੰਡਿਆਲੀ ਤਾਰ, ਡਰੋਨ ਤੇ ਬੇਅਦਬੀ ਮਾਮਲਿਆਂ ’ਤੇ ਚਰਚਾ

ਚੰਡੀਗੜ੍ਹ, 9 ਦਸੰਬਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬਾਰੇ ਸ੍ਰੀ ਮਾਨ ਨੇ ਟਵੀਟ ਕੀਤਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਤਬਦੀਲ ਕਰਨ, ਲਗਾਤਾਰ ਵਧਦੀਆਂ ਡਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲੀਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ […]