ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਨਵੀਂ ਦਿੱਲੀ, 5 ਦਸੰਬਰ- ਸੁਪਰੀਮ ਕੋਰਟ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਧਰਮ ਪਰਿਵਰਤਨ ‘ਗੰਭੀਰ ਮਸਲਾ’ ਹੈ ਤੇ ਇਹ ਸੰਵਿਧਾਨ ਦੀ ਖਿਲਾਫ਼ਵਰਜ਼ੀ ਹੈ। ਕੋਰਟ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਰਜ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਧੋਖੇ ਨਾਲ ‘ਡਰਾ-ਧਮਕਾ ਕੇ ਅਤੇ ਤੋਹਫ਼ਿਆਂ ਤੇ ਪੈਸੇ ਦਾ ਲਾਲਚ ਦੇ ਕੇ’ ਧਰਮ ਤਬਦੀਲੀ ਦੇ ਰੁਝਾਨ […]

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

ਪੁਰਾਤਨ ਗੱਤਕਾ ਕਲਾ ਕੌਮਾਂਤਰੀ ਖੇਡ ਬਣਨ ਲਈ ਤੱਤਪਰ : ਸਪੀਕਰ ਸੰਧਵਾਂ

ਸੰਧਵਾਂ ਵੱਲੋਂ ਪੰਜਾਬ ਰਾਜ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਜਿਲਾ ਗੱਤਕਾ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੋਟਕਪੂਰਾ, 5 ਦਸੰਬਰ  : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਜਿਲਾ ਗੱਤਕਾ ਐਸੋਸੀਏਸ਼ਨ ਆਫ ਫਰੀਦਕੋਟ ਵੱਲੋਂ ਬਾਬਾ ਫਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ […]

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਸੇਵਾ ਮੁਕਤ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣਾ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਸੇਵਾ ਮੁਕਤ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣਾ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 5 ਦਸੰਬਰ  :- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ਼੍ਰੋਮਣੀ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਣ ਸਿੰਘ ,ਇੰਜ. ੍ਹਰਜਾਪ ਸਿੰਘ ਔਜਲਾ,ਸ. ਮਨਮੋਹਨ ਸਿੰਘ ਬਰਾੜ, ਡਾ. ਚਰਨਜੀਤ ਸਿੰਘ ਗੁਮਟਾਲਾ, ਸ. ਕੁਲਵੰਤ […]

ਰਾਜਸਥਾਨ: ਗੈਂਗਸਟਰ ਰਾਜੂ ਠੇਠ ਦੀ ਹੱਤਿਆ ’ਚ ਸ਼ਾਮਲ 5 ਗ੍ਰਿਫ਼ਤਾਰ ਮੁਲਜ਼ਮਾਂ ’ਚੋਂ 3 ਹਰਿਆਣਾ ਦੇ

ਸੀਕਰ (ਰਾਜਸਥਾਨ), 4 ਦਸੰਬਰ- ਰਾਜਸਥਾਨ ਦੇ ਸੀਕਰ ਸ਼ਹਿਰ ‘ਚ ਸ਼ਨਿਚਰਵਾਰ ਨੂੰ ਗੈਂਗਸਟਰ ਰਾਜੂ ਠੇਠ ਅਤੇ ਇਕ ਹੋਰ ਵਿਅਕਤੀ ਤਾਰਾਚੰਦ ਦੀ ਹੱਤਿਆ ਦੇ ਸਾਰੇ ਪੰਜ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚ ਸੀਕਰ ਜ਼ਿਲ੍ਹੇ ਦੇ ਰਹਿਣ ਵਾਲੇ ਮਨੀਸ਼ ਜਾਟ ਅਤੇ ਵਿਕਰਮ ਗੁੱਜਰ ਅਤੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਸਤੀਸ਼ […]

ਆਸਟਰੇਲੀਆ ਨੂੰ ਹਰਾ ਕੇ ਅਰਜਨਟੀਨਾ ਵਿਸ਼ਵ ਕੱਪ ਫੁੱਟਬਾਲ ਦੇ ਕੁਆਰਟਰ ਫਾਈਨਲ ’ਚ

ਆਸਟਰੇਲੀਆ ਨੂੰ ਹਰਾ ਕੇ ਅਰਜਨਟੀਨਾ ਵਿਸ਼ਵ ਕੱਪ ਫੁੱਟਬਾਲ ਦੇ ਕੁਆਰਟਰ ਫਾਈਨਲ ’ਚ

ਅਲ ਰੇਯਾਨ, 4 ਦਸੰਬਰ- ਲਿਓਨਲ ਮੈਸੀ ਦੇ ਗੋਲ ਦੀ ਬਦੌਲਤ ਅਰਜਨਟੀਨਾ ਨੇ ਸ਼ਨਿਚਰਵਾਰ ਨੂੰ ਇੱਥੇ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਮੈਸੀ ਨੇ ਆਪਣੇ ਕਰੀਅਰ ਦੇ 1000ਵੇਂ ਮੈਚ ਵਿੱਚ ਵਿਸ਼ਵ ਕੱਪ ਦੇ ਨਾਕਆਊਟ ਪੜਾਅ ਦਾ ਪਹਿਲਾ ਗੋਲ ਕੀਤਾ। ਹਾਲਾਂਕਿ ਅਰਜਨਟੀਨਾ ਦੀ ਆਸਟਰੇਲੀਆ ਵਿਰੁੱਧ ਜਿੱਤ ਦੀ […]