By G-Kamboj on
AUSTRALIAN NEWS, News

ਮੈਲਬੌਰਨ : ਆਸਟ੍ਰੇਲੀਆ ਵਿਚ ਇਕ ਅਪਰਾਧ ਦੇ ਰੂਪ ਵਿਚ ਮੰਨੇ ਜਾ ਰਹੇ ਤਨਖ਼ਾਹ ਚੋਰੀ ਦੇ ਪਹਿਲੇ ਮਾਮਲੇ ਵਿੱਚ ਕਥਿਤ ਤੌਰ ‘ਤੇ ਭਾਰਤੀ ਮੂਲ ਦੇ ਇੱਕ ਵਿਕਟੋਰੀਅਨ ਰੈਸਟੋਰੈਂਟ ਮਾਲਕ ਨੂੰ 10 ਸਾਲ ਤੱਕ ਦੀ ਕੈਦ ਅਤੇ 1 ਮਿਲੀਅਨ ਡਾਲਰ ਤੋਂ ਵੱਧ ਕਾਰਪੋਰੇਟ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਸਲ ਵਿਚ ਮਾਲਕ ਨੂੰ ਸਟਾਫ ਨੂੰ ਸਹੀ ਢੰਗ […]
By G-Kamboj on
INDIAN NEWS, News
ਅੰਮ੍ਰਿਤਸਰ, 29 ਨਵੰਬਰ- ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਇਦਾਦ ਉਨ੍ਹਾਂ ਦੇ ਆਮਦਨ ਦੇ ਸਰੋਤਾਂ ਦੇ ਮੁਤਾਬਕ ਹੈ ਅਤੇ ਹਰ ਪੰਜ ਸਾਲ ਬਾਅਦ ਚੋਣ ਲੜਨ ਵੇਲੇ ਆਪਣੀ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਭੇਜਦੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨਾਲ ਕੋਈ ਵਧੀਕੀ ਹੋਈ ਤਾਂ ਉਹ ਉੱਚ ਅਦਾਲਤ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ- ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਸਵੇਰੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਇਨ੍ਹਾਂ ਚਾਰ ਰਾਜਾਂ ਅਤੇ ਦਿੱਲੀ ਦੇ ਛੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ, ਜਿਸ […]
By G-Kamboj on
INDIAN NEWS, News, World News

ਲੰਡਨ, 29 ਨਵੰਬਰ- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤ-ਪ੍ਰਸ਼ਾਂਤ ਖੇਤਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਜ਼ਿਆਦਾ ਧਿਆਨ ਦੇਣ ਦੀ ਯੋਜਨਾ ਦੇ ਹਿੱਸੇ ਵਜੋਂ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੇ ਦੇਸ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਭਾਰਤੀ ਮੂਲ ਦੇ ਨੇਤਾ ਸੁਨਕ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ […]
By G-Kamboj on
ENTERTAINMENT, INDIAN NEWS, News
ਮੁੰਬਈ, 29 ਨਵੰਬਰ – ਇਜ਼ਰਾਇਲੀ ਫਿਲਮ ਨਿਰਮਾਤਾ ਨਦਵ ਲੈਪਿਡ ਨੇ ‘ਦਿ ਕਸ਼ਮੀਰ ਫਾਈਲਜ਼’ ਨੂੰ ਕੂੜ ਪ੍ਰਚਾਰ ਕਰਨ ਵਾਲੀ ਫਿਲਮ ਕਰਾਰ ਦੇਣ ਤੋਂ ਇਕ ਦਿਨ ਬਾਅਦ ਇਸ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਸੱਚਾਈ ਸਭ ਤੋਂ ਖਤਰਨਾਕ ਚੀਜ਼ ਹੈ ਕਿਉਂਕਿ ਇਹ ਲੋਕਾਂ ਨੂੰ ਝੂਠਾ ਬਣਾ ਸਕਦੀ ਹੈ। ਅਗਨੀਹੋਤਰੀ ਦੀ ਪ੍ਰਤੀਕਿਰਿਆ ‘ਤੇ […]