By G-Kamboj on
INDIAN NEWS, News

ਪੇਈਚਿੰਗ, 9 ਨਵੰਬਰ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਅੱਗੇ ਅਸਥਿਰਤਾ ਦਾ ਖ਼ਤਰਾ ਵਧਣ ਦਾ ਹਵਾਲਾ ਦਿੰਦਿਆਂ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੂੰ ਜੰਗ ਲੜਨ ਅਤੇ ਜਿੱਤਣ ਲਈ ਤਿਆਰੀ ਜਾਰੀ ਰੱਖਣ ਤੇ ਆਪਣੀ ਆਪਣੀ ਸਮਰੱਥਾ ਨੂੰ ਵਧਾਉਣ ਲਈ ਆਪਣੀ ਸਾਰੀ ਊਰਜਾ ਲਗਾਉਣ ਦਾ ਸੱਦਾ ਦਿੱਤਾ ਦਿੱਤਾ ਹੈ। ਜਿਨਪਿੰਗ (69) ਨੇ ਪੰਜ ਸਾਲਾਂ […]
By G-Kamboj on
INDIAN NEWS, News

ਪੁਣੇ (ਮਹਾਰਾਸ਼ਟਰ), 9 ਨਵੰਬਰ- ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਅੱਜ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਫੈਲਾਉਣ ਲਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ‘ਚ ਰਾਸ਼ਟਰੀ ਪੱਧਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਲਈ ਵਿਸ਼ੇਸ਼ ਰੈਲੀ ਕੱਢੀ। ਭਾਰਤੀ ਚੋਣ ਕਮਿਸ਼ਨ ਦੀ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਵਧਾਉਣਾ ਹੈ। ਸ੍ਰੀ ਕੁਮਾਰ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਨਵੰਬਰ- ਸੁਪਰੀਮ ਕੋਰਟ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਕੇਂਦਰ ਦੇ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਜ 24 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਸਏ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ […]
By G-Kamboj on
INDIAN NEWS, News

ਇੰਦੌਰ (ਮੱਧ ਪ੍ਰਦੇਸ਼), 9 ਨਵੰਬਰ- ਪ੍ਰਸਿੱਧ ਰਾਗੀ ਸਿੰਘ ਮਨਪ੍ਰੀਤ ਸਿੰਘ ਕਾਨਪੁਰੀ ਦੇ ਇੰਦੌਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਦੀ ਆਮਦ ’ਤੇ ਸਖ਼ਤ ਇਤਰਾਜ਼ ਜਤਾਇਆ। ਹਾਲਾਂਕਿ ਭਾਈ ਕਾਨਪੁਰੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਬਿਆਨ ‘ਚ ਕਮਲਨਾਥ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਨੇ 1984 ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 9 ਨਵੰਬਰ- ਜਸਟਿਸ ਧਨੰਜੇ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ […]