ਕਿਸਾਨ ਆਗੂ ਅੱਜ ਸ਼ਾਮ ਤੱਕ ਕੇਂਦਰ ਦੀ ਪੇਸ਼ਕਸ਼ ਬਾਰੇ ਆਪਣਾ ਫ਼ੈਸਲਾ ਸੁਣਾਉਣਗੇ

ਕਿਸਾਨ ਆਗੂ ਅੱਜ ਸ਼ਾਮ ਤੱਕ ਕੇਂਦਰ ਦੀ ਪੇਸ਼ਕਸ਼ ਬਾਰੇ ਆਪਣਾ ਫ਼ੈਸਲਾ ਸੁਣਾਉਣਗੇ

ਪਟਿਆਲਾ, 19 ਫਰਵਰੀ- ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਸ਼ਾਮ ਤੱਕ ਕੇਂਦਰ ਦੇ ਪ੍ਰਸਤਾਵ ‘ਤੇ ਆਪਣਾ ਫੈਸਲਾ ਸੁਣਾ ਦੇਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਰਾਤ ਚੰਡੀਗੜ੍ਹ ਵਿੱਚ ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਪੰਜ ਫਸਲਾਂ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੇ ਜਿਨ੍ਹਾਂ ਫਸਲਾਂ ਨੂੰ […]

ਕਿਸਾਨ ਅੰਦੋਲਨ: ਹਰਿਆਣਾ ਸਾਡੇ ਇਲਾਕੇ ’ਚ ਡਰੋਨ ਨਾ ਉਡਾਏ: ਪੰਜਾਬ ਦੀ ਚਿਤਾਵਨੀ

ਕਿਸਾਨ ਅੰਦੋਲਨ: ਹਰਿਆਣਾ ਸਾਡੇ ਇਲਾਕੇ ’ਚ ਡਰੋਨ ਨਾ ਉਡਾਏ: ਪੰਜਾਬ ਦੀ ਚਿਤਾਵਨੀ

ਚੰਡੀਗੜ੍ਹ, 14 ਫਰਵਰੀ- ਪੰਜਾਬ ਨੇ ਸ਼ੰਭੂ ਸਰਹੱਦ ’ਤੇ ਆਪਣੇ ਖੇਤਰ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ’ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਅੰਦਰ […]

ਸਰਕਾਰ ਲਈ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੇ: ਪੰਧੇਰ

ਸਰਕਾਰ ਲਈ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੇ: ਪੰਧੇਰ

ਚੰਡੀਗੜ੍ਹ, 14 ਫਰਵਰੀ- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਅਪੀਲ […]

1 5 6 7