By G-Kamboj on
INDIAN NEWS, News

ਲਖੀਮਪੁਰੀ ਖੀਰੀ, 6 ਦਸੰਬਰ- ਅਕਤੂਬਰ 2021 ਵਿੱਚ ਤਿਕੋਨੀਆ ਵਿੱਚ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਲਖੀਮਪੁਰ ਖੀਰੀ ਦੀ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਵਿੱਚ ਜਿਨ੍ਹਾਂ […]
By G-Kamboj on
INDIAN NEWS, News

ਮਾਨਸਾ, 6 ਦਸੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਤੋਂ ਸ਼ੱਕ ਦੇ ਆਧਾਰ ਉਤੇ ਕਈ […]
By G-Kamboj on
INDIAN NEWS, News

ਨਵੀਂ ਦਿੱਲੀ, 5 ਦਸੰਬਰ- ਸੁਪਰੀਮ ਕੋਰਟ ਨੇ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਤਾਜ ਮਹਿਲ ਦੇ ਨਿਰਮਾਣ ਨਾਲ ਸਬੰਧਤ ਕਥਿਤ ਗਲਤ ਇਤਿਹਾਸਕ ਤੱਥਾਂ ਨੂੰ ਹਟਾਉਣ ਅਤੇ ਸਮਾਰਕ ਦੀ ਉਮਰ ਦਾ ਪਤਾ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਅਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਪਟੀਸ਼ਨਰ ਨੂੰ ਭਾਰਤੀ […]
By G-Kamboj on
INDIAN NEWS, News

ਚੰਡੀਗੜ੍ਹ, 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈਣ ਦੇ ਕੀਤੇ ਦਾਅਵੇ ਤੋਂ ਤਿੰਨ ਦਿਨ ਮਗਰੋਂ ਗੈਂਗਸਟਰ ਨੇ ਯੂਟਿਊਬ ’ਤੇ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਹ ਨਾ ਕਿਸੇ ਦੀ ਕਸਟਡੀ ਵਿੱਚ ਹੈ ਤੇ ਨਾ ਹੀ ਉਸ […]
By G-Kamboj on
INDIAN NEWS, News

ਲਖਨਊ, 5 ਦਸੰਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕਥਿਤ ਆਪਣੀ ਐੱਸਯੂਵੀ ਗੱਡੀ ਹੇਠ ਦਰੜਨ ਦੇ ਮਾਮਲੇ ਵਿੱਚ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸਥਾਨਕ ਕੋਰਟ ਨੇ ਆਸ਼ੀਸ਼ ਮਿਸ਼ਰਾ ਤੇ ਇਸ ਕੇਸ ਵਿੱਚ ਸ਼ਾਮਲ ਇਕ ਹੋਰ […]