Aus vs India T20: ਟੀ-20 ਮੈਚ: ਟੀ-20: ਆਸਟਰੇਲੀਆ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

Aus vs India T20: ਟੀ-20 ਮੈਚ: ਟੀ-20: ਆਸਟਰੇਲੀਆ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

ਇੱਥੇ ਭਾਰਤ ਤੇ ਆਸਟਰੇਲੀਆ ਦਰਮਿਆਨ ਖੇਡੇ ਜਾ ਰਹੇ ਟੀ-20 ਮੈਚ ਵਿਚ  ਆਸਟਰੇਲੀਆ ਨੇ ਭਾਰਤ ਨੂੰ ਟੀ-20 ਮੈਚ ਵਿਚ ਚਾਰ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਟੀਮ ਪੂਰੇ 20 ਓਵਰ ਵੀ ਨਾ ਖੇਡ ਸਕੀ। ਭਾਰਤੀ ਟੀਮ 18.4 ਓਵਰਾਂ ਵਿਚ 125 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਦੇ […]

ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਟੀ20 ਮੀਂਹ ਦੀ ਭੇਟ ਚੜ੍ਹਿਆ

ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਟੀ20 ਮੀਂਹ ਦੀ ਭੇਟ ਚੜ੍ਹਿਆ

India vs Australia 1st T20 ਆਸਟਰੇਲੀਆ ਤੇ ਭਾਰਤ ਵਿਚਾਲੇ ਕੈਨਬਰਾ ਵਿਚ ਖੇਡਿਆ ਜਾ ਰਿਹਾ ਪਹਿਲਾ ਟੀ20 ਮੈਚ ਮੀਂਹ ਦੀ ਭੇਟ ਚੜ੍ਹ ਗਿਆ। ਮੀਂਹ ਕਰਕੇ ਅੱਜ ਦੋ ਵਾਰ ਮੈਚ ਨੂੰ ਰੋਕਣਾ ਪਿਆ। ਪਹਿਲੀ ਵਾਰ ਜਦੋਂ ਮੀਂਹ ਕਾਰਨ ਮੈਚ ਵਿਚਾਲੇ ਰੁਕਿਆ ਤਾਂ ਉਦੋਂ ਭਾਰਤ ਨੇ 5 ਓਵਰਾਂ ਵਿਚ 43/1 ਦਾ ਸਕੋਰ ਬਣਾ ਲਿਆ ਸੀ। ਮੈਚ ਮੁੜ ਸ਼ੁਰੂ […]

ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ 88 ਦੌੜਾਂ ਨਾਲ ਹਰਾਇਆ

ਕੋਲੰਬੋ,6 ਅਕਤੂਬਰ: ਭਾਰਤ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਹਰਲੀਨ ਦਿਓਲ ਦੀਆਂ 46 ਦੌੜਾਂ ਅਤੇ ਰਿਚਾ ਘੋਸ਼ ਦੀਆਂ 35 ਦੌੜਾਂ ਦੀ ਬਦੌਲਤ 247 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਹਾਲਾਂਕਿ ਜ਼ਿਆਦਾਤਰ ਬੱਲੇਬਾਜ਼ ਆਪਣੀ ਚੰਗੀ […]

ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ; ਸ਼ੁਭਮਨ ਗਿੱਲ ਹੋਣਗੇ ਕਪਤਾਨ

ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ; ਸ਼ੁਭਮਨ ਗਿੱਲ ਹੋਣਗੇ ਕਪਤਾਨ

ਮੁੰਬਈ, 4 ਅਕਤੂਬਰ : ਬੀਸੀਸੀਆਈ ( BCCI) ਨੇ ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੈਸਟ ਅਤੇ ਟੀ-20 ਇੰਟਰਨੈਸ਼ਨਲ ਦਾ ਹਿੱਸਾ ਰਹਿ ਚੁੱਕੇ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਨਡੇ ਟੀਮ ਦਾ ਹਿੱਸਾ ਹਨ। ਹਾਲਾਂਕਿ ਰੋਹਿਤ ਸ਼ਰਮਾ ਹੁਣ ਕਪਤਾਨੀ ਕਰਦੇ ਹੋਏ ਨਜ਼ਰ ਨਹੀਂ ਆਉਣਗੇ। ਹੁਣ ਉਨ੍ਹਾਂ ਦੀ ਥਾਂ ਸ਼ੁਭਮਨ ਗਿੱਲ ਨੂੰ […]

ਭਾਰਤ ਨੇ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਵਿੱਚ ਹਰਾਇਆ

ਭਾਰਤ ਨੇ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਵਿੱਚ ਹਰਾਇਆ

ਅਹਿਮਦਾਬਾਦ, 4 ਅਕਤੂਬਰ :ਭਾਰਤ ਨੇ ਅੱਜ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਹੀ ਪਾਰੀ ਤੇ 140 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿਚ ਵੈਸਟ ਇੰਡੀਜ਼ ਦੀ ਟੀਮ ਪਹਿਲੀ ਪਾਰੀ ਵਿਚ 162 ਦੌੜਾਂ ਬਣਾ ਕੇ ਹੀ ਆਊਟ ਹੋ ਗਈ ਸੀ ਜਦਕਿ ਭਾਰਤ ਨੇ ਪਹਿਲੀ ਪਾਰੀ ਪੰਜ ਵਿਕਟਾਂ ਦੇ ਨੁਕਸਾਨ ਨਾਲ 448 ਦੌੜਾਂ […]

1 2 3 371