ਗੋਇੰਦਵਾਲ ਸਾਹਿਬ: ਟਰੱਕ ਦੀ ਟੱਕਰ ਕਾਰਨ ਸਕੂਲ ਬੱਸ ਦੇ ਡਰਾਈਵਰ ਤੇ ਵਿਦਿਆਰਥਣ ਦੀ ਮੌਤ

ਗੋਇੰਦਵਾਲ ਸਾਹਿਬ: ਟਰੱਕ ਦੀ ਟੱਕਰ ਕਾਰਨ ਸਕੂਲ ਬੱਸ ਦੇ ਡਰਾਈਵਰ ਤੇ ਵਿਦਿਆਰਥਣ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ, 3 ਨਵੰਬਰ- ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਮਾਰਗ ਉਪਰ ਸੰਘਣੀ ਧੁੰਦ ਕਾਰਨ ਸਕੂਲ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਬੱਸ ਦੇ ਡਰਾਈਵਰ ਤੇ ਵਿਦਿਆਰਥਣ ਦੀ ਮੌਤ ਹੋ ਗਈ। ਮਾਈ ਭਾਗੋ ਸਕੂਲ ਪਿੰਦੀ ਤਰਨ ਤਾਰਨ ਦੀ ਬੱਸ ਵੱਖ ਵੱਖ ਪਿੰਡਾਂ ਵਿਚੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤਾਂ ਕਸਬਾ ਫਤਿਆਬਾਦ […]

ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਉੱਚਾ ਕੀਤਾ ਪੰਜਾਬੀਆਂ ਦਾ ਸਿਰ

ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਉੱਚਾ ਕੀਤਾ ਪੰਜਾਬੀਆਂ ਦਾ ਸਿਰ

ਦਸੂਹਾ : ਇਥੋਂ ਦੇ ਮਿਆਣੀ ਰੋਡ ਦੇ ਵਸਨੀਕ ਹਰਪ੍ਰੀਤ ਸਿੰਘ (30) ਪੁੱਤਰ ਪਰਮਜੀਤ ਸਿੰਘ ਨੇ ਆਸਟ੍ਰੇਲੀਆ ਦੀ ਪੁਲਸ ਵਿਚ ਅਫਸਰ ਬਣ ਕੇ ਆਪਣੇ ਮਾਂਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ […]

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਰਾੜ ਨੂੰ ਤਲਬ ਕੀਤਾ

ਚੰਡੀਗੜ੍ਹ, 2 ਦਸੰਬਰ- ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ੍ਰੀ ਬਰਾੜ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ੍ਰੀ ਮਲੂਕਾ ਨੇ ਕਿਹਾ ਕਿ ਨੋਟਿਸ ਦੇ ਬਾਵਜੂਦ ਸ੍ਰੀ […]

ਕੋਵਿਡ ਮਹਾਮਾਰੀ ਨੇ ਅੱਲੜਾਂ ਦੇ ਦਿਮਾਗ ਨੂੰ ਸਮੇਂ ਤੋਂ ਪਹਿਲਾਂ ਬੁੱਢਾ ਕਰ ਦਿੱਤਾ: ਅਧਿਐਨ

ਕੋਵਿਡ ਮਹਾਮਾਰੀ ਨੇ ਅੱਲੜਾਂ ਦੇ ਦਿਮਾਗ ਨੂੰ ਸਮੇਂ ਤੋਂ ਪਹਿਲਾਂ ਬੁੱਢਾ ਕਰ ਦਿੱਤਾ: ਅਧਿਐਨ

ਵਾਸ਼ਿੰਗਟਨ, 2 ਦਸੰਬਰ- ਕੋਵਿਡ ਮਹਾਂਮਾਰੀ ਨਾਲ ਸਬੰਧ ਤਣਾਅ ਨੇ ਅੱਲੜਾਂ ਦੀ ਦਿਮਾਗੀ ਉਮਰ ਵਿੱਚ ਵਾਧਾ ਕੀਤਾ ਹੈ ਅਤੇ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਕ ਨਵੇਂ ਅਧਿਐਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਤਣਾਅ ਦੇ ਕਾਰਨ ਅੱਲੜ ਬੱਚਿਆਂ ਨੇ ਆਪਣੀ ਚੁਸਤੀ ਅਤੇ ਚੰਚਲ ਸੁਭਾਅ ਨੂੰ ਗੁਆ ਲਿਆ ਤੇ ਉਹ ਬਾਲਗਾਂ ਵਾਂਗ ਜ਼ਿਆਦਾ […]