By G-Kamboj on
INDIAN NEWS, News, SPORTS NEWS

ਕੋਲੰਬੋ,6 ਅਕਤੂਬਰ: ਭਾਰਤ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਹਰਲੀਨ ਦਿਓਲ ਦੀਆਂ 46 ਦੌੜਾਂ ਅਤੇ ਰਿਚਾ ਘੋਸ਼ ਦੀਆਂ 35 ਦੌੜਾਂ ਦੀ ਬਦੌਲਤ 247 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਹਾਲਾਂਕਿ ਜ਼ਿਆਦਾਤਰ ਬੱਲੇਬਾਜ਼ ਆਪਣੀ ਚੰਗੀ […]
By G-Kamboj on
INDIAN NEWS, News, SPORTS NEWS

ਮੁੰਬਈ, 4 ਅਕਤੂਬਰ : ਬੀਸੀਸੀਆਈ ( BCCI) ਨੇ ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੈਸਟ ਅਤੇ ਟੀ-20 ਇੰਟਰਨੈਸ਼ਨਲ ਦਾ ਹਿੱਸਾ ਰਹਿ ਚੁੱਕੇ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਨਡੇ ਟੀਮ ਦਾ ਹਿੱਸਾ ਹਨ। ਹਾਲਾਂਕਿ ਰੋਹਿਤ ਸ਼ਰਮਾ ਹੁਣ ਕਪਤਾਨੀ ਕਰਦੇ ਹੋਏ ਨਜ਼ਰ ਨਹੀਂ ਆਉਣਗੇ। ਹੁਣ ਉਨ੍ਹਾਂ ਦੀ ਥਾਂ ਸ਼ੁਭਮਨ ਗਿੱਲ ਨੂੰ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 4 ਅਕਤੂਬਰ :ਭਾਰਤ ਨੇ ਅੱਜ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਹੀ ਪਾਰੀ ਤੇ 140 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿਚ ਵੈਸਟ ਇੰਡੀਜ਼ ਦੀ ਟੀਮ ਪਹਿਲੀ ਪਾਰੀ ਵਿਚ 162 ਦੌੜਾਂ ਬਣਾ ਕੇ ਹੀ ਆਊਟ ਹੋ ਗਈ ਸੀ ਜਦਕਿ ਭਾਰਤ ਨੇ ਪਹਿਲੀ ਪਾਰੀ ਪੰਜ ਵਿਕਟਾਂ ਦੇ ਨੁਕਸਾਨ ਨਾਲ 448 ਦੌੜਾਂ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 2 ਅਕਤੂਬਰ : ਮੁਹੰਮਦ ਸਿਰਾਜ ਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਵੈਸਟ ਇੰਡੀਜ਼ ਨੂੰ 162 ਦੌੜਾਂ ’ਤੇ ਆਲ ਆਊਟ ਕਰ ਦਿੱਤਾ। ਸਿਰਾਜ ਨੇ ਚਾਰ ਜਦੋਂਕਿ ਬੁਮਰਾਹ ਨੇ ਤਿੰਨ ਵਿਕਟਾਂ ਲਈਆਂ। ਦੋ ਵਿਕਟਾਂ ਕੁਲਦੀਪ ਯਾਦਵ ਤੇ ਇਕ ਵਿਕਟ ਵਾਸ਼ਿੰਗਟਨ ਸੁੰਦਰ ਦੇ ਹਿੱਸੇ ਆਈ। ਵਿੰਡੀਜ਼ ਟੀਮ […]
By G-Kamboj on
News, SPORTS NEWS

ਚੰਡੀਗੜ੍ਹ, 30 ਸਤੰਬਰ : ਏਸ਼ੀਆ ਕੱਪ ਵਿੱਚ ਭਾਰਤ ਪਾਕਿਸਤਾਨ ਦੇ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਵੱਲੋਂ ਖ਼ਿਤਾਬੀ ਜਿੱਤ ਨਾਲ ਟੂਰਨਾਮੈਂਟ ਦੀ ਸਮਾਪਤੀ ਕੀਤੀ ਗਈ। ਇਸ ਤੋਂ ਤੁਰੰਤ ਬਾਅਦ ਹੀ ਮਹਿਲਾਵਾਂ ਦੇ ਕ੍ਰਿਕਟ ਵਿਸ਼ਵ ਕੱਪ 2025 ਦੀ ਸ਼ੁਰੂਆਤ ਮੰਗਲਵਾਰ ਨੂੰ ਭਾਰਤ ਅਤੇ ਸ੍ਰੀ ਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੇ ਮੈਚ ਤੋਂ ਹੋ ਰਹੀ ਹੈ। ਪੁਰਸ਼ਾਂ ਦੇ ਏਸ਼ੀਆ […]