Home » Archives » News (Page 960)
By akash upadhyay on December 8, 2022
AUSTRALIAN NEWS
Over six million households made an online purchase in November Shoppers flocking to snap up discounts during Black Friday and Cyber Monday have set a new record, making November the biggest month in Australian online shopping history up 3 per cent from November last year*. Over six million households made an online purchase during the […]
By G-Kamboj on December 7, 2022
INDIAN NEWS , News
ਨਵੀਂ ਦਿੱਲੀ- ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਯਾਨੀ ਬੁੱਧਵਾਰ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਂ ਬੋਲੀ ਪੰਜਾਬੀ ‘ਚ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਸੰਸਦ ਵਲੋਂ ਪੰਜਾਬੀ ‘ਚ ਦਸਤਾਵੇਜ਼ ਮੁਹੱਈਆ ਕਰਵਾਏ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਸਪੀਕਰ ਵੈਂਕਈਆ ਨਾਇਡੂ ਦਾ ਧੰਨਵਾਦ ਕੀਤਾ। […]
By G-Kamboj on December 7, 2022
INDIAN NEWS , News
ਤਿਰੂਵਨੰਤਪੁਰਮ, 7 ਦਸੰਬਰ- ਕੁਝ ਦਹਾਕਿਆਂ ‘ਚ ਹਜ਼ਾਰਾਂ ਲੋਕਾਂ ਦੀ ਜਾਨ ਲੈ ਚੁੱਕੀ ਲੂ ਭਾਰਤ ‘ਚ ਚਿੰਤਾਜਨਕ ਢੰਗ ਨਾਲ ਵਧ ਰਹੀ ਹੈ ਅਤੇ ਭਾਰਤ ਜਲਦ ਹੀ ਦੁਨੀਆ ਦਾ ਪਹਿਲਾ ਦੇਸ਼ ਹੋਵੇਗਾ, ਜਿਥੇ ਅਜਿਹੀਆਂ ਤੱਤੀਆਂ ਹਵਾਵਾਂ ਇਨਸਾਨ ਦੀ ਬਰਦਾਸ਼ਤ ਤੋਂ ਬਹਾਰ ਹੋਣਗੀਆਂ। ਇਹ ਚੇਤਾਵਨੀ ਨਵੀਂ ਰਿਪੋਰਟ ਵਿੱਚ ਦਿੱਤੀ ਗਈ ਹੈ। ਵਿਸ਼ਵ ਬੈਂਕ ਦੀ ਰਿਪੋਰਟ ’ਚ ਕਿਹਾ ਗਿਆ […]
By G-Kamboj on December 7, 2022
INDIAN NEWS , News
ਨਵੀਂ ਦਿੱਲੀ, 7 ਦਸੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੂੰ ਸਰਕਾਰ ਦੇ 2016 ਦੇ ਨੋਟਬੰਦੀ ਦੇ ਫੈਸਲੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਸੁਪਰੀਮ ਕੋਰਟ ਨੇ ਨੋਟਬੰਦੀ ਬਾਰੇ ਕੇਂਦਰ ਦੇ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
By G-Kamboj on December 7, 2022
INDIAN NEWS , News
ਨਵੀਂ ਦਿੱਲੀ, 7 ਦਸੰਬਰ- ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਮ ਆਦਮੀ ਪਾਰਟੀ (ਆਪ) ਨੇ 134, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 104, ਕਾਂਗਰਸ ਨੇ 9 ਤੇ ਹੋਰਾਂ ਨੇ 3 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਬਹੁਤ ਲਈ 126 ਸੀਟਾਂ ਦੀ ਲੋੜ ਹੈ।