By G-Kamboj on
News, World News

ਵਰਜੀਨੀਆ, 23 ਨਵੰਬਰ- ਅਮਰੀਕਾ ‘ਚ ਆਮ ਲੋਕਾਂ ’ਤੇ ਗੋਲੀਬਾਰੀ ਜਾਰੀ ਹੈ ਤੇ ਤਾਜ਼ਾ ਵਾਰਦਾਤ ਵਰਜੀਨੀਆ ਦੀ ਹੈ। ਇਥੇ ਵਾਲਮਾਰਟ ਸਟੋਰ ਵਿਚ ਗੋਲੀਬਾਰੀ 7 ਜਾਨਾਂ ਚਲੀਆਂ ਗਈਆਂ ਤੇ ਬਹੁਤ ਸਾਰੇ ਜ਼ਖ਼ਮੀ ਵੀ ਹੋਏ ਹਨ। ਪੁਲੀਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ।
By G-Kamboj on
INDIAN NEWS, News

ਜਲੰਧਰ, 23 ਨਵੰਬਰ- ਜਲੰਧਰ ਦੇ ‘ਕੁਲਹੜ ਪੀਜ਼ਾ’ ਜੋੜੇ ਨੂੰ ਸੋਸ਼ਲ ਮੀਡੀਆ ’ਤੇ ‘ਨਕਲੀ ਬੰਦੂਕਾਂ’ ਨਾਲ ਫੋਟੋਆਂ ਪੋਸਟ ਕਰਨੀਆਂ ਮਹਿੰਗੀਆਂ ਪੈ ਗਈਆਂ ਹਨ। ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਰੂਪ ਕੌਰ ਅਤੇ ਸਹਿਜ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੰਦੂਕਾਂ ਨਾਲ ਵੀਡੀਓ ਪੋਸਟ ਕੀਤੀ ਸੀ। ਜੋੜੇ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 23 ਨਵੰਬਰ- ਫੋਰੈਂਸਿਕ ਮਾਹਿਰਾਂ ਅਤੇ ਵਕੀਲਾਂ ਨੂੰ ਸ਼ੱਕ ਹੈ ਕਿ ਆਫ਼ਤਾਬ ਅਮੀਨ ਪੂਨਾਵਾਲਾ ਨੇ ਅਪਰਾਧ ਨੂੰ ਅੰਜਾਮ ਦੇਣ ਲਈ ਆਰੀ ਤੇ ਵੱਡੇ ਦੰਦਿਆਂ ਵਾਲੇ ਚਾਕੂ ਦੀ ਵਰਤੋਂ ਕੀਤੀ ਸੀ। ਇਹ ਫੋਰੈਂਸਿਕ ਮਾਹਿਰ ਅਤੇ ਵਕੀਲ ਅਜਿਹੇ ਕਈ ਮਾਮਲੇ ਦੇਖ ਚੁੱਕੇ ਹਨ, ਜਿੱਥੇ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਲਾਸ਼ ਦੇ ਟੁਕੜੇ ਕਰ ਦਿੱਤੇ ਗਏ […]
By G-Kamboj on
INDIAN NEWS, News

ਟੋਰਾਂਟੋ, 23 ਨਵੰਬਰ- ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ ਵਿੱਚ ਸੰਸਦ ਮੈਂਬਰਾਂ ਟਿਮ ਉੱਪਲ, ਜਸਰਾਜ ਸਿੰਘ, ਬ੍ਰੈਡਲੀ ਵਿਸ ਅਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ […]
By G-Kamboj on
INDIAN NEWS, News
ਨਵੀਂ ਦਿੱਲੀ, 23 ਨਵੰਬਰ- ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦਾ ਅੱਜ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਆਪਣੀ ਕੋਠੜੀ ‘ਚ ਫਲ ਅਤੇ ਕੱਚੀਆਂ ਸਬਜ਼ੀਆਂ ਖਾਂਦੇ ਦੇਖੇ ਜਾ ਸਕਦੇ ਹਨ। ਜੈਨ ਨੇ ਕੁਝ ਦਿਨ ਪਹਿਲਾਂ ਸ਼ਹਿਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਬੇਨਤੀ ਕੀਤੀ […]