By G-Kamboj on
INDIAN NEWS, News

ਨਵੀਂ ਦਿੱਲੀ, 26 ਨਵੰਬਰ- ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਪੀੜਤਾ ਦੇ ਸਰੀਰ ਦੇ ਟੁਕੜਿਆਂ ਦੇ […]
By G-Kamboj on
INDIAN NEWS, News

ਮਾਨਸਾ, 26 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਨਵੰਬਰ ਨੂੰ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਾਰਚ ਕਰਕੇ ਅੱਜ ਰਾਜਪਾਲਾਂ ਦੇ ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੁਹਾਲੀ ਵਿੱਚ ਵੱਡੇ ਇਕੱਠ ਨਾਲ ਪੁੱਜੀਆਂ। ਇਥੇ ਹਜ਼ਾਰਾਂ ਕਿਸਾਨ ਪੁੱਜੇ ਹਨ। ਭਾਰਤੀ […]
By G-Kamboj on
INDIAN NEWS, News

ਚੰਡੀਗੜ੍ਹ, 26 ਨਵੰਬਰ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਰਾਜ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕਿਸੇ ਵੀ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ ਲਈ ਲੋਕਾਂ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ 72 ਘੰਟਿਆਂ ਤੱਕ ਅਜਿਹੀ ਪੋਸਟ ਸਬੰਧੀ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਅਜਿਹੀਆਂ […]
By G-Kamboj on
INDIAN NEWS, News

ਅੰਮ੍ਰਿਤਸਰ, 26 ਨਵੰਬਰ -ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪਰ ਇਸਤਰੀ ਗਮਨ ਦੇ ਦੋਸ਼ ਹੇਠ 21 ਦਿਨ ਧਾਰਮਿਕ ਤਨਖਾਹ ਲਾਈ ਹੈ, ਜਦੋਂ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਲਗਾਂ ਮਾਤਰਾ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਨੂੰ ਪੰਥ ਵਿੱਚੋਂ ਛੇਕ ਦਿੱਤਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 24 ਨਵੰਬਰ- ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਪਾਸਪੋਰਟ ‘ਤੇ ਸਿਰਫ਼ ਇਕ ਨਾਮ ਵਾਲਿਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਵੱਲੋਂ ਜਾਰੀ ਕੀਤੇ ਸਰਕੂਲਰ ਨੇ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ‘ਕੋਈ ਵੀ ਪਾਸਪੋਰਟਧਾਰਕ ਜਿਸ ਦਾ ਸਿਰਫ ਇੱਕ ਸ਼ਬਦ ਨਾਮ […]