By G-Kamboj on
INDIAN NEWS, News

ਵਾਸ਼ਿੰਗਟਨ, 30 ਨਵੰਬਰ- ਚੀਨ ਨੇ ਅਮਰੀਕੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਨਾਲ ਉਸ ਦੇ ਸਬੰਧਾਂ ਵਿੱਚ ਦਖ਼ਲ ਨਾ ਦੇਵੇ। ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਨੇ ਕਾਂਗਰਸ (ਸੰਸਦ) ਨੂੰ ਪੇਸ਼ ਕੀਤੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਪੈਂਟਾਗਨ ਨੇ ਰਿਪੋਰਟ ਵਿਚ ਕਿਹਾ ਕਿ ਅਮਰੀਕਾ ਦੇ ਨਾਲ ਉਸ ਦੇ ਦੁਵੱਲੇ ਸਬੰਧਾਂ ਦੇ ਹੋਰ […]
By G-Kamboj on
INDIAN NEWS, News

ਅਹਿਮਦਾਬਾਦ, 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੂਬੇ ਦੇ ਕਰੀਬ 25,000 ਬਿਜਲੀ ਦੇ ਬਿੱਲ ਲੈ ਕੇ ਇੱਥੇ ਪੁੱਜੇ, ਜਿਨ੍ਹਾਂ ਦੀ ਰਕਮ ‘ਜ਼ੀਰੋ’ ‘ਤੇ ਆ ਗਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੀ ਹੈ ਤਾਂ ਗੁਜਰਾਤ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਵਿੱਚ […]
By G-Kamboj on
INDIAN NEWS, News

ਪੇਈਚਿੰਗ, 30 ਨਵੰਬਰ- ਚੀਨ ਨੇ ਅੱਜ ਕਿਹਾ ਹੈ ਕਿ ਉਹ ਅਸਲ ਕੰਟਰੋਲ ਰੇਖਾ (ਐੱਲਏਸੀ) ਨੇੜੇ ਭਾਰਤ-ਅਮਰੀਕਾ ਫੌਜੀ ਅਭਿਆਸ ਦਾ ਵਿਰੋਧ ਕਰਦਾ ਹੈ। ਉਸ ਨੇ ਕਿਹਾ ਕਿ ਅਜਿਹਾ ਕਰਨਾ ਭਾਰਤ ਤੇ ਚੀਨ ਵਿਚਕਾਰ ਹੋਏ ਦੋ ਸਰਹੱਦੀ ਸਮਝੌਤਿਆਂ ਦੀ ਭਾਵਨਾ ਦੀ ਉਲੰਘਣਾ ਹੈ। ਭਾਰਤ-ਅਮਰੀਕਾ ਵਿਚਾਲੇ ਸਾਂਝੇ ‘ਯੁੱਧ ਅਭਿਆਸ’ ਦਾ 18ਵਾਂ ਸੈਸ਼ਨ ਉੱਤਰਾਖੰਡ ਵਿੱਚ ਅਸਲ ਕੰਟਰੋਲ ਰੇਖਾ ਤੋਂ […]
By G-Kamboj on
INDIAN NEWS, News

ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ ਉਪਰ ਪੁਲੀਸ ਨੇਲਾਠੀਚਾਰਜ ਕੀਤਾ। ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉਪਰ ਪੁਲੀਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ।
By G-Kamboj on
INDIAN NEWS, News

ਨਵੀਂ ਦਿੱਲੀ, 30 ਨਵੰਬਰ- ਫਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦਿੱਲੀ ਪੁਲੀਸ ਨੇ ਅੱਜ ਸ਼ਹਿਰ ਦੇ ਕਨਾਟ ਪਲੇਸ ਇਲਾਕੇ ਤੋਂ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ੇਸ਼ ਪੁਲੀਸ ਕਮਿਸ਼ਨਰ (ਅਪਰਾਧ) ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੂੰ ਕਨਾਟ ਪਲੇਸ ਅਤੇ ਹੋਰ ਖੇਤਰਾਂ ਵਿੱਚ ਗਰੋਹ ਦੇ ਸਰਗਰਮ ਹੋਣ ਦੀ ਸੂਚਨਾ ਮਿਲੀ […]