By G-Kamboj on
FEATURED NEWS, News, SPORTS NEWS

ਜਲੰਧਰ, 27 ਜੂਨ- ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਪੰਜਾਬੀ ਖਿਡਾਰੀਆਂ ਨੇ ਹਮੇਸ਼ਾਂ ਹੀ ਭਾਰਤੀ ਹਾਕੀ ’ਤੇ […]
By G-Kamboj on
SPORTS NEWS

ਲੰਡਨ:ਭਾਰਤ ਦੇ ਰਾਮਕੁਮਾਰ ਰਾਮਾਨਾਥਨ ਅਤੇ ਯੂਕੀ ਭਾਂਬਰੀ ਵਿੰਬਲਡਨ ਟੈਨਿਸ ਚੈਂਪੀਅਨਸ਼ਿਪ ਵਿੱਚ ਪੁਰਸ਼ ਸਿੰਗਲਜ਼ ਦੇ ਪਹਿਲੇ ਕੁਆਲੀਫਾਇੰਗ ਗੇੜ ਵਿੱਚ ਹੀ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਏ। ਇਸ ਤਰ੍ਹਾਂ ਭਾਰਤੀ ਖਿਡਾਰੀ ਇੱਕ ਵਾਰ ਫਿਰ ਗਰੈਂਡਸਲੈਮ ਟੂਰਨਾਮੈਂਟ ਦੇ ਸਿੰਗਲਜ਼ ਵਰਗ ਵਿੱਚ ਕੁਆਲੀਫਾਈ ਕਰਨ ਤੋਂ ਅਸਫ਼ਲ ਰਹੇ। ਭਾਂਬਰੀ ਨੂੰ ਸਪੇਨ ਦੇ ਬਰਨਾਬੇ ਜ਼ਪਾਟਾ ਮਿਰਾਲੇਸ ਨੇ 5-7, 1-6 ਨਾਲ […]
By G-Kamboj on
FEATURED NEWS, INDIAN NEWS, News, SPORTS NEWS

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ ਚੰਡੀਗੜ੍ਹ, 11 ਜੂਨ (Jatin Kamboj )- ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 8 ਜੂਨ- ਭਾਰਤ ਦੀ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਿਤਾਲੀ ਨੇ 232 ਇਕ ਦਿਨਾਂ ਮੈਚਾਂ ‘ਚ ਰਿਕਾਰਡ 7805 ਦੌੜਾਂ ਬਣਾ ਕੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕੀਤਾ। ਉਸ ਨੇ 12 ਟੈਸਟ ਅਤੇ 89 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ। 39 […]
By G-Kamboj on
AUSTRALIAN NEWS, FEATURED NEWS, News, SPORTS NEWS

ਸਿਡਨੀ, 15 ਮਈ- ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਉੱਤਰੀ ਆਸਟਰੇਲੀਆਈ ਸ਼ਹਿਰ ਟਾਊਨਸਵਿਲੇ ’ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਸਾਇਮੰਡਸ 46 ਸਾਲ ਦੇ ਸਨ। ਕ੍ਰਿਕਟ ਆਸਟਰੇਲੀਆ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ਰਾਹੀਂ ਸਾਇਮੰਡਸ ਦੀ ਮੌਤ ਦੀ ਜਾਣਕਾਰੀ ਦਿੱਤੀ, ਜਿਸ ਵਿੱਚ ਪੁਲੀਸ ਦੇ ਬਿਆਨ ਤੋਂ ਇਲਾਵਾ ਸ਼ਨਿਚਰਵਾਰ ਦੇਰ ਰਾਤ ਹੋਏ ਹਾਦਸੇ ਦਾ […]