By G-Kamboj on
INDIAN NEWS, News

ਤਹਿਰਾਨ, 13 ਜੂਨ : ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਨਤਾਂਜ (Natanz) ਸਥਿਤ ਇਰਾਨ ਦੇ ਮੁੱਖ ਸੰਸ਼ੋਧਨ ਕੇਂਦਰ ਸਣੇ ਹੋਰਨਾਂ ਟਿਕਾਣਿਆਂ ’ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 13 ਜੂਨ : ਵੀਰਵਾਰ ਨੂੰ ਹਾਦਸਾਗ੍ਰਸਤ ਹੋਈ ਏਅਰ ਇੰਡੀਆ ਡ੍ਰੀਮਲਾਈਨਰ ਵਿੱਚ 241 ਵਿਅਕਤੀ ਸਵਾਰ ਸਨ। ਇਸ ਭਿਆਨਕ ਹਾਦਸੇ ਵਿਚ ਸਿਰਫ਼ ਇੱਕ ਵਿਅਕਤੀ ਹੀ ਬਚ ਸਕਿਆ। ਇੱਕ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ(45) ’11A’ ਸੀਟ ’ਤੇ ਸਵਾਰ ਸੀ। ਜ਼ਿਕਰਯੋਗ ਹੈ ਕਿ ਬੋਇੰਗ 787-8 ਜਹਾਜ਼ ਜਿਸ ਨੂੰ ਡ੍ਰੀਮਲਾਈਨਰ ਵਜੋਂ ਜਾਣਿਆ ਜਾਂਦਾ ਹੈ, ਜੋ ਅਹਿਮਦਾਬਾਦ-ਲੰਡਨ AI171 ਉਡਾਣ […]
By G-Kamboj on
INDIAN NEWS, News, World News

ਬੈਂਕਾਕ, 13 ਜੂਨ : ਥਾਈਲੈਂਡ ਦੇ ਫੁਕੇਟ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਅੱਜ ਬੰਬ ਦੀ ਧਮਕੀ ਮਿਲਣ ਮਗਰੋਂ ਟਾਪੂ ਦੇ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਥਾਈਲੈਂਡ ਏਅਰਪੋਰਟਸ ਦੇ ਅਧਿਕਾਰੀ ਨੇ ਕਿਹਾ ਕਿ ਜਹਾਜ਼ ਦੇ ਲੈਂਡ ਕਰਨ ਮਗਰੋਂ ਸੁਰੱਖਿਆ ਪ੍ਰੋਟੋਕਾਲ ਮੁਤਾਬਕ ਯਾਤਰੀਆਂ ਨੂੰ ਫਲਾਈਟ ਏਆਈ 379 ਵਿਚੋਂ ਬਾਹਰ […]
By G-Kamboj on
INDIAN NEWS, News

ਅਹਿਮਦਾਬਾਦ, 13 ਜੂਨ : ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼ ਵੀਰਵਾਰ ਨੂੰ ਉਡਾਣ ਭਰਨ ਤੋਂ ਕੁਝ ਮਿੰਟਾਂ ਅੰਦਰ ਕਰੈਸ਼ ਹੋ ਗਿਆ ਸੀ। ਬੋਇੰਗ 787-8 ਜਹਾਜ਼ ਵਿਚ ਕੁੱਲ 242 ਯਾਤਰੀ ਤੇ ਅਮਲੇ ਦੇ ਮੈਂਬਰ ਸਵਾਰ ਸੀ। ਯਾਤਰੀਆਂ ਵਿਚ 169 […]
By G-Kamboj on
INDIAN NEWS, News

ਅਹਿਮਦਾਬਾਦ, 13 ਜੂਨ : ਗੁਜਰਾਤ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਸ਼ਹਿਰ ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਲਈ DNA ਟੈਸਟ ਕੀਤੇ ਜਾਣਗੇ। ਉਂਝ ਉਨ੍ਹਾਂ ਨੇ ਇਸ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ ਦੇ ਅੰਕੜਿਆਂ ਦਾ ਵੇਰਵਾ ਦੇਣ ਤੋਂ […]