ਹੋਸਟਲ ‘ਤੇ ਡਿੱਗੇ ਏਅਰ ਇੰਡੀਆ ਜਹਾਜ਼ ਦੀਆਂ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਤਸਵੀਰਾਂ

ਹੋਸਟਲ ‘ਤੇ ਡਿੱਗੇ ਏਅਰ ਇੰਡੀਆ ਜਹਾਜ਼ ਦੀਆਂ ਰੌਂਗਟੇ ਖੜ੍ਹੇ ਕਰ ਦੇਣ ਵਾਲੀਆਂ ਤਸਵੀਰਾਂ

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਏ-171 ਜਹਾਜ਼ ਉਡਾਣ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੈਸ਼ ਹੋਏ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਰਨਵੇਅ ਤੋਂ ਉਡਾਣ ਭਰਨ ਤੋਂ […]

ਰਾਸ਼ਟਰਪਤੀ ਮੁਰਮੂ ਵੱਲੋਂ ਦੁੱਖ ਪ੍ਰਗਟ

ਰਾਸ਼ਟਰਪਤੀ ਮੁਰਮੂ ਵੱਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 12 ਜੂਨ : ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ […]

ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ

ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ‘ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਅਚਾਨਕ ਮੈਡੀਕਲ ਕਾਲਜ ਨਾਲ ਟਕਰਾ ਗਿਆ। ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਇਸ […]

ਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਕੰਟਰੋਲ ਰੂਮ ਕਾਇਮ

ਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਕੰਟਰੋਲ ਰੂਮ ਕਾਇਮ

ਨਵੀਂ ਦਿੱਲੀ, 12 ਜੂਨ : ਸ਼ਹਿਰੀ ਹਵਾਬਾਜ਼ੀ ਮੰਤਰਾਲੇ (The civil aviation ministry) ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ। ਇਸ ਸਬੰਧੀ ਵੇਰਵਿਆਂ ਲਈ ਲੋਕ 011-24610843, 9650391859 ‘ਤੇ ਕਾਲ ਕਰ ਸਕਦੇ ਹਨ। ਅਹਿਮਦਾਬਾਦ ਵਿੱਚ ਵੀ ਇੱਕ ਕੰਟਰੋਲ ਰੂਮ […]

ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ, 242 ਯਾਤਰੀ ਸਨ ਸਵਾਰ

ਅਹਿਮਦਾਬਾਦ ’ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ, 242 ਯਾਤਰੀ ਸਨ ਸਵਾਰ

ਅਹਿਮਦਾਬਾਦ, 12 ਜੂਨ : ਇਥੇ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰੇ ਡੇਢ ਵਜੇ ਦੇ ਕਰੀਬ ਉਡਾਣ ਭਰਨ ਮੌਕੇ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪੁਲੀਸ ਕੰਟਰੋਲ ਰੂਮ ਮੁਤਾਬਕ ਏਅਰ ਇੰਡੀਆ ਦੀ ਉਡਾਣ ਏਆਈ 171 ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ। ਜਹਾਜ਼ ਵਿਚ ਪਾਇਲਟ ਤੇ ਹੋਰ ਅਮਲੇ ਸਣੇ 242 ਯਾਤਰੀ ਸਵਾਰ […]